June 6, 2026, 8:00 am
----------- Advertisement -----------
HomeNewsEntertainmentਆਲੀਆ ਭੱਟ ਨੇ ਮੌਨੀ ਰਾਏ ਨੂੰ ਵਿਆਹ ਦੀ ਵਧਾਈ ਦਿੰਦਿਆਂ ਲਿਖਿਆ ਇਹ...

ਆਲੀਆ ਭੱਟ ਨੇ ਮੌਨੀ ਰਾਏ ਨੂੰ ਵਿਆਹ ਦੀ ਵਧਾਈ ਦਿੰਦਿਆਂ ਲਿਖਿਆ ਇਹ ਖਾਸ ਨੋਟ

Published on

----------- Advertisement -----------

ਅਦਾਕਾਰਾ ਮੌਨੀ ਰਾਏ ਸੂਰਜ ਨਾਂਬਿਆਰ ਨਾਲ ਵਿਆਹ ਦੇ ਬੰਧਨ ਵਿੱਚ ਬੱਝ ਚੁੱਕੀ ਹੈ। ਉਨ੍ਹਾਂ ਦਾ ਵਿਆਹ ਦੋ ਦਿਨ ਯਾਨੀ 26 ਅਤੇ 27 ਜਨਵਰੀ ਤੱਕ ਚੱਲਿਆ। ਦੱਸਿਆ ਜਾ ਰਿਹਾ ਹੈ ਕਿ ਅਦਾਕਾਰਾ ਨੇ ਪਹਿਲਾਂ ਦੱਖਣੀ ਭਾਰਤੀ ਅਤੇ ਫਿਰ ਬੰਗਾਲੀ ਰੀਤੀ-ਰਿਵਾਜਾਂ ਨਾਲ ਵਿਆਹ ਕੀਤਾ ਹੈ।

ਹੁਣ ਅਦਾਕਾਰਾ ਨੂੰ ਕਾਫੀ ਵਧਾਈਆਂ ਮਿਲ ਰਹੀਆਂ ਹਨ। ਬਾਲੀਵੁਡ ਦੇ ਪ੍ਰਸ਼ੰਸਕ ਵੀ ਉਨ੍ਹਾਂ ਨੂੰ ਵਧਾਈ ਦੇ ਰਹੇ ਹਨ। ਹਾਲ ਹੀ ‘ਚ ਅਨੁਸ਼ਕਾ ਸ਼ਰਮਾ ਨੇ ਉਨ੍ਹਾਂ ਨੂੰ ਵਿਆਹ ਦੀ ਵਧਾਈ ਦਿੱਤੀ ਸੀ ਅਤੇ ਹੁਣ ਆਲੀਆ ਭੱਟ ਵੀ ਮੌਨੀ ਦੇ ਵਿਆਹ ਤੋਂ ਕਾਫੀ ਖੁਸ਼ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਮੌਨੀ ਲਈ ਇਕ ਪਿਆਰਾ ਨੋਟ ਵੀ ਲਿਖਿਆ ਹੈ।

ਆਲੀਆ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਤੇ ਲਿਖਿਆ, ”ਮੁਬਾਰਕਾਂ ਮੌਨੀ! ਤੁਸੀਂ ਬਹੁਤ ਪਿਆਰੇ ਅਤੇ ਖੁਸ਼ ਦਿਖਾਈ ਦਿੰਦੇ ਹੋ !!!! ਤੁਹਾਨੂੰ ਦੋਵਾਂ ਨੂੰ ਪੂਰੀ ਦੁਨੀਆ ਦਾ ਪਿਆਰ!” ਮੌਨੀ ਅਤੇ ਆਲੀਆ ਭੱਟ ਫਿਲਮ ਬ੍ਰਹਮਾਸਤਰ ਵਿੱਚ ਇਕੱਠੇ ਨਜ਼ਰ ਆਉਣਗੇ। ਰਿਪੋਰਟ ਮੁਤਾਬਕ ਮੌਨੀ ਫਿਲਮ ‘ਚ ਨੈਗੇਟਿਵ ਕਿਰਦਾਰ ਨਿਭਾਅ ਰਹੀ ਹੈ। ਫਿਲਮ ‘ਚ ਅਮਿਤਾਭ ਬੱਚਨ, ਰਣਬੀਰ ਕਪੂਰ ਅਤੇ ਨਾਗਾਰਜੁਨ ਵਰਗੇ ਜ਼ਬਰਦਸਤ ਕਿਰਦਾਰ ਵੀ ਨਜ਼ਰ ਆਉਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...