January 15, 2026, 1:41 pm
----------- Advertisement -----------
----------- Advertisement -----------
HomeNewsEntertainment

Entertainment

ਕੰਗਨਾ ਰਨੌਤ ਮਾਣਹਾਨੀ ਕੇਸ ‘ਚ 5 ਜਨਵਰੀ ਨੂੰ ਹੋਵੇਗੀ ਸੁਣਵਾਈ, VC ਰਾਹੀਂ ਪੇਸ਼ ਹੋਣ ਦੀ ਅਰਜ਼ੀ ‘ਤੇ ਨਹੀਂ ਆਇਆ ਫੈਸਲਾ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਖਿਲਾਫ਼ ਮਾਣਹਾਨੀ ਮਾਮਲੇ ਵਿੱਚ ਬਠਿੰਡਾ ਕੋਰਟ ਨੇ ਅੱਜ ਸੁਣਵਾਈ ਮੁਲਤਵੀ ਕਰ ਦਿੱਤੀ ਹੈ। ਕੰਗਨਾ ਰਣੌਤ ਨੇ ਕੋਰਟ ਵਿੱਚ ਹਾਜ਼ਰੀ ਮੁਆਫ਼ੀ ਦੀ ਅਰਜ਼ੀ ਦਿੱਤੀ ਹੈ। ਹੁਣ 5 ਜਨਵਰੀ, 2026 ਨੂੰ...

ਅਰਬ ਰੈਪਰ ਫਲਿੱਪਾਰਾਚੀ ਨਿਕਲਿਆ ਪੰਜਾਬੀ ਰੈਪਰ ਪਰਮ ਦਾ ਫੈਨ, ਕਿਹਾ ‘ਮੈਂ ਕੋਲੈਬ ਕਰਨਾ ਚਾਹੁੰਦਾ ਹਾਂ’

ਅਰਬ ਸੰਗੀਤ ਉਦਯੋਗ ਦੀ ਮਸ਼ਹੂਰ ਰੈਪਰ ਫਲਿੱਪਾਰਾਚੀ ਨੇ ਹਾਲ ਹੀ ਵਿੱਚ ਇੱਕ ਇੰਟਰਵਿਊ ਵਿੱਚ ਭਾਰਤੀ ਕਲਾਕਾਰਾਂ ਨਾਲ ਸਹਿਯੋਗ ਦੀ ਇੱਛਾ ਜ਼ਾਹਰ ਕੀਤੀ ਹੈ। ਉਸ ਨੇ ਆਪਣੀ ਵਿਸ਼ ਲਿਸਟ ਵਿੱਚ ਪੰਜਾਬੀ ਰੈਪਰ ਪਰਮ (ਜਿਸ ਨੂੰ ਲੇਡੀ ਸਿੱਧੂ ਮੂਸੇਵਾਲਾ ਅਤੇ ਡੈਡ...

ਨਸ਼ਾ ਤਸਕਰ ਸੋਨੀ ਸਮੇਤ ਪੰਜ ਵਿਅਕਤੀ 8.1 ਕਿਲੋ ਹੈਰੋਇਨ ਨਾਲ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ, 8 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਨਾਰਕੋ-ਅੱਤਵਾਦ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਸੋਨੀ ਸਿੰਘ ਉਰਫ਼ ਸੋਨੀ ਨੂੰ,...

ਹੜ੍ਹ ਪੀੜਤਾਂ ਲਈ ਗਾਇਕ ਕਰਨ ਔਜਲਾ ਦਾ ਵੱਡਾ ਐਲਾਨ, ਮਾਲਟਾ ਸ਼ੋਅ ਦੀ ਸਾਰੀ ਫੀਸ ਕਰਨਗੇ ਦਾਨ

ਪੰਜਾਬ ਗਾਇਕ ਕਰਨ ਔਜਲਾ ਨੇ ਇੱਕ ਵਾਰ ਫਿਰ ਪੰਜਾਬ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਯੋਗਦਾਨ ਪਾ ਕੇ ਲੋਕਾਂ ਦਾ ਦਿਲ ਜਿੱਤ ਲਿਆ ਹੈ। ਦਰਅਸਲ, ਗਾਇਕ ਨੇ ਯੂਰਪ ਦੇ ਮਾਲਟਾ ਵਿੱਚ ਚੱਲ ਰਹੇ ਬਾਰਡਰ ਬ੍ਰੇਕਿੰਗ ਸ਼ੋਅ ਦੌਰਾਨ, ਸਟੇਜ ਤੋਂ...

ਰਣਵੀਰ ਸਿੰਘ ਦੀ ਫ਼ਿਲਮ ਦੀ ਸ਼ੂਟਿੰਗ ਦੌਰਾਨ ਖੜਾ ਹੋਇਆ ਨਵਾਂ ਵਿਵਾਦ ! ਪਾਕਿਸਤਾਨੀ ਝੰਡੇ ‘ਤੇ ਇਤਰਾਜ਼

 ਲੁਧਿਆਣਾ ਦੇ ਖੇੜਾ ਪਿੰਡ ਵਿੱਚ ਰਣਵੀਰ ਸਿੰਘ ਦੀ ਫਿਲਮ ਸ਼ੂਟਿੰਗ ਦੀ ਇੱਕ ਸੋਸ਼ਲ ਮੀਡੀਆ 'ਤੇ ਵੀਡੀਓ ਬੜੀ ਤੇਜੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿੱਚ ਰਣਵੀਰ ਸਿੰਘ ਦੇ ਹੱਥ  ਵਿੱਚ ਏਕੇ47 ਫੜੀ ਹੈ ਅਤੇ ਪਿੰਡ ਦੇ ਹੀ ਇੱਕ ਘਰ...

ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ‘ਤੇ ਫਾ.ਇ.ਰਿੰ.ਗ ਕਰਨ ਵਾਲੇ ਕਾਬੂ, ਮੋਗਾ ਪੁਲਿਸ ਨੇ ਐਨਕਾਊਂਟਰ ਮਗਰੋਂ ਕੀਤਾ ਗ੍ਰਿਫਤਾਰ

ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ਅਨਿਲ ਕੰਬੋਜ ‘ਤੇ ਹਮਲੇ ਕਰਨ ਵਾਲੇ 3 ਵਿਅਕਤੀਆਂ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। ਪੁਲਿਸ ਨੇ ਤਿੰਨੋਂ ਮੁਲਜ਼ਮਾਂ ਨੂੰ ਮੁਕਾਬਲੇ ਦੇ ਬਾਅਦ ਗ੍ਰਿਫਤਾਰ ਕੀਤਾ। ਮੁਕਾਬਲੇ ਦੌਰਾਨ ਪੁਲਿਸ ਤੇ ਮੁਲਜ਼ਮਾਂ ਵਿਚਾਲੇ ਫਾਇਰਿੰਗ ਹੋਈ, ਜਿਸ...

ਦਿਲਜੀਤ ਦੋਸਾਂਝ ਨੂੰ ਮਿਲੀ ਵੱਡੀ ਰਾਹਤ! Border-2 ਦੀ ਸ਼ੂਟਿੰਗ ‘ਤੇ ਲੱਗੀ ਪਾਬੰਦੀ ਤੋਂ ਹਟਿਆ ਬੈਨ

ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਅੱਜਕਲ੍ਹ ਆਪਣੀਆਂ ਫਿਲਮਾਂ ਸਰਦਾਰ ਜੀ-3 ਅਤੇ ਬਾਰਡਰ-2 ਲਈ ਸੁਰਖੀਆਂ ਵਿੱਚ ਹੈ। ਭਾਰਤ ਵਿੱਚ ਲੋਕਾਂ ਨੇ ਦਿਲਜੀਤ ਦੀ ਫਿਲਮ ਸਰਦਾਰ ਜੀ-3 ਵਿੱਚ ਪਾਕਿਸਤਾਨੀ ਅਦਾਕਾਰਾ ਹਨੀਆ ਆਮਿਰ ਦੇ ਹੋਣ ‘ਤੇ ਇਤਰਾਜ਼ ਜਤਾਇਆ ਸੀ। ਇਸ ਤੋਂ...

ਸ਼ੇਫਾਲੀ ਦੀ ਮੌਤ ਮਗਰੋਂ ਪਤੀ ‘ਤੇ ਸੀ ਪੁਲਿਸ ਨੂੰ ਸ਼ੱਕ? ਹੋਈ ਪੁੱਛਗਿੱਛ, ਸਹੇਲੀ ਨੇ ਕੀਤਾ ਖੁਲਾਸਾ- ‘ਉਹ ਇਕੱਲਾ ਰਹਿਣਾ ਚਾਹੁੰਦਾ ਸੀ…’

ਸ਼ੈਫਾਲੀ ਜਰੀਵਾਲਾ ਦੀ ਮੌਤ ਸਾਰਿਆਂ ਲਈ ਹੈਰਾਨ ਕਰਨ ਵਾਲੀ ਸੀ। 27 ਜੂਨ ਦੀ ਰਾਤ ਨੂੰ ਜਦੋਂ ਇਹ ਖ਼ਬਰ ਆਈ ਕਿ 42 ਸਾਲਾ ਸ਼ੈਫਾਲੀ ਹੁਣ ਇਸ ਦੁਨੀਆਂ ਵਿੱਚ ਨਹੀਂ ਰਹੀ ਤਾਂ ਪਹਿਲਾਂ ਤਾਂ ਕੋਈ ਵੀ ਇਸ 'ਤੇ ਵਿਸ਼ਵਾਸ ਨਹੀਂ ਕਰ...

ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਵੱਡਾ ਸਦਮਾ, ਛੋਟੇ ਭਰਾ ਗੁਰਪੰਥ ਮਾਨ ਦਾ ਹੋਇਆ ਦੇਹਾਂਤ

ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਗੁਰਦਾਸ ਮਾਨ ਦੇ ਛੋਟੇ ਭਰਾ ਗੁਰਪੰਥ ਮਾਨ ਦਾ ਸੋਮਵਾਰ ਸ਼ਾਮ ਨੂੰ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖਰੀ ਸਾਹ ਲਿਆ। 68 ਸਾਲਾ ਗੁਰਪੰਥ ਮਾਨ ਗੁਰਦੇ ਦੀ ਬਿਮਾਰੀ ਤੋਂ ਪੀੜਤ...

ਪੁੱਤ ਦੀ ਤੀਜੀ ਬਰਸੀ ਮੌਕੇ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਦਾ ਝਲਕਿਆ ਦਰਦ, ਪਾਈ ਭਾਵੁਕ ਪੋਸਟ

ਮਸ਼ਹੂਰ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਅੱਜ ਪੂਰੇ 3 ਸਾਲ ਹੋ ਗਏ ਹਨ। ਇਸ ਮੌਕੇ ਮਰਹੂਮ ਗਾਇਕ ਦੀ ਮਾਤਾ ਚਰਨ ਕੌਰ ਨੇ ਸੋਸ਼ਲ ਮੀਡੀਆ ‘ਤੇ ਬੇਹੱਦ ਭਾਵੁਕ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਪੁੱਤ ਨੂੰ...