September 8, 2026, 3:10 am
----------- Advertisement -----------
HomeNewsBreaking Newsਪੰਜਾਬ ਦੇ ਲੋਕਾਂ ਲਈ ਸਰਕਾਰ ਦਾ ਵੱਡਾ ਕਦਮ ,ਪੰਜਾਬ ’ਚ ਸਸਤੀ ਹੋਵੇਗੀ...

ਪੰਜਾਬ ਦੇ ਲੋਕਾਂ ਲਈ ਸਰਕਾਰ ਦਾ ਵੱਡਾ ਕਦਮ ,ਪੰਜਾਬ ’ਚ ਸਸਤੀ ਹੋਵੇਗੀ ਬਿਜਲੀ

Published on

----------- Advertisement -----------

ਪੰਜਾਬ ਦੇ ਲੋਕਾਂ ਲਈ ਵੱਡੀ ਰਾਹਤ ਵਾਲੀ ਖ਼ਬਰ ਸਾਹਮਣੇ ਆਈ ਹੈ। ਭਗਵੰਤ ਮਾਨ ਸਰਕਾਰ ਵਲੋਂ ਪੰਜਾਬ ਵਿਚ ਬਿਜਲੀ ਦਰਾਂ ਵਿੱਚ ਰਿਕਾਰਡ 1.5 ਰੁਪਏ ਪ੍ਰਤੀ ਯੂਨਿਟ ਦੀ ਕਮੀ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਘਰੇਲੂ ਖਪਤਕਾਰਾਂ ਲਈ 1.5 ਰੁਪਏ ਪ੍ਰਤੀ ਯੁਨਿਟ ਤੱਕ ਕੀਮਤਾਂ ’ਚ ਕਟੌਤੀ ਕੀਤੀ ਗਈ ਹੈ। ਇਸ ਦੇ ਨਾਲ ਹੀ ਦੁਕਾਨਾਂ ਤੇ ਵਪਾਰਕ ਦੁਕਾਨਾਂ ਤੇ ਯੂਨਿਟਾਂ ਲਈ 79 ਪੈਸੇ ਪ੍ਰਤੀ ਯੁਨਿਟ ਤੱਕ ਰੇਟ ਘਟਾ ਦਿੱਤੇ ਗਏ ਹਨ। ਉਦਯੋਗਿਕ ਇਕਾਈਆਂ ਲਈ ਬਿਜਲੀ ਦਰਾਂ ਵਿਚ 74 ਪੈਸੇ ਪ੍ਰਤੀ ਯੂਨਿਟ ਦੀ ਕਮੀ ਕੀਤੀ ਗਈ ਹੈ। ਈ.ਵੀ. ਚਾਰਜਿੰਗ ਸਟੇਸ਼ਨਾਂ ਲਈ ਬਿਜਲੀ ਦਰਾਂ ਨੂੰ 5 ਰੁਪਏ ਪ੍ਰਤੀ ਯੂਨਿਟ ਤੱਕ ਘਟਾ ਦਿੱਤਾ ਗਿਆ ਹੈ, ਜੋ ਕਿ ਦੇਸ਼ ਵਿਚ ਸਭ ਤੋਂ ਘੱਟ ਹੈ। ਨਵੇਂ ਟੈਰਿਫ ਆਰਡਰ ਵਿਚ ਕਿਹਾ ਗਿਆ ਹੈ ਕਿ ਭਗਵੰਤ ਮਾਨ ਸਰਕਾਰ ਦੇ ਕਾਰਜਕਾਲ ਦੌਰਾਨ ਪੀ.ਐਸ.ਪੀ.ਸੀ.ਐਲ. ਪਹਿਲੀ ਵਾਰ ਇਕ ਕੁਸ਼ਲ ਅਤੇ ਲਾਭਕਾਰੀ ਕੰਪਨੀ ਬਣ ਗਈ ਹੈ। ਪੀ.ਐਸ.ਪੀ.ਸੀ.ਐਲ. ਨੂੰ ਵਿੱਤੀ ਸਾਲ 2024-25 ਵਿਚ ਏ+ ਰੇਟਿੰਗ ਅਤੇ ₹2634 ਕਰੋੜ ਦਾ ਮੁਨਾਫਾ ਦਿੱਤਾ ਗਿਆ ਹੈ, ਜੋ ਕਿ ਮਾਨ ਸਰਕਾਰ ਦੇ ਯਤਨਾਂ ਦਾ ਨਤੀਜਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...