September 22, 2026, 5:41 pm
----------- Advertisement -----------
HomeNewsBreaking Newsਚੋਣ ਕਮਿਸ਼ਨ ਵੱਲੋਂ 4 ਰਾਜਾਂ ਦੀਆਂ 5 ਸੀਟਾਂ ਲਈ ਜ਼ਿਮਨੀ ਚੋਣ ਦਾ...

ਚੋਣ ਕਮਿਸ਼ਨ ਵੱਲੋਂ 4 ਰਾਜਾਂ ਦੀਆਂ 5 ਸੀਟਾਂ ਲਈ ਜ਼ਿਮਨੀ ਚੋਣ ਦਾ ਐਲਾਨ

Published on

----------- Advertisement -----------

ਭਾਰਤੀ ਚੋਣ ਕਮਿਸ਼ਨ ਨੇ ਐਤਵਾਰ ਨੂੰ ਚਾਰ ਰਾਜਾਂ ਦੀਆਂ ਪੰਜ ਵਿਧਾਨ ਸਭਾ ਸੀਟਾਂ ‘ਤੇ ਉਪ ਚੋਣਾਂ ਦਾ ਐਲਾਨ ਕੀਤਾ। ਕਮਿਸ਼ਨ ਵੱਲੋਂ ਜਾਰੀ ਪ੍ਰੈਸ ਰਿਲੀਜ਼ ਅਨੁਸਾਰ, ਗੁਜਰਾਤ ਦੀ ਕਾਡੀ ਅਤੇ ਵਿਸਾਵਦਰ ਵਿਧਾਨ ਸਭਾ, ਕੇਰਲਾ ਦੀ ਨੀਲਾਂਬੁਰ ਵਿਧਾਨ ਸਭਾ, ਪੰਜਾਬ ਦੀ ਲੁਧਿਆਣਾ ਪੱਛਮੀ ਅਤੇ ਪੱਛਮੀ ਬੰਗਾਲ ਦੀ ਕਾਲੀਗੰਜ ਵਿਧਾਨ ਸਭਾ ਵਿੱਚ ਚੋਣਾਂ ਹੋਣਗੀਆਂ।

ਚੋਣ ਕਮਿਸ਼ਨ ਨੇ ਕਿਹਾ ਕਿ ਚੋਣ ਲਈ ਨੋਟੀਫਿਕੇਸ਼ਨ 26 ਮਈ ਨੂੰ ਜਾਰੀ ਕੀਤਾ ਜਾਵੇਗਾ ਅਤੇ ਇਸ ਦੇ ਨਾਲ ਹੀ ਚੋਣ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ। ਚੋਣ ਵਿੱਚ ਨਾਮਜ਼ਦਗੀ ਦੀ ਆਖਰੀ ਮਿਤੀ 2 ਜੂਨ ਨਿਰਧਾਰਤ ਕੀਤੀ ਗਈ ਹੈ।

ਇਸ ਤੋਂ ਬਾਅਦ, ਨਾਮਜ਼ਦਗੀ ਪੱਤਰਾਂ ਦੀ ਜਾਂਚ 3 ਜੂਨ ਨੂੰ ਕੀਤੀ ਜਾਵੇਗੀ ਅਤੇ 5 ਜੂਨ ਤੱਕ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਦੀਆਂ ਹਨ। ਕਮਿਸ਼ਨ ਨੇ ਕਿਹਾ ਹੈ ਕਿ ਵੋਟਿੰਗ 19 ਜੂਨ ਨੂੰ ਹੋਵੇਗੀ ਅਤੇ ਵੋਟਾਂ ਦੀ ਗਿਣਤੀ 23 ਜੂਨ ਨੂੰ ਕੀਤੀ ਜਾਵੇਗੀ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...