August 8, 2026, 9:33 pm
----------- Advertisement -----------
HomeNewsEducationਪੰਜਾਬ ਦੇ ਮੈਰੀਟੋਰੀਅਸ ਸਕੂਲਾਂ 'ਚ ਸਰਦੀਆਂ ਦੀਆਂ ਛੁੱਟੀਆਂ ਹੋਇਆ ਰੱਦ, ਜਾਣੋ ਕੀ...

ਪੰਜਾਬ ਦੇ ਮੈਰੀਟੋਰੀਅਸ ਸਕੂਲਾਂ ‘ਚ ਸਰਦੀਆਂ ਦੀਆਂ ਛੁੱਟੀਆਂ ਹੋਇਆ ਰੱਦ, ਜਾਣੋ ਕੀ ਹੈ ਕਾਰਨ

Published on

----------- Advertisement -----------

ਲੁਧਿਆਣਾ: ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ । ਮੈਰੀਟੋਰੀਅਸ ਸਕੂਲਾਂ ‘ਚ 11ਵੀਂ ਜਮਾਤ ਦੀਆਂ ਕਲਾਸਾਂ ਸ਼ੁਰੂ ਹੋ ਚੁੱਕੀਆਂ ਹਨ, ਅਜੇ ਇਕ ਹਫ਼ਤਾ ਹੀ ਹੋਇਆ ਹੈ ਕਿ ਸੁਸਾਇਟੀ ਫ਼ਾਰ ਪ੍ਰਮੋਸ਼ਨ ਆਫ਼ ਕੁਆਲਿਟੀ ਐਜੂਕੇਸ਼ਨ ਫ਼ਾਰ ਵੂਰ ਐਾਡ ਮੈਰੀਟੋਰੀਅਸ ਸਟੂਡੈਂਟਸ ਆਫ਼ ਪੰਜਾਬ ਨੇ ਸੂਬੇ ਭਰ ਦੇ 10 ਮੈਰੀਟੋਰੀਅਸ ਸਕੂਲਾਂ ‘ਚ ਸਰਦ ਰੁੱਤ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ |

ਵਿਦਿਆਰਥੀਆਂ ਦੀ ਪੜ੍ਹਾਈ ਜਾਰੀ ਰਹਿ ਸਕਦੀ ਹੈ। ਸੁਸਾਇਟੀ ਦਾ ਤਰਕ ਹੈ ਕਿ ਵਿਦਿਆਰਥੀਆਂ ਨੂੰ ਮੈਰੀਟੋਰੀਅਸ ਸਕੂਲਾਂ ਵਿੱਚ ਆਏ ਸਿਰਫ਼ 7 ਦਿਨ ਹੀ ਹੋਏ ਹਨ, ਇਸ ਲਈ ਜੇਕਰ ਹੁਣੇ ਛੁੱਟੀਆਂ ਹੋ ਜਾਂਦੀਆਂ ਹਨ ਤਾਂ ਉਨ੍ਹਾਂ ਦੀ ਪੜ੍ਹਾਈ ਅਤੇ ਕਲਾਸਾਂ ਦਾ ਰੁਟੀਨ ਚੱਲੇਗਾ। ਵੈਸੇ ਵੀ ਮੈਰੀਟੋਰੀਅਸ ਸਕੂਲਾਂ ਵਿੱਚ ਜੁਲਾਈ ਤੋਂ ਜੋ ਕਲਾਸਾਂ ਸ਼ੁਰੂ ਹੋਣੀਆਂ ਸਨ, ਉਹ ਦਸੰਬਰ ਵਿੱਚ ਸ਼ੁਰੂ ਹੋ ਗਈਆਂ ਹਨ ਅਤੇ ਟਰਮ-2 ਦੇ ਸਿਲੇਬਸ ਵਿੱਚ ਬਹੁਤ ਘੱਟ ਸਮਾਂ ਬਚਿਆ ਹੈ। ਦੱਸ ਦੇਈਏ ਕਿ ਰਾਜ ਭਰ ਵਿੱਚ ਲੁਧਿਆਣਾ, ਜਲੰਧਰ, ਬਠਿੰਡਾ, ਮੋਹਾਲੀ, ਅੰਮ੍ਰਿਤਸਰ, ਫਿਰੋਜ਼ਪੁਰ, ਸੰਗਰੂਰ, ਪਟਿਆਲਾ, ਗੁਰਦਾਸਪੁਰ ਅਤੇ ਤਲਵਾੜਾ ਵਿੱਚ ਦਸ ਮੈਰੋਟੀਅਸ ਸਕੂਲ ਚਲਾਏ ਜਾ ਰਹੇ ਹਨ, ਜਿੱਥੇ ਪਹਿਲਾਂ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਨੌਂ ਵਾਰ ਦੇਰੀ ਹੋਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...

ਕੁੱਟਮਾਰ ਤੋਂ ਬਾਅਦ ਗੁਰਸਿਮਰਨ ਮੰਡ ਦਾ ਵੱਡਾ ਬਿਆਨ, ‘ਦੰਦ ਤੋੜ ਦਿੱਤੇ, ਪਰ ਮੈਂ ਡਰਨ ਵਾਲਾ ਨਹੀਂ’

ਅੰਬਾਲਾ ਨੇੜੇ ਪੰਜੋਖਰਾ ਸਾਹਿਬ ਵਿਖੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨਾਲ ਹੋਈ ਕੁੱਟਮਾਰ ਤੋਂ...

ਰਾਹੁਲ ਦੇ ‘ਕੂਲ ਅੰਕਲ’ ਵਾਲੇ ਬਿਆਨ ’ਤੇ ਕੈਪਟਨ ਦਾ ਜਵਾਬ, ਕਿਹਾ- ‘ਭਾਜਪਾ ਮੇਰੀ ਪਹਿਲੀ ਪਸੰਦ, ਵਾਪਸੀ ਦਾ ਸਵਾਲ ਨਹੀਂ’

ਰਾਹੁਲ ਗਾਂਧੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ‘ਕੂਲ ਅੰਕਲ’ ਅਤੇ ਆਪਣੇ ਪਸੰਦੀਦਾ ਨੇਤਾਵਾਂ ਵਿੱਚੋਂ...

ਹਿਮਾਚਲ ਦੇ ਚੰਬਾ ਵਿੱਚ ਨਿੱਜੀ ਬੱਸ ਪਲਟਣ ਕਾਰਨ 7 ਦੀ ਮੌਤ

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਅੱਜ ਸਵੇਰੇ ਟਿੱਸਾ-ਬੈਰਾਗੜ੍ਹ ਸੜਕ 'ਤੇ ਇੱਕ ਨਿੱਜੀ ਬੱਸ...

ਮੋਗਾ ਪੁਲਿਸ ਨੇ ਦਬੋਚੀ ‘ਨਕਲੀ SHO’, ਵਿਆਹ ਲਈ ਰਚਿਆ ਪੁਲਿਸ ਅਫਸਰ ਬਣਨ ਦਾ ਸਾਰਾ ਡਰਾਮਾ!

ਮੋਗਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਇੱਕ...

ਹਾਈ-ਟੈਕ ਹੋਵੇਗਾ PRTC, ਯੂਪੀਆਈ- ਡੈਬਿਟ ਤੇ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਭੁਗਤਾਨ ਦੀ ਮਿਲੇਗੀ ਸਹੂਲਤ

ਪੀਆਰਟੀਸੀ ਹੁਣ ਹਾਈ ਟੈਕ ਹੋਣ ਵੱਲ ਆਪਣੇ ਕਦਮ ਵਧਾ ਰਿਹਾ ਹੈ। ਸਵਾਰੀਆਂ ਦੀ ਸਹੂਲਤ...