September 26, 2026, 8:19 pm
----------- Advertisement -----------
HomeNewsEducationਪੰਜਾਬ ਦੇ ਅਧਿਆਪਕ 500 ਰੁਪਏ 'ਚ ਕਰ ਸਕਣਗੇ ਇਹ 5 ਕੋਰਸ

ਪੰਜਾਬ ਦੇ ਅਧਿਆਪਕ 500 ਰੁਪਏ ‘ਚ ਕਰ ਸਕਣਗੇ ਇਹ 5 ਕੋਰਸ

Published on

----------- Advertisement -----------

ਪੰਜਾਬ ਦੇ ਸਿੱਖਿਆ ਵਿਭਾਗ ’ਚ ਤਾਇਨਾਤ ਅਧਿਆਪਕ/ਅਧਿਆਪਕਾਵਾਂ ਹੁਣ 5 ਤਰ੍ਹਾਂ ਦੇ ਕੋਰਸ ਸਿਰਫ 500 ਰੁਪਏ ਪ੍ਰਤੀ ਕੋਰਸ ਦੇ ਹਿਸਾਬ ਨਾਲ ਕਰ ਸਕਣਗੇ। ਇਨ੍ਹਾਂ ਸਾਰੇ ਕੋਰਸਾਂ ਵਾਸਤੇ ਮੁੱਢਲੀ ਸਿੱਖਿਆ 12ਵੀਂ ਜਮਾਤ ਹੋਣੀ ਜ਼ਰੂਰੀ ਹੈ। ਇਨ੍ਹਾਂ ‘ਚ ਆਰਟੀਫ਼ੀਸ਼ੀਅਲ ਇੰਟੈਲੀਜੈਂਸ ਐਂਡ ਇਟਸ ਐਪਲੀਕੇਸ਼ਨਜ਼, ਇਫ਼ੈਕਟਿਵ ਬਿਜ਼ਨੈੱਸ ਐਂਡ ਸੋਸ਼ਲ ਕਮਿਊਨੀਕੇਸ਼ਨ, ਕਰੀਏਟਿਵ ਐਂਡ ਇਨੋਵੇਸ਼ਨ ਸਕੂਲ ਐਜੂਕੇਸ਼ਨ, ਡਿਜੀਟਲ ਮਾਰਕਿਟਿੰਗ ਤੇ ਸਾਈਬਰ ਸਿਕਿਉਰਟੀ ਵਰਗੇ ਕੋਰਸ ਸ਼ਾਮਿਲ ਹਨ।
‘ਜਗਤ ਗੁਰੂ ਨਾਨਕ ਦੇਵ ਸਟੇਟ ਓਪਨ ਯੂਨੀਵਰਸਿਟੀ’ ਨੇ ਪੰਜਾਬ ਦੇ ਸਿੱਖਿਆ ਵਿਭਾਗ ’ਚ ਤਾਇਨਾਤ ਅਧਿਆਪਕ/ਅਧਿਆਪਕਾਵਾਂ ਇਹ ਲਈ ਪੇਸ਼ਕਸ਼ ਕੀਤੀ ਹੈ। ਡਾਇਰੈਕਟਰ SCERT ਡਾ. ਜਰਨੈਲ ਸਿੰਘ ਕਾਲੇਕੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ (DEOs) ਨੂੰ 6 ਮਹੀਨੇ ਦੇ ਸਮੇਂ ’ਚ Distance Education ਦੇ ਮਾਧਿਅਮ ਰਾਹੀਂ ਹੋਣ ਵਾਲੇ ਕੋਰਸਾਂ ਪ੍ਰਤੀ ਜਾਗਰੂਕ ਕਰਨ ਦੇ ਹੁਕਮ ਜਾਰੀ ਕੀਤੇ ਹਨ। ਆਪਣੇ ਪੰਜ ਸੂਤਰੀ ਪੱਤਰ ’ਚ ਡਾ. ਕਾਲੇਕੇ ਨੇ ਕਿਹਾ ਹੈ ਕਿ ਆਰਟੀਫ਼ੀਸ਼ੀਅਲ ਇੰਟੈਲੀਜੈਂਸ ਐਂਡ ਇਟਸ ਐਪਲੀਕੇਸ਼ਨਜ਼, ਇਫ਼ੈਕਟਿਵ ਬਿਜ਼ਨੈੱਸ ਐਂਡ ਸੋਸ਼ਲ ਕਮਿਊਨੀਕੇਸ਼ਨ, ਕਰੀਏਟਿਵ ਐਂਡ ਇਨੋਵੇਸ਼ਨ ਸਕੂਲ ਐਜੂਕੇਸ਼ਨ, ਡਿਜੀਟਲ ਮਾਰਕਿਟਿੰਗ ਤੇ ਸਾਈਬਰ ਸਿਕਿਉਰਟੀ ਵਰਗੇ ਕੋਰਸਾਂ ਦੀ ਫ਼ੀਸ 6 ਹਜ਼ਾਰ ਰੁਪਏ ਹੈ ਪਰ ਅਧਿਆਪਕਾਂ ਪਾਸੋਂ ਪ੍ਰਤੀ ਕੋਰਸ ਸਿਰਫ਼ 500 ਰੁਪਏ ਹੀ ਵਸੂਲ ਕੀਤੇ ਜਾਣਗੇ।
ਸਕੁਲੀ ਸਿੱਖਿਆ ਨੂੰ ਗੁਣਵੱਤਾ-ਭਰਪੂਰ ਬਣਾਉਣ ਵਾਸਤੇ ਇਨੋਵੇਸ਼ਨ ਸਕੂਲ ਐਜੂਕੇਸ਼ਨ ਤੇ ਆਰਟੀਫ਼ੀਸ਼ੀਅਲ ਇਟੈਂਲੀਜੈਂਸੀ ਪ੍ਰਤੀ ਵਿਦਿਅਰਥੀਆਂ ਦਾ ਧਿਆਨ ਆਕਰਸ਼ਿਤ ਕਰਨ ਦੇ ਮਨੋਰਥ ਇਨ੍ਹਾਂ ਕੋਰਸਾਂ ਨੂੰ ਡਿਜਾਈਨ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...

ਬਟਾਲਾ ‘ਚ ਡਬਲ ਮਰਡਰ, ਬੰਦੇ ਨੇ ਆਪਣੀ ਪਤਨੀ ਤੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ

ਬਟਾਲਾ ਦੀ ਫਰੈਂਡਸ ਕਲੋਨੀ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ...

ਪੰਜਾਬ ਸਥਾਨਕ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਥਾਂ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 25 ਸਤੰਬਰ:ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ...

PAU ’ਚ 28 ਸਤੰਬਰ ਨੂੰ ਵੱਡਾ ਸਮਾਗਮ, ‘ਜਸ਼ਨ-ਏ-ਇਨਕਲਾਬ’ ਲਈ ਨੌਜਵਾਨਾਂ ’ਚ ਭਾਰੀ ਉਤਸ਼ਾਹ

ਚੰਡੀਗੜ੍ਹ 25 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਪੰਜਾਬ ਯੂਥ ਵੈਲਫੇਅਰ ਬੋਰਡ...