November 14, 2026, 7:55 am
----------- Advertisement -----------
HomeNewsEducationਅੱਜ ਐਲਾਨਿਆ ਜਾਵੇਗਾ ਯੂਪੀ ਬੋਰਡ 10ਵੀਂ-12ਵੀਂ ਦਾ ਨਤੀਜਾ; ਵਿਦਿਆਰਥੀ ਫੋਨ 'ਤੇ SMS...

ਅੱਜ ਐਲਾਨਿਆ ਜਾਵੇਗਾ ਯੂਪੀ ਬੋਰਡ 10ਵੀਂ-12ਵੀਂ ਦਾ ਨਤੀਜਾ; ਵਿਦਿਆਰਥੀ ਫੋਨ ‘ਤੇ SMS ਰਾਹੀਂ ਇੰਝ ਕਰ ਸਕਦੇ ਹਨ Result ਚੈੱਕ

Published on

----------- Advertisement -----------

ਯੂਪੀ ਬੋਰਡ ਅੱਜ 10ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਜਾਰੀ ਕਰਨ ਜਾ ਰਿਹਾ ਹੈ jis ਤੋਂ ਬਾਅਦ 55 ਲੱਖ ਤੋਂ ਵੱਧ ਵਿਦਿਆਰਥੀਆਂ ਦੀ ਉਡੀਕ ਅੱਜ ਖਤਮ ਹੋ ਜਾਵੇਗੀ। ਯੂਪੀ ਬੋਰਡ ਦੇ ਚੇਅਰਮੈਨ ਅੱਜ ਦੁਪਹਿਰ 2 ਵਜੇ ਨਤੀਜੇ ਦਾ ਐਲਾਨ ਕਰਨਗੇ। ਨਤੀਜੇ ਜਾਰੀ ਹੋਣ ਤੋਂ ਬਾਅਦ, ਵਿਦਿਆਰਥੀ ਵੈੱਬਸਾਈਟਾਂ upresults.nic.in, upmsp.edu.in, results.upmsp.edu.in ‘ਤੇ ਜਾ ਕੇ ਆਪਣੇ ਨਤੀਜੇ ਦੇਖ ਸਕਣਗੇ। ਇਸ ਸਾਲ ਯੂਪੀ ਵਿੱਚ 55 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਬੋਰਡ ਦੀ ਪ੍ਰੀਖਿਆ ਦਿੱਤੀ ਸੀ। ਵਿਦਿਆਰਥੀ ਅੱਜ ਤੋਂ ਆਪਣਾ ਨਤੀਜਾ ਦੇਖ ਸਕਣਗੇ।
ਜਦੋਂ ਵੀ ਕੋਈ ਨਤੀਜਾ ਘੋਸ਼ਿਤ ਕੀਤਾ ਜਾਂਦਾ ਹੈ, ਸਰਕਾਰੀ ਵੈਬਸਾਈਟ ਆਮ ਤੌਰ ‘ਤੇ ਭਾਰੀ ਟ੍ਰੈਫਿਕ ਕਾਰਨ ਕਰੈਸ਼ ਹੋ ਜਾਂਦੀ ਹੈ। ਇਸ ਸਥਿਤੀ ਵਿੱਚ, ਵਿਦਿਆਰਥੀ ਆਪਣੀ ਆਰਜ਼ੀ ਮਾਰਕਸ਼ੀਟ ਪ੍ਰਾਪਤ ਕਰਨ ਲਈ ਐਸਐਮਐਸ ਸਹੂਲਤ ਦਾ ਲਾਭ ਲੈ ਸਕਦੇ ਹਨ। SMS ਰਾਹੀਂ ਨਤੀਜਾ ਪ੍ਰਾਪਤ ਕਰਨ ਲਈ, ਹੇਠਾਂ ਦਿੱਤੇ ਕਦਮਾਂ ਦੀ ਪਾਲਣਾ ਕਰੋ-
ਮੋਬਾਈਲ ਫੋਨ ‘ਤੇ SMS ਐਪਲੀਕੇਸ਼ਨ ਨੂੰ ਖੋਲ੍ਹੋ।
ਹੁਣ, UP12 roll_number ਟਾਈਪ ਕਰੋ।
ਇਸ ਨੂੰ 56263 ‘ਤੇ ਭੇਜੋ।
UP ਬੋਰਡ ਦਾ ਨਤੀਜਾ 2024 12ਵਾਂ ਤੁਹਾਡੇ ਮੋਬਾਈਲ ਨੰਬਰ ‘ਤੇ ਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...