May 26, 2026, 1:46 am
----------- Advertisement -----------
HomeNewsEntertainmentਬੱਬੂ ਮਾਨ ਦੇ ਨਵੇਂ ਗੀਤ Itna Pyaar Karunga ਦੀ ਰਿਲੀਜ਼ ਡੇਟ ਆਈ...

ਬੱਬੂ ਮਾਨ ਦੇ ਨਵੇਂ ਗੀਤ Itna Pyaar Karunga ਦੀ ਰਿਲੀਜ਼ ਡੇਟ ਆਈ ਸਾਹਮਣੇ

Published on

----------- Advertisement -----------

ਬੱਬੂ ਮਾਨ ਜਿੰਨ੍ਹਾਂ ਦੇ ਨਾਮ ਦੇ ਤਾਰੂਫ ਦੀ ਜ਼ਰੂਰਤ ਨਹੀਂ ਪੈਂਦੀ। ਮਲਟੀ ਟੈਲੇਂਟਡ ਇਹ ਗਾਇਕ ਆਪਣੇ ਆਪ ‘ਚ ਇੱਕ ਬਹੁਤ ਵੱਡਾ ਨਾਮ ਹੈ ਜਿੰਨ੍ਹਾਂ ਦੇ ਗਾਣਿਆਂ ਦਾ ਅਕਸਰ ਹੀ ਕੱਟੜ ਫੈਨਸ ਨੂੰ ਬੇਸਬਰੀ ਨਾਲ ਇੰਤਜ਼ਾਰ ਰਹਿੰਦਾ ਹੈ। ਇੱਕ ਵਾਰ ਫਿਰ ਬੱਬੂ ਮਾਨ ਆਪਣਾ ਇੱਕ ਹੋਰ ਨਵਾਂ ਗੀਤ ‘ਇਤਨਾ ਪਿਆਰ ਕਰੁੰਗਾ’ ਲੈ ਕੇ ਆ ਰਹੇ ਹਨ। ਇਸ ਵਿੱਚ ਉਨ੍ਹਾਂ ਦੇ ਨਾਲ ਸ਼ਿਪਰਾ ਗੋਇਲ ਵੀ ਨਜ਼ਰ ਆਵੇਗੀ। ਹੁਣ ਬੱਬੂ ਮਾਨ ਨੇ ਆਪਣੇ ਇਸ ਗੀਤ ਦੀ ਰਿਲੀਜ਼ ਡੇਟ ਦੱਸੀ ਹੈ। ਬੱਬੂ ਮਾਨ ਸੋਸ਼ਲ ਮੀਡੀਆ ‘ਤੇ ਬਹੁਤ ਐਕਟਵਿ ਰਹਿੰਦੇ ਹਨ। ਬੱਬੂ ਮਾਨ ਨੇ ਆਪਣੇ ਨਵੇਂ ਗੀਤ ‘ਇਤਨਾ ਪਿਆਰ ਕਰੁੰਗਾ’ ਦੀ ਰਿਲੀਜ਼ਿੰਗ ਡੇਟ ਦਾ ਐਲਾਨ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਬੱਬੂ ਮਾਨ ਨੇ ਆਪਣੇ ਇਸ ਗੀਤ ਦਾ ਪੋਸਟਰ ਵੀ ਸ਼ੇਅਰ ਕੀਤਾ ਸੀ।

ਇਸ ਪੋਸਟਰ ਵਿੱਚ ਬੱਬੂ ਮਾਨ ਸ਼ਿਪਰਾ ਗੋਇਲ ਦੇ ਨਾਲ ਇੱਕ ਖਿੜਕੀ ‘ਚ ਖੜੇ ਨਜ਼ਰ ਆ ਰਹੇ ਹਨ। ਬੱਬੂ ਮਾਨ ਨੇ ਇੰਸਟਾਗ੍ਰਾਮ ਉੱਤੇ ਗੀਤ ਦਾ ਮੁੜ ਨਵਾਂ ਪੋਸਟਰ ਸ਼ੇਅਰ ਕੀਤਾ ਹੈ, ਇਸ ਉੱਤੇ ਗੀਤ ਦੀ ਰਿਲੀਜ਼ ਡੇਟ ਵਿਖਾਈ ਦੇ ਰਹੀ ਹੈ। ਇਸ ਨੂੰ ਸ਼ੇਅਰ ਕਰਦੇ ਹੋਏ ਬੱਬੂ ਮਾਨ ਨੇ ਲਿਖਿਆ, ” ਜਲਦ ਹੀ ਆ ਰਿਹਾ ਹੈ ਨਵਾਂ ਗੀਤ, Itna Pyaar Karunga Releasing on 25th may” ਦੱਸ ਦਈਏ ਕਿ ਬੱਬੂ ਮਾਨ ਵੱਲੋਂ ਉਨ੍ਹਾਂ ਦੇ ਨਵੇਂ ਪ੍ਰੋਜੈਕਟਸ ਦਾ ਐਲਾਨ ਉਨ੍ਹਾਂ ਦੇ ਫੈਨਜ਼ ਨੂੰ ਉਤਸ਼ਾਹਿਤ ਕਰ ਦਿੰਦਾ ਹੈ। ਉਨ੍ਹਾਂ ਦੇ ਫੈਨਜ਼ ਉਨ੍ਹਾਂ ਦੇ ਨਵੇਂ ਗੀਤਾਂ ਤੇ ਪ੍ਰੋਜੈਕਟਸ ਨੂੰ ਲੈ ਕੇ ਬਹੁਤ ਉਤਸ਼ਾਹਿਤ ਹੁੰਦੇ ਹਨ। ਹੁਣ ਜਦੋਂ ਬੱਬੂ ਮਾਨ ਨੇ ਜਲਦ ਹੀ ਨਵੇਂ ਗੀਤ ਦਾ ਐਲਾਨ ਕੀਤਾ ਹੈ ਤਾਂ ਉਨ੍ਹਾਂ ਦੇ ਫੈਨਜ਼ ਲਗਾਤਾਰ ਉਨ੍ਹਾਂ ਦੀ ਪੋਸਟ ਉੱਤੇ ਕਮੈਂਟ ਕਰਕੇ ਉਨ੍ਹਾਂ ਨੂੰ ਵਧਾਈਆਂ ਦੇ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨੀਟ ਪ੍ਰੀਖਿਆ ਦਾ ਖ਼ੌਫ਼? 92% ਅੰਕ ਲੈਣ ਵਾਲੀ ਹੋਣਹਾਰ ਵਿਦਿਆਰਥਣ ਨੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ

ਕਰਨਾਟਕ ਵਿਚ ਨੀਟ ਦੀ ਪ੍ਰੀਖਿਆ ਦੇ ਚੁੱਕੀ ਵਿਦਿਆਰਥਣ ਨੇ ਆਪਣੇ ਘਰ ਵਿਚ ਪੱਖੇ ਨਾਲ...

ਨਗਰ ਕੌਂਸਲ ਚੋਣਾਂ ਲਈ ਚੋਣ ਪ੍ਰਚਾਰ ਖਤਮ ਹੋਣ ਮਗਰੋਂ ਵੀ ਚੋਣ ਪ੍ਰਚਾਰ ਦੇ ਦੋਸ਼, ਰਾਜਾ ਵੜਿੰਗ ਨੂੰ ਨੋਟਿਸ ਜਾਰੀ

ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...

*ਪੰਜਾਬ ਵਿੱਚ ਪਹਿਲੀ ਵਾਰ 220 ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਦੀ ਤਿਆਰੀ ਲਈ 8.61 ਕਰੋੜ ਦਿੱਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਸਰਕਾਰ ਨੇ ਸਾਰੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ-ਮੁੱਖ ਮੰਤਰੀ...

ਅੰਬਾਲਾ : ਘਰੇਲੂ ਝਗੜੇ ਨੇ ਧਾਰਿਆ ਖੌਫਨਾਕ ਰੂਪ, ਮੁੰਡੇ ਨੇ ਦਾਦੀ, ਭਰਾ ਤੇ ਚਾਚੇ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

ਅੰਬਾਲਾ ਦੇ ਸ਼ਹਿਜਾਦਪੁਰ ਖੰਡ ਦੇ ਪਿੰਡ ਬਿਚਪੜੀ ਵਿਚ ਘਰੇਲੂ ਝਗੜੇ ਨੇ ਖੌਫਨਾਕ ਰੂਪ ਧਾਰ...

ਅਮਰੀਕਾ ਦੇ ਗ੍ਰੀਨ ਕਾਰਡ ਨਿਯਮਾਂ ‘ਚ ਵੱਡਾ ਬਦਲਾਅ, ਹੁਣ ਆਪਣੇ ਦੇਸ਼ ਤੋਂ ਹੀ ਕਰਨੀ ਪਵੇਗੀ ਅਰਜ਼ੀ

ਅਮਰੀਕਾ ‘ਚ ਪਰਮਾਨੈਂਟ ਰੈਜੀਡੈਂਸੀ (ਗ੍ਰੀਨ ਕਾਰਡ) ਦੀ ਉਡੀਕ ਕਰ ਰਹੇ ਹਜ਼ਾਰਾਂ ਭਾਰਤੀਆਂ ਲਈ ਟਰੰਪ...

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ; ਗੂੰਜੇ ਖਾਲਸਾਈ ਜੈਕਾਰੇ

ਸਿੱਖ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਸ਼ਨੀਵਾਰ ਸਵੇਰੇ 11:30 ਵਜੇ ਸ਼ਰਧਾਲੂਆਂ...

ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, ਬੱਚੇ ਮਲਬੇ ਹੇਠਾਂ ਦੱਬੇ, 4 ਦੀ ਹਾਲਤ ਗੰਭੀਰ

 ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਸਕੂਲ...