August 9, 2026, 12:59 pm
----------- Advertisement -----------
HomeNewsBreaking Newsਅਧਿਆਪਕਾਂ ਨੂੰ ਟੈਂਕੀਆਂ ਤੋਂ ਉਤਾਰ ਕੇ ਵਾਪਿਸ ਕਲਾਸ ਰੂਮਾਂ ਵਿੱਚ ਲੈ ਕੇ...

ਅਧਿਆਪਕਾਂ ਨੂੰ ਟੈਂਕੀਆਂ ਤੋਂ ਉਤਾਰ ਕੇ ਵਾਪਿਸ ਕਲਾਸ ਰੂਮਾਂ ਵਿੱਚ ਲੈ ਕੇ ਆਵਾਂਗੇ – ਭਗਵੰਤ ਮਾਨ

Published on

----------- Advertisement -----------

ਪਟਿਆਲਾ, 30ਮਾਰਚ 2022 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਟੀਚਰਾਂ ਨੂੰ ਲੈ ਕੇ ਇਕ ਵੱਡਾ ਫੈਸਲਾ ਲਿਆ ਹੈ। ਉਹਨਾਂ ਕਿਹਾ ਕੇ ਅਸੀਂ ਫ਼ੈਸਲਾ ਲਿਆ ਹੈ ਕਿ ਸਾਡੇ ਅਧਿਆਪਕਾਂ ਨੂੰ ਟੈਂਕੀਆਂ ਤੋਂ ਉਤਾਰ ਕੇ ਵਾਪਿਸ ਕਲਾਸ ਰੂਮਾਂ ਵਿੱਚ ਲੈ ਕੇ ਆਵਾਂਗੇ ਅਤੇ ਉਹਨਾਂ ਤੋਂ ਸਿੱਖਿਆ ਤੋਂ ਇਲਾਵਾ ਹੋਰ ਕੋਈ ਕੰਮ ਨਹੀਂ ਲਿਆ ਜਾਵੇਗਾ।

ਭਗਵੰਤ ਮਾਨ ਨੇ ਕਿਹਾ ਕਿ ਮੈਂ ਖੁਦ ਇੱਕ ਅਧਿਆਪਕ ਦਾ ਪੁੱਤ ਹਾਂ, ਮੈਂ ਸਮਝਦਾ ਹਾਂ ਕਿ ਜੇ ਸਿੱਖਿਆ ਦੇ ਪੱਧਰ ਨੂੰ ਸੁਧਾਰਨਾ ਹੈ ਤਾਂ ਅਧਿਆਪਕਾਂ ਨੂੰ ਨਾਲ਼ ਲੈ ਕੇ ਚੱਲਣਾ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਨੇ ਗਵਰਨਰ ਕਟਾਰੀਆ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ, ਜਿਸ ਵਿਚ...

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...

ਕੁੱਟਮਾਰ ਤੋਂ ਬਾਅਦ ਗੁਰਸਿਮਰਨ ਮੰਡ ਦਾ ਵੱਡਾ ਬਿਆਨ, ‘ਦੰਦ ਤੋੜ ਦਿੱਤੇ, ਪਰ ਮੈਂ ਡਰਨ ਵਾਲਾ ਨਹੀਂ’

ਅੰਬਾਲਾ ਨੇੜੇ ਪੰਜੋਖਰਾ ਸਾਹਿਬ ਵਿਖੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨਾਲ ਹੋਈ ਕੁੱਟਮਾਰ ਤੋਂ...

ਰਾਹੁਲ ਦੇ ‘ਕੂਲ ਅੰਕਲ’ ਵਾਲੇ ਬਿਆਨ ’ਤੇ ਕੈਪਟਨ ਦਾ ਜਵਾਬ, ਕਿਹਾ- ‘ਭਾਜਪਾ ਮੇਰੀ ਪਹਿਲੀ ਪਸੰਦ, ਵਾਪਸੀ ਦਾ ਸਵਾਲ ਨਹੀਂ’

ਰਾਹੁਲ ਗਾਂਧੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ‘ਕੂਲ ਅੰਕਲ’ ਅਤੇ ਆਪਣੇ ਪਸੰਦੀਦਾ ਨੇਤਾਵਾਂ ਵਿੱਚੋਂ...

ਹਿਮਾਚਲ ਦੇ ਚੰਬਾ ਵਿੱਚ ਨਿੱਜੀ ਬੱਸ ਪਲਟਣ ਕਾਰਨ 7 ਦੀ ਮੌਤ

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਅੱਜ ਸਵੇਰੇ ਟਿੱਸਾ-ਬੈਰਾਗੜ੍ਹ ਸੜਕ 'ਤੇ ਇੱਕ ਨਿੱਜੀ ਬੱਸ...

ਮੋਗਾ ਪੁਲਿਸ ਨੇ ਦਬੋਚੀ ‘ਨਕਲੀ SHO’, ਵਿਆਹ ਲਈ ਰਚਿਆ ਪੁਲਿਸ ਅਫਸਰ ਬਣਨ ਦਾ ਸਾਰਾ ਡਰਾਮਾ!

ਮੋਗਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਇੱਕ...