September 9, 2026, 11:50 pm
----------- Advertisement -----------
HomeNewsEducationਵਿਦਿਆਰਥੀਆਂ ਲਈ ਖੁਸ਼ਖਬਰੀ, ਜੇ ਸਿਲੇਬਸ ਤੋਂ ਬਾਹਰ ਦਾ ਆਇਆ ਸਵਾਲ ਤਾਂ ਮਿਲਣਗੇ...

ਵਿਦਿਆਰਥੀਆਂ ਲਈ ਖੁਸ਼ਖਬਰੀ, ਜੇ ਸਿਲੇਬਸ ਤੋਂ ਬਾਹਰ ਦਾ ਆਇਆ ਸਵਾਲ ਤਾਂ ਮਿਲਣਗੇ ਇੰਨੇ ਅੰਕ

Published on

----------- Advertisement -----------

ਉੱਤਰ ਪ੍ਰਦੇਸ਼ ਸੈਕੰਡਰੀ ਸਿੱਖਿਆ ਬੋਰਡ (ਯੂਪੀਐਮਐਸਪੀ) ਜਲਦੀ ਹੀ ਯੂਪੀ ਬੋਰਡ ਦੁਆਰਾ ਕਰਵਾਈਆਂ ਗਈਆਂ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੇ ਨਤੀਜੇ ਜਾਰੀ ਕਰੇਗਾ। ਯੂਪੀ ਬੋਰਡ ਨੇ 24 ਮਾਰਚ, 2022 ਤੋਂ ਦਸਵੀਂ ਅਤੇ ਬਾਰ੍ਹਵੀਂ ਜਮਾਤ ਲਈ ਬੋਰਡ ਪ੍ਰੀਖਿਆ ਸ਼ੁਰੂ ਕੀਤੀ ਸੀ। ਪ੍ਰੀਖਿਆ 12 ਅਪ੍ਰੈਲ, 2022 ਨੂੰ ਸਮਾਪਤ ਹੋਈ ਸੀ।ਬੋਰਡ ਵੱਲੋਂ ਪ੍ਰੀਖਿਆਰਥੀਆਂ ਦੀਆਂ ਕਾਪੀਆਂ ਦਾ ਮੁਲਾਂਕਣ ਸ਼ੁਰੂ ਕਰ ਦਿੱਤਾ ਗਿਆ ਹੈ। ਕਿਆਸ ਲਗਾਇਆ ਜਾ ਰਿਹਾ ਹੈ ਕਿ ਮੁਲਾਂਕਣ ਪ੍ਰਕਿਰਿਆ ਮਈ ਮਹੀਨੇ ਵਿੱਚ ਹੀ ਖਤਮ ਹੋ ਜਾਵੇਗੀ ਅਤੇ ਪ੍ਰੀਖਿਆ ਦੇ ਨਤੀਜੇ ਵੀ ਇਸੇ ਮਹੀਨੇ ਹੀ ਐਲਾਨ ਦਿੱਤੇ ਜਾਣਗੇ।ਇਸ ਸਾਲ ਬੋਰਡ ਨੇ ਉਨ੍ਹਾਂ ਵਿਦਿਆਰਥੀਆਂ ਲਈ ਖੁਸ਼ਖਬਰੀ ਜਾਰੀ ਕੀਤੀ ਹੈ ਜਿਨ੍ਹਾਂ ਨੇ ਯੂਪੀ ਬੋਰਡ ਪ੍ਰੀਖਿਆ 2022 ਦਿਤੀ ਸੀ।
ਬੋਰਡ ਨੇ ਦੱਸਿਆ ਹੈ ਕਿ ਜੇਕਰ ਸਿਲੇਬਸ ਤੋਂ ਬਾਹਰ ਪ੍ਰੀਖਿਆ ਵਿੱਚ ਕੋਈ ਸਵਾਲ ਪੁੱਛਿਆ ਜਾਂਦਾ ਹੈ ਤਾਂ ਉਸ ਲਈ ਵਿਦਿਆਰਥੀਆਂ ਨੂੰ ਪੂਰੇ ਅੰਕ ਦਿੱਤੇ ਜਾਣਗੇ। ਇਸ ਸਾਲ ਇਮਤਿਹਾਨ ਵਿੱਚ ਸਿਲੇਬਸ ਤੋਂ ਬਾਹਰੋਂ ਕਈ ਸਵਾਲ ਪੁੱਛੇ ਗਏ ਸਨ। ਦੱਸ ਦੇਈਏ ਕਿ ਕੋਰੋਨਾ ਮਹਾਮਾਰੀ ਦੇ ਪ੍ਰਕੋਪ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਹੋਏ ਨੁਕਸਾਨ ਨੂੰ ਧਿਆਨ ਵਿੱਚ ਰੱਖਦੇ ਹੋਏ ਬੋਰਡ ਨੇ 10ਵੀਂ ਅਤੇ 12ਵੀਂ ਜਮਾਤ ਦੇ ਸਿਲੇਬਸ ਵਿੱਚ 30 ਫੀਸਦੀ ਦੀ ਕਟੌਤੀ ਕੀਤੀ ਗਈ ਸੀ। ਹੁਣ ਬੋਰਡ ਨੇ ਦੱਸਿਆ ਹੈ ਕਿ ਅਜਿਹੇ ਸਵਾਲ ਜੋ ਸਿਲੇਬਸ ਵਿਚ ਨਹੀਂ ਸਨ, ਲਈ ਵਿਦਿਆਰਥੀਆਂ ਨੂੰ ਪੂਰੇ ਅੰਕ ਦਿੱਤੇ ਜਾਣਗੇ ਫਿਰ ਚਾਹੇ ਵਿਦਿਆਰਥੀਆਂ ਨੇ ਉਸ ਸਵਾਲ ਦਾ ਜਵਾਬ ਹੋਵੇ ਜਾਂ ਨਹੀਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...