July 19, 2026, 12:31 am
----------- Advertisement -----------
HomeNewsBreaking NewsPSEB ਨੇ ਪੰਜਾਬੀ ਪ੍ਰੀਖਿਆ ਦਾ ਨਤੀਜਾ ਕੀਤਾ ਘੋਸ਼ਿਤ, ਬੋਰਡ ਦੀ ਵੈੱਬਸਾਈਟ ਤੇ...

PSEB ਨੇ ਪੰਜਾਬੀ ਪ੍ਰੀਖਿਆ ਦਾ ਨਤੀਜਾ ਕੀਤਾ ਘੋਸ਼ਿਤ, ਬੋਰਡ ਦੀ ਵੈੱਬਸਾਈਟ ਤੇ ਦੇਖੋ ਨਤੀਜੇ

Published on

----------- Advertisement -----------

ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ ਅੱਜ ਵਧੀਕ ਪੰਜਾਬੀ ਪ੍ਰੀਖਿਆ ਦਾ ਨਤੀਜਾ ਐਲਾਨ ਦਿੱਤਾ ਹੈ। ਵਿਦਿਆਰਥੀਆਂ ਨੂੰ ਬੋਰਡ ਦੀ ਵੈੱਬਸਾਈਟ ਤੋਂ ਨਤੀਜਾ ਦੇਖਣਾ ਹੋਵੇਗਾ। ਬੋਰਡ ਵੱਲੋਂ ਨਤੀਜਾ ਗਜ਼ਟ ਪ੍ਰਕਾਸ਼ਿਤ ਨਹੀਂ ਕੀਤਾ ਗਿਆ ਹੈ। ਵਿਦਿਆਰਥੀਆਂ ਨੂੰ ਬੋਰਡ ਦੀ ਵੈੱਬਸਾਈਟ www.pseb.ac.in ਤੋਂ ਨਤੀਜਾ ਦੇਖਣਾ ਹੋਵੇਗਾ। ਵੈੱਬਸਾਈਟ ‘ਤੇ ਨਤੀਜਾ ਕਾਲਮ ਹੋਵੇਗਾ। ਇਸ ਵਿੱਚ ਉਨ੍ਹਾਂ ਨੂੰ ਆਪਣਾ ਰੋਲ ਨੰਬਰ ਅਤੇ ਹੋਰ ਜਾਣਕਾਰੀ ਭਰਨੀ ਹੋਵੇਗੀ। ਇਸ ਤੋਂ ਬਾਅਦ ਨਤੀਜਾ ਉਨ੍ਹਾਂ ਦੇ ਸਾਹਮਣੇ ਆਵੇਗਾ।

ਦੱਸ ਦਈਏ ਕਿ PSEB ਵੱਲੋਂ 29 ਅਤੇ 30 ਅਪ੍ਰੈਲ ਨੂੰ ਪੰਜਾਬੀ ਦੀ ਵਧੀਕ ਪ੍ਰੀਖਿਆ ਲਈ ਗਈ ਸੀ। ਇਸ ਤੋਂ ਬਾਅਦ ਬੋਰਡ ਵੱਲੋਂ ਨਤੀਜਾ ਐਲਾਨ ਦਿੱਤਾ ਗਿਆ ਹੈ। ਬੋਰਡ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਇਹ ਨਤੀਜਾ ਤੁਰੰਤ ਜਾਣਕਾਰੀ ਲਈ ਹੈ। ਇਸ ਵਿੱਚ ਕਿਸੇ ਕਿਸਮ ਦੀ ਗਲਤੀ ਲਈ ਕੋਈ ਵੀ ਬੋਰਡ ਜ਼ਿੰਮੇਵਾਰ ਨਹੀਂ ਹੋਵੇਗਾ।

ਪੰਜਾਬ ਵਿੱਚ ਰਾਜ ਭਾਸ਼ਾ ਐਕਟ ਲਾਗੂ ਹੈ। ਅਜਿਹੇ ‘ਚ ਸੂਬੇ ‘ਚ ਕਿਸੇ ਵੀ ਤਰ੍ਹਾਂ ਦੀ ਸਰਕਾਰੀ ਨੌਕਰੀ ਹਾਸਲ ਕਰਨ ਲਈ ਪੰਜਾਬੀ ਦੀ ਪ੍ਰੀਖਿਆ ਪਾਸ ਕਰਨਾ ਲਾਜ਼ਮੀ ਕਰ ਦਿੱਤਾ ਗਿਆ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਬੋਰਡ ਵੱਲੋਂ ਹਰ ਤਿੰਨ ਮਹੀਨੇ ਬਾਅਦ ਪੰਜਾਬੀ ਦੀ ਵਾਧੂ ਪ੍ਰੀਖਿਆ ਲਈ ਜਾਂਦੀ ਹੈ। ਇਹ ਪ੍ਰੀਖਿਆ 10ਵੀਂ ਜਮਾਤ ਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੰਗਨਾ ਰਣੌਤ ਮਾਣਹਾਨੀ ਮਾਮਲੇ ‘ਚ ਸੁਣਵਾਈ ਮੁਲਤਵੀ: ਅੜਿੱਕਾ ਬਣੀ ਹੜਤਾਲ; 3 ਅਗਸਤ ਨੂੰ ਬਠਿੰਡਾ ਕੋਰਟ’ਚ ਹੋਵੇਗੀ ਬਹਿਸ

ਬਾਲੀਵੁੱਡ ਅਦਾਕਾਰਾ ਅਤੇ ਸੰਸਦ ਮੈਂਬਰ ਕੰਗਨਾ ਰਣੌਤ ਖਿਲਾਫ ਬਠਿੰਡਾ ਵਿੱਚ ਮਾਣਹਾਨੀ ਦੇ ਮਾਮਲੇ ਦੀ...

ਕਿਰਾਏ ਦੇ ਪੈਸੇ ਮੰਗਣੇ ਪਏ ਮਹਿੰਗੇ, ਰੇਪੀਡੋ ਡਰਾਈਵਰ ‘ਤੇ ਛੇੜਛਾੜ ਦੇ ਦੋਸ਼ ਲਾ ਕੇ ਕੀਤਾ ਹਮਲਾ

ਲੁਧਿਆਣਾ ਵਿਚ ਇਕ ਰੇਪੀਡੋ ਡਰਾਈਵਰ ਨਾਲ ਕਥਿਤ ਤੌਰ 'ਤੇ ਮਾਰਕੁੱਟ ਅਤੇ ਝੂਠੇ ਦੋਸ਼ ਲਗਾਉਣ...

ਜਲੰਧਰ ਨੂੰ ਮਿਲੇ ਦੋ ਨਵੇਂ ਭਾਜਪਾ ਜ਼ਿਲ੍ਹਾ ਪ੍ਰਧਾਨ

 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਨੇ ਪੰਜਾਬ...

ਅੱਤ ਦੀ ਗਰਮੀ ਕਾਰਨ ਸੂਬੇ ‘ਚ ਬਿਜਲੀ ਦੀ ਮੰਗ 17 ਹਜ਼ਾਰ ਮੈਗਾਵਾਟ ਤੋਂ ਹੀ ਪਾਰ

ਅੱਤ ਦੀ ਗਰਮੀ ਕਾਰਨ ਸੂਬੇ ਭਰ ਵਿਚ ਬਿਜਲੀ ਦੀ ਮੰਗ 17216.62 ਹਜ਼ਾਰ ਮੈਗਾਵਾਟ ਤੋਂ...

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਸਿਆਹੀ ਸੁੱਟੇ ਜਾਣ ਦਾ ਮਾਮਲਾ ਸਾਹਮਣੇ...

ਤੀਜੇ ਵਿਆਹ ਮਗਰੋਂ ਆਮਿਰ ਖ਼ਾਨ ਨੂੰ ਨਾਮੀ ਗੈਂਗ ਵੱਲੋਂ ਜਾਨੋਂ ਮਾਰਨ ਦੀ ਧਮਕੀ, ਲਵ ਜਿਹਾਦ ਦਾ ਜ਼ਿਕਰ

ਬਾਲੀਵੁੱਡ ਅਦਾਕਾਰ ਆਮਿਰ ਖਾਨ ਨੂੰ ਤੀਜਾ ਵਿਆਹ ਕਰਾਉਣ ਤੋਂ ਬਾਅਦ ਇੱਕ ਨਾਮੀ ਗੈਂਗ ਵੱਲੋਂ...

FBI ਦੀ ਵੱਡੀ ਕਾਰਵਾਈ! ਅਮਰੀਕਾ ‘ਚ ਮੋਸਟ ਵਾਂਟੇਡ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕੀ ਐਫਬੀਆਈ ਨੇ ਭਾਰਤ ਨਾਲ ਜੁੜੇ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਗ੍ਰਿਫ਼ਤਾਰ ਕੀਤਾ ਹੈ। ਨਿਤੀਸ਼...

PM Modi ਦੇ ਪੰਜਾਬ ਦੌਰੇ ਦੇ ਸਿਆਸੀ ਮਾਅਨੇ: ਬੰਨੀ ਹਰੀ ਪੱਗ, ਕਿਸਾਨਾਂ ਤੇ 54 ਸੀਟਾਂ ਨੂੰ ਸਾਧਣ ਲਈ ਬਣਾਇਆ ਮਾਸਟਰਪਲਾਨ

ਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2027 ਵਿੱਚ ਫ਼ਤਹਿ ਹਾਸਲ ਕਰਨ...

ਪੰਜਾਬ ਪੁਲਿਸ ਦਾ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ, FBI ਦੀ ਲਿਸਟ ‘ਚ ਨਾਮ ਸੀ ਸ਼ਾਮਲ

ਪੰਜਾਬ ਪੁਲਿਸ ਦੇ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ...