September 7, 2026, 1:50 am
----------- Advertisement -----------
HomeNewsEntertainmentਕਰੀਨਾ ਕਪੂਰ ਖਾਨ ਨੇ 2021 ਦੇ ਸਭ ਤੋਂ ਪਿਆਰੇ ਪਲ ਦਾ ਕੀਤਾ...

ਕਰੀਨਾ ਕਪੂਰ ਖਾਨ ਨੇ 2021 ਦੇ ਸਭ ਤੋਂ ਪਿਆਰੇ ਪਲ ਦਾ ਕੀਤਾ ਖ਼ੁਲਾਸਾ,ਦੱਸਿਆ ਕਿਉਂ ਰਿਹਾ 2021 ਖ਼ਾਸ

Published on

----------- Advertisement -----------

ਬਾਲੀਵੁੱਡ ਦੀ ਬੇਬੋ ਯਾਨੀ ਕਰੀਨਾ ਕਪੂਰ ਖਾਨ ਹਾਲ ਹੀ ਵਿੱਚ ਕੋਵਿਡ-19 ਤੋਂ ਠੀਕ ਹੋਈ ਹੈ। ਕੋਵਿਡ ਤੋਂ ਠੀਕ ਹੋਣ ਤੋਂ ਬਾਅਦ ਸੋਸ਼ਲ ਮੀਡੀਆ ਰਾਹੀਂ ਆਪਣੀ ਭਾਵਨਾ ਜ਼ਾਹਰ ਕਰਦੇ ਹੋਏ ਕਰੀਨਾ ਨੇ ਹਾਲ ਹੀ ਵਿੱਚ ਦੱਸਿਆ ਕਿ ਉਹ ਕੁਆਰਟੀਨ ਦੌਰਾਨ ਆਪਣੇ ਦੋ ਪੁੱਤਰਾਂ ਤੈਮੂਰ ਅਤੇ ਜੇਹ ਨੂੰ ਬਹੁਤ ਯਾਦ ਕਰਦੀ ਸੀ। ਕਰੀਨਾ ਕਪੂਰ ਲਈ 2021 ਬਹੁਤ ਖਾਸ ਰਿਹਾ ਹੈ। ਉਨ੍ਹਾਂ ਦੇ ਦੂਜੇ ਪੁੱਤਰ ਜੇਹ ਅਲੀ ਖਾਨ ਦਾ ਜਨਮ ਹੋਇਆ।

https://www.instagram.com/p/CYIu7vqoup8/

ਹੁਣ ਜਦੋਂ ਕਿ ਇਹ ਸਾਲ ਖਤਮ ਹੋਣ ਵਿੱਚ ਬਸ ਕੁਝ ਸਮਾਂ ਹੀ ਹੈ,ਤਾਂ ਕਰੀਨਾ ਨੇ ਪੁੱਤਰ ਜੇਹ ਦੀ ਇੱਕ ਪਿਆਰੀ ਜਿਹੀ ਤਸਵੀਰ ਸ਼ੇਅਰ ਕੀਤੀ ਹੈ। ਜਿਸ ਨੂੰ ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ। ਇਸ ਪੋਸਟ ਰਾਹੀਂ ਕਰੀਨਾ ਨੇ ਉਹ ਝਲਕ ਦਿਖਾਈ ਹੈ ਜੋ ਸਾਲ 2021 ਦਾ ਸਭ ਤੋਂ ਖਾਸ ਪਲ ਦੱਸ ਰਹੀ ਹੈ। ਦਰਅਸਲ, ਕਰੀਨਾ ਕਪੂਰ ਖਾਨ ਨੇ ਆਪਣੇ ਇੰਸਟਾ ਪ੍ਰੋਫਾਈਲ ‘ਤੇ ਆਪਣੇ ਛੋਟੇ ਬੇਟੇ ਜੇਹ ਅਲੀ ਖਾਨ ਦੀ ਇਕ ਪਿਆਰੀ ਤਸਵੀਰ ਅਪਲੋਡ ਕੀਤੀ ਹੈ।

ਭਾਵੇਂ ਜਾਹ ਦਾ ਚਿਹਰਾ ਸਾਫ਼ ਦਿਖਾਈ ਨਹੀਂ ਦੇ ਰਿਹਾ, ਪਰ ਉਸ ਦੇ ਦੋ ਪਿਆਰੇ ਦੰਦ ਜ਼ਰੂਰ ਦਿਖਾਈ ਦਿੰਦੇ ਹਨ।ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਕਰੀਨਾ ਨੇ ਲਿਖਿਆ ਹੈ ਲਿਖਿਆ ਕਿ 2021 ਦਾ ਸਭ ਤੋਂ ਖਾਸ ਪਲ ਜਿਹੜਾ ਉਸ ਲਈ ਸਭ ਤੋਂ ਵਧੀਆ ਰਿਹਾ ਹੈ। ਕਰੀਨਾ ਨੇ ਇਹ ਵੀ ਦੱਸਿਆ ਕਿ ਉਸ ਦੇ ਬੇਟੇ ਜੇਹ ਦੇ ਅਗਲੇ ਦੋ ਦੰਦ ਨਿਕਲ ਚੁੱਕੇ ਹਨ। ਤਸਵੀਰ ਦੇ ਦੋ ਦੰਦ ਨਜ਼ਰ ਆ ਰਹੇ ਹਨ। ਜੇਹ ਦਾ ਚਿਹਰਾ ਖਿਡੌਣੇ ਨਾਲ ਅੱਧਾ ਢੱਕਿਆ ਹੋਇਆ ਹੈ। ਜਿਸ ਕਰਕੇ ਉਸਦੇ ਅਗਲੇ ਦੋ ਦੰਦ ਹੀ ਦਿਖਾਈ ਦੇ ਰਹੇ ਹਨ। ਉਨ੍ਹਾਂ ਨੇ ਨਾਲ ਹੀ ਆਪਣੇ ਪ੍ਰਸ਼ੰਸਕਾਂ ਨੂੰ ਆਉਣ ਵਾਲੇ ਸਾਲ ਦੀਆਂ ਸ਼ੁਭਕਾਮਨਾਵਾਂ ਵੀ ਦਿੱਤੀਆਂ ਨੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...