June 6, 2026, 1:55 am
----------- Advertisement -----------
HomeNewsLatest Newsਚੋਣਾਂ 'ਚ ਵੱਡੀਆਂ ਰੈਲੀਆਂ ’ਤੇ ਵਧ ਸਕਦੀ ਹੈ ਪਾਬੰਦੀ, ਚੋਣ ਕਮਿਸ਼ਨ ਕਰੇਗਾ...

ਚੋਣਾਂ ‘ਚ ਵੱਡੀਆਂ ਰੈਲੀਆਂ ’ਤੇ ਵਧ ਸਕਦੀ ਹੈ ਪਾਬੰਦੀ, ਚੋਣ ਕਮਿਸ਼ਨ ਕਰੇਗਾ ਫੈਸਲਾ

Published on

----------- Advertisement -----------

ਨਵੀਂ ਦਿੱਲੀ: ਕੋਰੋਨਾਵਾਇਰਸ ਦਾ ਗ੍ਰਾਫ ਭਾਰਤ ‘ਚ ਲਗਾਤਾਰ ਉੱਪਰ ਜਾ ਰਿਹਾ ਹੈ।ਅਜਿਹੇ ‘ਚ ਚੋਣ ਕਮਿਸ਼ਨ ਰੈਲੀਆਂ ਅਤੇ ਰੋਡ ਸ਼ੋਅ ਨੂੰ ਛੋਟ ਦੇਣ ਬਾਰੇ ਅੱਜ ਫੈਸਲਾ ਲਵੇਗਾ। ਕਮਿਸ਼ਨ ਨੇ ਪਹਿਲਾਂ 8 ਜਨਵਰੀ ਅਤੇ ਫਿਰ 15 ਜਨਵਰੀ ਨੂੰ ਰੈਲੀਆਂ-ਰੋਡ ਸ਼ੋਅ ‘ਤੇ ਪਾਬੰਦੀ ਲਗਾ ਦਿੱਤੀ ਸੀ। ਇਸ ਦੇ ਬਾਵਜੂਦ ਪੰਜਾਬ ਦੇ ਹਾਲਾਤ ਸੁਧਰਦੇ ਨਜ਼ਰ ਨਹੀਂ ਆ ਰਹੇ। ਅਜਿਹੇ ‘ਚ ਛੋਟ ਮਿਲੇਗੀ ਜਾਂ ਪਾਬੰਦੀਆਂ ਜਾਰੀ ਰਹਿਣਗੀਆਂ, ਇਸ ‘ਤੇ ਸਾਰਿਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।

ਪੰਜਾਬ ਵਿੱਚ 25 ਜਨਵਰੀ ਤੋਂ ਨਾਮਜ਼ਦਗੀਆਂ ਸ਼ੁਰੂ ਹੋਣਗੀਆਂ, ਜਦਕਿ 20 ਫਰਵਰੀ ਨੂੰ ਵੋਟਾਂ ਪੈਣਗੀਆਂ। ਜੇਕਰ ਪੰਜਾਬ ‘ਚ ਕੋਰੋਨਾ ਦੇ ਹਾਲਾਤਾਂ ਦੀ ਗੱਲ ਕਰੀਏ ਤਾਂ 24 ਘੰਟਿਆਂ ‘ਚ 7792 ਲੋਕ Positive ਮਿਲੇ ਹਨ ਤੇ 28 ਲੋਕਾਂ ਦੀ ਮੌਤ ਹੋ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...