November 16, 2026, 8:47 pm
----------- Advertisement -----------
HomeNewsBreaking Newsਹੜ੍ਹਾਂ ਨੇ ਪਾਵਰਕਾਮ ਨੂੰ ਦਿੱਤਾ ਵੱਡਾ ਝਟਕਾ, ਹੋਇਆ ਕਰੋੜਾਂ ਰੁਪਏ ਦਾ ਨੁਕਸਾਨ

ਹੜ੍ਹਾਂ ਨੇ ਪਾਵਰਕਾਮ ਨੂੰ ਦਿੱਤਾ ਵੱਡਾ ਝਟਕਾ, ਹੋਇਆ ਕਰੋੜਾਂ ਰੁਪਏ ਦਾ ਨੁਕਸਾਨ

Published on

----------- Advertisement -----------

ਆਏ ਹੜ੍ਹਾਂ ਨੇ ਬਿਜਲੀ ਵਿਭਾਗ ਨੂੰ ਵੱਡਾ ਜਟਕਾ ਦਿੱਤਾ ਹੈ। ਹੜ੍ਹਾਂ ਨੇ ਸੂਬੇ ਦੇ ਕਈ ਖੇਤਰਾਂ ਵਿਚ ਭਾਰੀ ਤਬਾਹੀ ਮਚਾਈ ਹੈ। ਇਸ ਹੜ੍ਹ ਨਾਲ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੂੰ ਆਪਣੇ ਬੁਨਿਆਦੀ ਢਾਂਚੇ ਵਿਚ ਭਾਰੀ ਨੁਕਸਾਨ ਝੇਲਣਾ ਪਿਆ ਹੈ। ਸਭ ਤੋਂ ਵੱਡਾ ਨੁਕਸਾਨ ਪਠਾਨਕੋਟ ਵਿਚ ਸਥਿਤ UBDC (ਅਪਰ ਬਿਆਸ ਡਾਇਵਰਜਨ ਚੈਨਲ)ਹਾਈਡਲ ਪਾਵਰ ਪ੍ਰਾਜੈਕਟ ਨੂੰ ਹੋਇਆ ਜਿਸ ਨਾਲ ਇਕੱਲੇ 62.5 ਕਰੋੜ ਦਾ ਨੁਕਸਾਨ ਹੋਇਆ ਹੈ।

ਰਿਪੋਰਟ ਮੁਤਾਬਕ ਕੁੱਲ ਨੁਕਸਾਨ 102.58 ਕਰੋੜ ਰੁਪਏ ਤੱਕ ਪਹੁੰਚ ਗਿਆ ਹੈ। ਇਹ ਹੜ੍ਹ ਮੀਂਹ ਤੇ ਸਤਲੁਜ ਤੇ ਬਿਆਸ ਨਦੀਆਂ ਵਿਚ ਉਫਾਨ ਕਾਰਨ ਆਏ ਜਿਸ ਨਾਲ ਖੇਤੀਯੋਗ ਜ਼ਮੀਨ, ਰਿਹਾਇਸ਼ੀ ਇਲਾਕੇ ਤੇ ਜਨਤਕ ਬੁਨਿਆਦੀ ਢਾਂਚੇ ਨੂੰ ਪਾਣੀ ਵਿਚ ਡੋਬ ਦਿੱਤਾ PSPCL ਵੱਲੋਂ ਜਾਰੀ ਰਿਪੋਰਟ ਵਿਚ ਦੱਸਿਆ ਗਿਆ ਕਿ ਕੁੱਲ 2322 ਟਰਾਂਸਫਾਰਮਰ ਨੁਕਸਾਨੇ ਗਏ ਜਿਸ ਨਾਲ 23.22 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਇਹ ਟਰਾਂਸਫਾਰਮਰ ਉੱਚ ਵੋਲਟੇਜ ਬਿਜਲੀ ਨੂੰ ਘਰੇਲੂ ਤੇ ਉਦਯੋਗ ਇਸਤੇਮਾਲ ਲਈ ਲੈਵਲ ‘ਤੇ ਲਿਆਉਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਦੇ ਨੁਕਸਾਨੇ ਜਾਣ ਨਾਲ ਹਜ਼ਾਰਾਂ ਘਰਾਂ ਦੀ ਬਿਜਲੀ ਸਪਲਾਈ ਠੱਪ ਹੋ ਗਈ ਹੈ। 7114 ਬਿਜਲੀ ਦੇ ਖੰਭੇ ਹੜ੍ਹ ਵਿਚ ਵਹਿ ਗਏ ਜਿਸ ਨਾਲ 3.56 ਕਰੋੜ ਰੁਪਏ ਦਾ ਨੁਕਸਾਨ ਹੋਇਆ। ਦੂਜੇ ਪਾਸੇ 864 ਕਿਲੋਮੀਟਰ ਲੰਬੀ ਕੰਡਕਟਰ ਤੇ ਬਿਜਲੀ ਸਪਲਾਈ ਤਾਰਾਂ ਨਸ਼ਟ ਹੋ ਗਈਆਂ ਜਿਸ ਨਾਲ 4.32 ਕਰੋੜ ਰੁਪਏ ਦਾ ਨੁਕਸਾਨ ਹੋਇਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...