June 27, 2026, 6:43 am
----------- Advertisement -----------
HomeNewsEducationਅੰਡਰਗਰੈਜੂਏਟ ਜਾਂ ਪੋਸਟ ਗ੍ਰੈਜੂਏਟ ਦੀ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਜਲਦ ਅਪਲਾਈ ਕਰਨ...

ਅੰਡਰਗਰੈਜੂਏਟ ਜਾਂ ਪੋਸਟ ਗ੍ਰੈਜੂਏਟ ਦੀ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਜਲਦ ਅਪਲਾਈ ਕਰਨ ਇਹ ਸਕਾਲਰਸ਼ਿਪ

Published on

----------- Advertisement -----------

ਬਿਓਰਾ: ਯੂਕੇ-ਇੰਡੀਆ ਟੀਓਈਐੱਫਐੱਲ ਸਕਾਲਰਸ਼ਿਪ 2023 ਦੀ ਆਫਰ ਨੈਸ਼ਨਲ ਇੰਡੀਅਨ ਸਟੂਡੈਂਟਸ ਐਂਡ ਐਲੁਮਨੀ ਯੂਨੀਅਨ (ਐੱਨਆਈਐੱਸਏਯੂ) ਦੁਆਰਾ ਈਟੀਐੱਸ ਟੀਓਈਐੱਫਐੱਲ ਨਾਲ ਸਾਂਝੇਦਾਰੀ ਵਿੱਚ ਕੀਤੀ ਗਈ ਹੈ। ਇਹ ਕੁੱਲ 25 ਭਾਰਤੀ ਵਿਦਿਆਰਥੀਆਂ ਨੂੰ ਆਫਰ ਕੀਤੀ ਜਾਂਦੀ ਹੈ ਜੋ ਯੂਕੇ ਦੀ ਯੂਨੀਵਰਸਿਟੀ ਵਿੱਚ ਅੰਡਰਗਰੈਜੂਏਟ ਜਾਂ ਪੋਸਟ ਗ੍ਰੈਜੂਏਟ ਦੀ ਪੜ੍ਹਾਈ ਕਰਨਾ ਚਾਹੁੰਦੇ ਹਨ।

ਯੋਗਤਾ: ਇਹ ਸਕਾਲਰਸ਼ਿਪ ਉਨ੍ਹਾਂ ਭਾਰਤੀ ਪਾਸਪੋਰਟ ਧਾਰਕਾਂ ਲਈ ਖੁੱਲ੍ਹੀ ਹੈ ਜਿਨ੍ਹਾਂ ਨੂੰ ਯੂਕੇ ਦੀ ਕਿਸੇ ਯੂਨੀਵਰਸਿਟੀ ਤੋਂ ਆਫਰ ਲੈਟਰ ਪ੍ਰਾਪਤ ਹੋਈ ਹੈ। ਬਿਨੈਕਾਰਾਂ ਨੇ ਪਿਛਲੇ 2 ਸਾਲਾਂ ਵਿੱਚ ਟੀਓਈਐੱਫਐੱਲ ਟੈਸਟ ਵਿੱਚ 120 ਵਿੱਚੋਂ ਘੱਟੋ-ਘੱਟ 75 ਅੰਕ ਪ੍ਰਾਪਤ ਕੀਤੇ ਹੋਣੇ ਚਾਹੀਦੇ ਹਨ ਅਤੇ ਯੂਕੇ ਦੀ ਕਿਸੇ ਯੂਨੀਵਰਸਿਟੀ ਵਿੱਚ ਪਹਿਲੀ ਵਾਰ ਦਾਖਲਾ ਲਿਆ ਹੋਵੇ।

ਵਜ਼ੀਫ਼ਾ/ਲਾਭ: 3,000 ਯੂਐੱਸਡੀ ਦੀ ਸਕਾਲਰਸ਼ਿਪ ਗ੍ਰਾਂਟ (ਇੱਕ ਵਾਰ)

ਆਖ਼ਰੀ ਤਰੀਕ: 31-07-2023
ਕਿਵੇਂ ਕਰੀਏ ਅਪਲਾਈ: ਆਨਲਾਈਨ ਅਪਲਾਈ ਕਰੋ।
ਐਪਲੀਕੇਸ਼ਨ ਲਿੰਕ: www.b4s.in/spb/UKIT1

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...