August 10, 2026, 4:07 am
----------- Advertisement -----------
HomeNewsEducationਵਿਦਿਆਰਥੀਆਂ ਲਈ ਵੱਡੀ ਖ਼ਬਰ: ਇਸ ਵਾਰ ਸਿਰਫ਼ 6 ਦਿਨਾਂ ਲਈ ਹੋਣਗੀਆਂ ਸਰਦੀਆਂ...

ਵਿਦਿਆਰਥੀਆਂ ਲਈ ਵੱਡੀ ਖ਼ਬਰ: ਇਸ ਵਾਰ ਸਿਰਫ਼ 6 ਦਿਨਾਂ ਲਈ ਹੋਣਗੀਆਂ ਸਰਦੀਆਂ ਦੀਆਂ ਛੁੱਟੀਆਂ

Published on

----------- Advertisement -----------

ਰਾਜਧਾਨੀ ਦਿੱਲੀ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ 1 ਤੋਂ 6 ਜਨਵਰੀ 2024 ਤੱਕ ਸਰਦੀਆਂ ਦੀਆਂ ਛੁੱਟੀਆਂ ਹੋਣਗੀਆਂ। ਇਸ ਵਾਰ ਸਰਦੀਆਂ ਦੀਆਂ ਛੁੱਟੀਆਂ ਪਿਛਲੇ ਸਾਲਾਂ ਨਾਲੋਂ ਘੱਟ ਕੇ ਦਿਤੀਆਂ ਗਈਆਂ ਹਨ। ਇਸ ਸਬੰਧੀ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਨੇ ਇੱਕ ਸਰਕੂਲਰ ਜਾਰੀ ਕੀਤਾ ਹੈ।
ਇਸ ‘ਚ ਕਿਹਾ ਗਿਆ ਹੈ ਕਿ ਨਵੰਬਰ ਮਹੀਨੇ ਵਿੱਚ ਪ੍ਰਦੂਸ਼ਣ ਕਾਰਨ ਸਰਦੀਆਂ ਦੀਆਂ ਕੁਝ ਦਿਨਾਂ ਦੀਆਂ ਛੁੱਟੀਆਂ ਪਹਿਲਾਂ ਹੀ ਕਰ ਦਿੱਤੀਆਂ ਗਈਆਂ ਸਨ।ਨਵੰਬਰ ਮਹੀਨੇ ‘ਚ ਦਿੱਲੀ ‘ਚ ਹਵਾ ਪ੍ਰਦੂਸ਼ਣ ‘ਖਤਰਨਾਕ’ ਪੱਧਰ ‘ਤੇ ਪਹੁੰਚ ਗਿਆ ਸੀ। ਕਈ ਖੇਤਰਾਂ ਵਿੱਚ ਏਅਰ ਕੁਆਲਿਟੀ ਇੰਡੈਕਸ (AQI) 500 ਤੋਂ ਪਾਰ ਪਹੁੰਚ ਗਿਆ ਸੀ। ਜਿਸ ਕਾਰਨ ਬੱਚਿਆਂ ਦੀ ਸਿਹਤ ਨੂੰ ਧਿਆਨ ਚ ਰੱਖਦੇ ਹੋਏ ਦਿੱਲੀ ਵਿੱਚ 9 ਨਵੰਬਰ ਤੋਂ 18 ਨਵੰਬਰ ਤੱਕ ਸਕੂਲ ਬੰਦ ਰਹੇ ਸਨ। ਇਸ ਨੂੰ ਸਰਦੀਆਂ ਦੀਆਂ ਛੁੱਟੀਆਂ ‘ਚ ਐਡਜਸਟ ਕਰਨ ਦੇ ਹੁਕਮ ਦਿੱਤੇ ਗਏ ਸਨ।
ਦੱਸ ਦੇਈਏ ਕਿ ਆਮ ਤੌਰ ‘ਤੇ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਸਰਦੀਆਂ ਦੀਆਂ ਛੁੱਟੀਆਂ 25 ਦਸੰਬਰ ਤੋਂ 15 ਜਨਵਰੀ ਤੱਕ ਹੁੰਦੀਆਂ ਹਨ, ਜਦੋਂ ਕਿ ਪ੍ਰਾਇਮਰੀ ਤੋਂ ਉਪਰ ਦੀਆਂ ਜਮਾਤਾਂ ਦੀਆਂ ਸਰਦੀਆਂ ਦੀਆਂ ਛੁੱਟੀਆਂ 1 ਤੋਂ 15 ਜਨਵਰੀ ਤੱਕ ਹੁੰਦੀਆਂ ਹਨ। ਇਸ ਵਾਰ ਸਰਦੀਆਂ ਦੀਆਂ ਛੁੱਟੀਆਂ ਵਿੱਚ 10 ਤੋਂ 15 ਦਿਨ ਦੀ ਕਟੌਤੀ ਕੀਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਖੇਤੀ ਕਾਨੂੰਨਾਂ ਦਾ ਸਮਰਥਨ ਕਰਨ ਤੋਂ ਬਾਅਦ ਹੁਣ ਸੁਖਬੀਰ ਬਾਦਲ ਭਾਜਪਾ ਦੇ ਬਿਲਾਂ ਨਾਲ ਸਹਿਮਤੀ ਪ੍ਰਗਟਾ ਰਹੇ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਨੀਵਾਰ...

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ); 8 ਅਗਸਤ 2026:ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ...

ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਦੇ ਪੂਰੇ ਨੈੱਟਵਰਕ ’ਤੇ ਕੀਤਾ ਵਾਰ; ‘ਗੈਂਗਸਟਰਾਂ ’ਤੇ ਵਾਰ’ ਤਹਿਤ 58,000 ਤੋਂ ਵੱਧ ਅਪਰਾਧੀਆਂ ਖ਼ਿਲਾਫ਼ ਕਾਰਵਾਈ

ਮੋਹਾਲੀ (ਐੱਸ.ਏ.ਐੱਸ. ਨਗਰ); 08 ਅਗਸਤ 2026:ਪੰਜਾਬ ਪੁਲਿਸ ਦਾ ਪ੍ਰਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ’ਤੇ ਵਾਰ’...

ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਅਦਾਕਾਰੀ ਨੇ ‘ਹਮਾਰੇ ਰਾਮ’ ਨਾਟਕ ਨੂੰ ਹੋਰ ਵੀ ਸ਼ਾਨਦਾਰ ਬਣਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 8 ਅਗਸਤ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਨੇ ਗਵਰਨਰ ਕਟਾਰੀਆ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ, ਜਿਸ ਵਿਚ...

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...