June 6, 2026, 4:06 pm
----------- Advertisement -----------
HomeNewsEntertainmentਬਿਪਾਸ਼ਾ ਬਾਸੂ ਨੇ ਜਨਮਦਿਨ ਮੌਕੇ ਕੀਤਾ ਮਜ਼ੇਦਾਰ ਡਾਂਸ,ਤਾਂ ਨੋਰਾ ਫਤੇਹੀ ਦਾ ਆਇਆ...

ਬਿਪਾਸ਼ਾ ਬਾਸੂ ਨੇ ਜਨਮਦਿਨ ਮੌਕੇ ਕੀਤਾ ਮਜ਼ੇਦਾਰ ਡਾਂਸ,ਤਾਂ ਨੋਰਾ ਫਤੇਹੀ ਦਾ ਆਇਆ ਅਜਿਹਾ ਰਿਐਕਸ਼ਨ

Published on

----------- Advertisement -----------

ਬਿਪਾਸ਼ਾ ਬਾਸੂ ਨੇ ਬੀਤੇ ਦਿਨੀਂ ਆਪਣਾ 43ਵਾਂ ਜਨਮਦਿਨ ਮਨਾਇਆ। ਬਿਪਾਸ਼ਾ ਬਾਸੂ ਨੇ ਪਤੀ ਕਰਨ ਸਿੰਘ ਗਰੋਵਰ ਨਾਲ ਜਨਮਦਿਨ ਸੈਲੀਬ੍ਰੇਟ ਕਰਨ ਦੀਆਂ ਕਈ ਤਸਵੀਰਾਂ ਸੋਸ਼ਲ ਮੀਡਿਆ ਤੇ ਵੀ ਸ਼ੇਅਰ ਕੀਤੀਆਂ। ਹਾਲ ਹੀ ਵਿੱਚ ਹੁਣ ਉਨ੍ਹਾਂ ਨੇ ਆਪਣੇ ਜਨਮਦਿਨ ‘ਤੇ ਡਾਂਸ ਕਰਦੇ ਹੋਏ ਵੀਡੀਓਜ਼ ਸ਼ੇਅਰ ਕੀਤੀਆਂ ਹਨ। ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਲਿਖਿਆ, ‘ਮੇਰੀ ਅਪਨੀ ਪਾਰਟੀ।’ ਇੰਨਾ ਹੀ ਨਹੀਂ ਇਕ ਹੋਰ ਵੀਡੀਓ ‘ਚ ਉਹ ਗੁਬਾਰਿਆਂ ਵਿਚਾਲੇ ਡਾਂਸ ਕਰਦੀ ਨਜ਼ਰ ਆ ਰਹੀ ਹੈ। ਮਲਾਇਕਾ ਅਰੋੜਾ, ਈਸ਼ਾ ਦਿਓਲ ਅਤੇ ਨੋਰਾ ਫਤੇਹੀ ਨੇ ਵੀ ਇਸ ਵੀਡੀਓ ‘ਤੇ ਟਿੱਪਣੀ ਕੀਤੀ ਹੈ।

https://www.instagram.com/reel/CYcCBAnBZmq/?utm_source=ig_embed&ig_rid=230a3bbe-62f5-439c-9fc8-705a16ecd87c

ਨੋਰਾ ਫਤੇਹੀ ਨੇ ਇਮੋਜੀ ਬਣਾ ਕੇ ਬਿਪਾਸ਼ਾ ਬਾਸੂ ਦੇ ਡਾਂਸ ਦੀ ਤਾਰੀਫ ਕੀਤੀ ਹੈ। ਉਥੇ ਹੀ ਮਲਾਇਕਾ ਅਰੋੜਾ ਨੇ ਉਨ੍ਹਾਂ ਨੂੰ ਜਨਮਦਿਨ ਦੀ ਵਧਾਈ ਦਿੰਦੇ ਹੋਏ ਲਿਖਿਆ, ‘ਹੈਪੀ ਬਰਥਡੇ ਡਿਅਰ ਬਿਪਸ।’ ਈਸ਼ਾ ਦਿਓਲ ਨੇ ਵੀ ਲਿਖਿਆ ਹੈ, ‘ਹੈਪੀ ਬਰਥਡੇ ਬਿਪਸ।’ ਇਸ ਤਰ੍ਹਾਂ ਉਨ੍ਹਾਂ ਨੂੰ ਪ੍ਰਸ਼ੰਸਕਾਂ ਵੱਲੋਂ ਜ਼ਬਰਦਸਤ ਵਧਾਈਆਂ ਮਿਲ ਰਹੀਆਂ ਹਨ। ਇਸ ਤੋਂ ਇਲਾਵਾ ਤੁਹਾਨੂੰ ਦੱਸ ਦਈਏ ਕਿ ਬਿਪਾਸ਼ਾ ਨੇ ਅਦਾਕਾਰ ਜੌਨ ਅਬ੍ਰਾਹਮ ਦੇ ਨਾਲ ਆਪਣੀ ਪਹਿਲੀ ਫਿਲਮ ‘ਜਿਸਮ’ ਨਾਲ ਇੰਡਸਟਰੀ ‘ਚ ਡੈਬਿਊ ਕੀਤਾ ਸੀ। ਇਸ ਤੋਂ ਬਾਅਦ ਬਿਪਾਸ਼ਾ ਨੇ ਇੰਡਸਟਰੀ ‘ਚ ਇਕ ਤੋਂ ਬਾਅਦ ਇਕ ਕਈ ਹਿੱਟ ਫਿਲਮਾਂ ਕੀਤੀਆਂ।

ਬਿਪਾਸ਼ਾ ਨੇ 2001 ਦੀ ਥ੍ਰਿਲਰ ਅਜਨਬੀ ਵਿੱਚ ਆਪਣੀ ਨਕਾਰਾਤਮਕ ਭੂਮਿਕਾ ਨਾਲ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚਿਆ ਅਤੇ ਲੱਖਾਂ ਪ੍ਰਸ਼ੰਸਕਾਂ ਦੀ ਪਸੰਦੀਦਾ ਬਣ ਗਈ। ਕਾਰ ਕਲੈਕਸ਼ਨ ਦੀ ਗੱਲ ਕਰੀਏ ਤਾਂ ਬਿਪਾਸ਼ਾ ਕੋਲ ਔਡੀ 7, ਪੋਰਸ਼ ਵਰਗੀਆਂ ਲਗਜ਼ਰੀ ਕਾਰਾਂ ਹਨ। ਬਿਪਾਸ਼ਾ ਫਿੱਟਨੈਸ ਨੂੰ ਲੈ ਕੇ ਕਾਫੀ ਸੁਚੇਤ ਹੈ। ਉਹ ਅਕਸਰ ਪ੍ਰਸ਼ੰਸਕਾਂ ਦੇ ਨਾਲ ਆਪਣੀ ਫਿੱਟਨੈੱਸ ਵਾਲੀਆਂ ਵੀਡੀਓਜ਼ ਵੀ ਸ਼ੇਅਰ ਕਰਦੀ ਰਹਿੰਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...