September 13, 2026, 10:20 am
----------- Advertisement -----------
HomeNewsEducationਯੂਪੀ ਬੋਰਡ 10ਵੀਂ ਜਮਾਤ ਦਾ ਨਤੀਜਾ ਜਾਰੀ, ਇੰਝ ਕਰੋ ਚੈੱਕ

ਯੂਪੀ ਬੋਰਡ 10ਵੀਂ ਜਮਾਤ ਦਾ ਨਤੀਜਾ ਜਾਰੀ, ਇੰਝ ਕਰੋ ਚੈੱਕ

Published on

----------- Advertisement -----------

ਉੱਤਰ ਪ੍ਰਦੇਸ਼ ਸੈਕੰਡਰੀ ਸਿੱਖਿਆ ਬੋਰਡ ਨੇ ਦਸਵੀਂ ਜਮਾਤ ਦੀ ਬੋਰਡ ਪ੍ਰੀਖਿਆ ਦੇ ਨਤੀਜੇ ਜਾਰੀ ਕਰ ਦਿੱਤੇ ਹਨ। ਜਿਹੜੇ ਵਿਦਿਆਰਥੀ ਇਸ ਸਾਲ ਦਸਵੀਂ ਜਮਾਤ ਦੀ ਪ੍ਰੀਖਿਆ ਵਿਚ ਸ਼ਾਮਲ ਹੋਏ ਸਨ, ਉਹ ਯੂਪੀ ਬੋਰਡ ਦੀ ਅਧਿਕਾਰਤ ਵੈੱਬਸਾਈਟ upmsp.edu.in ‘ਤੇ ਜਾ ਕੇ ਆਪਣੇ ਨਤੀਜੇ ਦੇਖ ਸਕਦੇ ਹਨ ਅਤੇ ਡਾਊਨਲੋਡ ਕਰ ਸਕਦੇ ਹਨ। ਦੱਸ ਦੇਈਏ ਕਿ ਯੂਪੀ ਬੋਰਡ ਦੀ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਲਈ ਕੁੱਲ 51 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਆਪਣਾ ਨਾਮ ਦਰਜ ਕਰਵਾਇਆ ਸੀ। ਇਸ ਦੇ ਨਾਲ ਹੀ 48 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਪ੍ਰੀਖਿਆ ਵਿੱਚ ਹਿੱਸਾ ਲਿਆ।
ਉਮੀਦਵਾਰ ਨਤੀਜਾ ਦੇਖਣ ਲਈ ਹੇਠਾਂ ਦਿੱਤੇ ਆਸਾਨ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰ ਸਕਦੇ ਹਨ-:
ਸਭ ਤੋਂ ਪਹਿਲਾਂ ਯੂਪੀ ਬੋਰਡ ਦੀ ਅਧਿਕਾਰਤ ਵੈੱਬਸਾਈਟ upmsp.edu.in ‘ਤੇ ਜਾਓ।
ਹੁਣ ਇੱਥੇ 10ਵੀਂ ਜਮਾਤ ਦੇ ਨਤੀਜੇ ਨਾਲ ਸਬੰਧਤ ਲਿੰਕ ‘ਤੇ ਕਲਿੱਕ ਕਰੋ।
ਹੁਣ ਤੁਸੀਂ ਇੱਕ ਨਵੇਂ ਪੇਜ ਤੇ ਆਉਗੇ।
ਆਪਣਾ ਰੋਲ ਨੰਬਰ ਅਤੇ ਜਨਮ ਮਿਤੀ ਦਰਜ ਕਰਕੇ ਇੱਥੇ ਪੁੱਛੀ ਜਾ ਰਹੀ ਜਾਣਕਾਰੀ ਦਰਜ ਕਰੋ।
ਹੁਣ ਤੁਹਾਡਾ ਨਤੀਜਾ ਤੁਹਾਡੀ ਸਕਰੀਨ ‘ਤੇ ਪ੍ਰਦਰਸ਼ਿਤ ਹੋਵੇਗਾ।
ਇਸਨੂੰ ਡਾਉਨਲੋਡ ਕਰੋ ਅਤੇ ਹੋਰ ਲੋੜ ਲਈ ਇਸਦਾ ਪ੍ਰਿੰਟ ਆਊਟ ਲਓ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...