August 9, 2026, 1:53 pm
----------- Advertisement -----------
HomeNewsBreaking Newsਸੇਫ ਸਕੂਲ ਵਾਹਨ ਪਾਲਸੀ ਨੂੰ ਲੈ ਕੇ ਟਰੈਫਿਕ ਪੁਲਿਸ ਤੇ ਬਾਲ ਸੁਰੱਖਿਆ...

ਸੇਫ ਸਕੂਲ ਵਾਹਨ ਪਾਲਸੀ ਨੂੰ ਲੈ ਕੇ ਟਰੈਫਿਕ ਪੁਲਿਸ ਤੇ ਬਾਲ ਸੁਰੱਖਿਆ ਵਿਭਾਗ ਵੱਲੋਂ ਲਗਾਇਆ ਗਿਆ ਵਿਸ਼ੇਸ਼ ਨਾਕਾ

Published on

----------- Advertisement -----------

ਤਰਨ ਤਾਰਨ ਵਿਖੇ ਤੜਕਸਾਰੇ ਬਾਲ ਸੁਰੱਖਿਆ ਵਿਭਾਗ ਵੱਲੋਂ ਸਵੇਰੇ ਸਵੇਰੇ ਵਿਸ਼ੇਸ਼ ਨਾਕਾਬੰਦੀ ਕਰਕੇ ਨਿਯਮਾਂ ਦੀਆਂ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਚਲਾਨ ਕੱਟੇ ਗਏ ਅਤੇ ਜਿਨਾਂ ਵਹਾਨਾ ਦੇ ਕਾਗਜ਼ ਅਧੂਰੇ ਪਾਏ ਗਏ ਉਹਨਾਂ ਨੂੰ ਬਾਊਂਡ ਵੀ ਕੀਤਾ ਗਿਆ।

 ਇਸ ਉਪਰੰਤ ਗੱਲਬਾਤ ਕਰਦੇ ਹੋਏ ਜ਼ਿਲਾ ਬਾਲ ਸੁਰੱਖਿਆ ਅਫਸਰ ਤਰਨ ਤਾਰਨ ਰਾਜੇਸ਼ ਕੁਮਾਰ ਨੇ ਦੱਸਿਆ ਕਿ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਈ ਰਿਸਕਾ ਅਤੇ ਜਿਹੜਾ ਸਕੂਲ ਦੀਆਂ ਬੱਸਾਂ ਕੰਡਮ ਹਾਲਤ ਵਿੱਚ ਚੱਲ ਰਹੀਆਂ ਹਨ ਅਤੇ ਜਿਹੜੀਆਂ ਸਕੂਲ ਦੀਆਂ ਬੱਸਾਂ ਵੱਲੋਂ ਬੱਚਿਆਂ ਨੂੰ ਅਨਲੋਡ ਕਰਕੇ ਲਿਜਾਇਆ ਜਾ ਰਿਹਾ ਹੈ ਉਹਨਾਂ ਬੱਸਾਂ ਉੱਪਰ ਉਹਨਾਂ ਵੱਲੋਂ ਕਾਰਵਾਈ ਕਰਦੇ ਹੋਏ ਉਨਾਂ ਦੇ ਚਲਾਨ ਕੀਤੇ ਗਏ ਹਨ ਅਤੇ ਉਨਾਂ ਨੂੰ ਬਾਊਂਡ ਕੀਤਾ ਗਿਆ ਹੈ।

 ਇਥੋਂ ਤੱਕ ਕਿ ਜਿਹੜੇ ਈ ਰਿਸ਼ਤੇ ਵਾਲੇ ਹਨ ਉਹਨਾਂ ਨੂੰ ਸਖਤ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਉਹ ਈ ਰਿਸ਼ੀਆਂ ਤੇ ਸਕੂਲੀ ਬੱਚੇ ਲੈ ਕੇ ਨਾ ਜਾਣ ਅਤੇ ਉਹਨਾਂ ਵੱਲੋਂ ਉਨਾਂ ਸਕੂਲਾਂ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤੇ ਜਾਣਗੇ ਅਤੇ ਉਨਾਂ ਉੱਪਰ ਕਾਰਵਾਈ ਕੀਤੀ ਜਾਵੇਗੀ ਜਿਨਾਂ ਸਕੂਲ ਬੱਸਾਂ ਵਾਲਿਆਂ ਨੇ ਅਨਲੋਡ ਬੱਚੇ ਕੀਤੇ ਹੋਏ ਹਨ ਅਤੇ ਜੋ ਸਕੂਲ ਕੰਡਮ ਬੱਸਾਂ ਚਲਾ ਰਹੇ ਹਨ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਨੇ ਗਵਰਨਰ ਕਟਾਰੀਆ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ, ਜਿਸ ਵਿਚ...

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...

ਕੁੱਟਮਾਰ ਤੋਂ ਬਾਅਦ ਗੁਰਸਿਮਰਨ ਮੰਡ ਦਾ ਵੱਡਾ ਬਿਆਨ, ‘ਦੰਦ ਤੋੜ ਦਿੱਤੇ, ਪਰ ਮੈਂ ਡਰਨ ਵਾਲਾ ਨਹੀਂ’

ਅੰਬਾਲਾ ਨੇੜੇ ਪੰਜੋਖਰਾ ਸਾਹਿਬ ਵਿਖੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨਾਲ ਹੋਈ ਕੁੱਟਮਾਰ ਤੋਂ...

ਰਾਹੁਲ ਦੇ ‘ਕੂਲ ਅੰਕਲ’ ਵਾਲੇ ਬਿਆਨ ’ਤੇ ਕੈਪਟਨ ਦਾ ਜਵਾਬ, ਕਿਹਾ- ‘ਭਾਜਪਾ ਮੇਰੀ ਪਹਿਲੀ ਪਸੰਦ, ਵਾਪਸੀ ਦਾ ਸਵਾਲ ਨਹੀਂ’

ਰਾਹੁਲ ਗਾਂਧੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ‘ਕੂਲ ਅੰਕਲ’ ਅਤੇ ਆਪਣੇ ਪਸੰਦੀਦਾ ਨੇਤਾਵਾਂ ਵਿੱਚੋਂ...

ਹਿਮਾਚਲ ਦੇ ਚੰਬਾ ਵਿੱਚ ਨਿੱਜੀ ਬੱਸ ਪਲਟਣ ਕਾਰਨ 7 ਦੀ ਮੌਤ

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਅੱਜ ਸਵੇਰੇ ਟਿੱਸਾ-ਬੈਰਾਗੜ੍ਹ ਸੜਕ 'ਤੇ ਇੱਕ ਨਿੱਜੀ ਬੱਸ...

ਮੋਗਾ ਪੁਲਿਸ ਨੇ ਦਬੋਚੀ ‘ਨਕਲੀ SHO’, ਵਿਆਹ ਲਈ ਰਚਿਆ ਪੁਲਿਸ ਅਫਸਰ ਬਣਨ ਦਾ ਸਾਰਾ ਡਰਾਮਾ!

ਮੋਗਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਇੱਕ...