August 17, 2026, 12:59 pm
----------- Advertisement -----------
HomeNewsEntertainmentਰੈਡ ਕਲਰ ਦੀ ਸਾੜੀ 'ਚ ਸ਼ਾਹਰੁਖ ਖਾਨ ਦੀ ਬੇਟੀ ਸੁਹਾਨਾ ਖਾਨ ਨੇ...

ਰੈਡ ਕਲਰ ਦੀ ਸਾੜੀ ‘ਚ ਸ਼ਾਹਰੁਖ ਖਾਨ ਦੀ ਬੇਟੀ ਸੁਹਾਨਾ ਖਾਨ ਨੇ ਦਿਖਾਈਆ ਆਪਣਾ ਸ਼ਾਨਦਾਰ ਲੁੱਕ

Published on

----------- Advertisement -----------

ਬਾਲੀਵੁੱਡ ਦੇ ਕਿੰਗ ਖਾਨ ਸ਼ਾਹਰੁਖ ਖਾਨ ਦੀ ਬੇਟੀ ਸੁਹਾਨਾ ਖਾਨ ਅਕਸਰ ਆਪਣੇ ਲੁੱਕ ਅਤੇ ਸਟਾਈਲ ਨੂੰ ਲੈ ਕੇ ਸੁਰਖੀਆਂ ‘ਚ ਰਹਿੰਦੀ ਹੈ। ਸੁਹਾਨਾ ਖਾਨ ਨੂੰ ਆਪਣੇ ਅੰਦਾਜ਼ ਨਾਲ ਲੋਕਾਂ ਨੂੰ ਦੀਵਾਨਾ ਬਣਾਉਣ ‘ਚ ਦੇਰ ਨਹੀਂ ਲੱਗਦੀ। ਸੁਹਾਨਾ ਬਾਲੀਵੁੱਡ ਦੀਆਂ ਮਸ਼ਹੂਰ ਹਸਤੀਆਂ ਵਿੱਚੋਂ ਇੱਕ ਹੈ। ਉਨ੍ਹਾਂ ਦੇ ਪ੍ਰਸ਼ੰਸਕ ਅਕਸਰ ਉਨ੍ਹਾਂ ਦੀਆਂ ਤਸਵੀਰਾਂ ਜਾਂ ਵੀਡੀਓਜ਼ ਨੂੰ ਸੋਸ਼ਲ ਮੀਡੀਆ ‘ਤੇ ਪੋਸਟ ਕਰਨ ਦਾ ਇੰਤਜ਼ਾਰ ਕਰਦੇ ਹਨ। ਇਸ ਵਾਰ ਸੁਹਾਨਾ ਨੇ ਨਵੇਂ ਅਵਤਾਰ ‘ਚ ਆਪਣੀ ਫੋਟੋ ਸ਼ੇਅਰ ਕੀਤੀ ਹੈ।

ਸੁਹਾਨਾ ਖਾਨ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ‘ਤੇ ਆਪਣੀ ਇਕ ਖੂਬਸੂਰਤ ਤਸਵੀਰ ਸ਼ੇਅਰ ਕੀਤੀ ਹੈ। ਇਸ ਤਸਵੀਰ ‘ਚ ਸੁਹਾਨਾ ਖਾਨ ਲਾਲ ਰੰਗ ਦੀ ਸਾੜੀ ਪਾਈ ਨਜ਼ਰ ਆ ਰਹੀ ਹੈ। ਇਸ ਸਾੜ੍ਹੀ ‘ਚ ਸੁਹਾਨਾ ਕਾਫੀ ਖੂਬਸੂਰਤ ਲੱਗ ਰਹੀ ਹੈ। ਉਸ ਦਾ ਬੈਕਲੈੱਸ ਅਵਤਾਰ ਪ੍ਰਸ਼ੰਸਕਾਂ ਨੂੰ ਕਾਫੀ ਪਸੰਦ ਆ ਰਿਹਾ ਹੈ। ਸੁਹਾਨਾ ਦੀ ਇਸ ਤਸਵੀਰ ‘ਤੇ ਉਸ ਦੇ ਪ੍ਰਸ਼ੰਸਕ ਅਤੇ ਦੋਸਤ ਖੂਬ ਕਮੈਂਟ ਕਰ ਰਹੇ ਹਨ।

ਫੈਨਜ਼ ਸੁਹਾਨਾ ਖਾਨ ਦੇ ਡੈਬਿਊ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਹਾਲ ਹੀ ਵਿੱਚ, ਆਰੀਅਨ ਖਾਨ ਅਤੇ ਸੁਹਾਨਾ ਖਾਨ ਨੇ ਜੂਹੀ ਚਾਵਲਾ ਦੀ ਬੇਟੀ ਜਾਹਨਵੀ ਮਹਿਤਾ ਦੇ ਨਾਲ ਬੈਂਗਲੁਰੂ ਵਿੱਚ 12 ਫਰਵਰੀ ਤੋਂ 13 ਫਰਵਰੀ ਤੱਕ ਦੋ ਦਿਨਾਂ ਲਈ ਆਯੋਜਿਤ ਆਈਪੀਐਲ 2022 ਮੈਗਾ ਨਿਲਾਮੀ ਵਿੱਚ ਹਿੱਸਾ ਲਿਆ। ਜਿੱਥੇ ਇਨ੍ਹਾਂ ਸਟਾਰ ਬੱਚਿਆਂ ਨੇ ਆਪਣੇ ਸੈਲੀਬ੍ਰਿਟੀ ਪੇਰੈਂਟਸ ਟੀਮ ਕੋਲਕਾਤਾ ਨਾਈਟ ਰਾਈਡਰਜ਼ ਦੀ ਨੁਮਾਇੰਦਗੀ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ 4 ਕੁੜੀਆਂ ਡੁੱਬਣ ਤੋਂ ਬਾਅਦ ਲਾਪਤਾ

ਬਿਹਾਰ ਦੇ ਬਖਤਿਆਰਪੁਰ ਨੇੜੇ ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ ਰਾਣੀ ਸਰਾਏ ਪਿੰਡ ਦੀਆਂ...

ਮੁੰਬਈ ’ਚ ਨੇਵੀ ਮਲਾਹ, ਉਸ ਦੀ ਪਤਨੀ ਤੇ ਦੋ ਬੱਚੇ ਮ੍ਰਿਤਕ ਮਿਲੇ

ਪੁਲਿਸ ਨੇ ਐਤਵਾਰ ਨੂੰ ਦੱਸਿਆ ਕਿ ਦੱਖਣੀ ਮੁੰਬਈ ਦੇ ਨੇਵੀ ਨਗਰ ਖੇਤਰ ਵਿੱਚ ਇੱਕ...

ਸੁਖਬੀਰ ਬਾਦਲ ਹਮਲਾ ਮਾਮਲਾ: 24 ਅਗਸਤ ਤੱਕ ਪੁਲਿਸ ਰਿਮਾਂਡ ‘ਤੇ ਮੁਲਜ਼ਮ ਜਸਪਾਲ ਸਿੰਘ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੱਖ ਮੰਤਰੀ ਸੁਖਬੀਰ ਸਿੰਘ...

ਸਿਮਰਨਜੀਤ ਸਿੰਘ ਮਾਨ ਖਿਲਾਫ FIR, ਪੁੱਤ ਸਣੇ 17 ਗ੍ਰਿਫਤਾਰ, ਲੱਖਾ ਸਿਧਾਣਾ, ਭਾਨਾ ਤੇ ਜਲਵੇੜਾ ‘ਤੇ ਵੀ ਪਰਚਾ

ਚੰਡੀਗੜ੍ਹ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ (ਅੰਮ੍ਰਿਤਸਰ) ਸਿਮਰਨਜੀਤ ਸਿੰਘ ਮਾਨ ਖਿਲਾਫ FIR ਦਰਜ...

ਬਰਸੀ ਸਮਾਗਮ ਨੂੰ ਲੈ ਕੇ ‘ਸ਼੍ਰੋਮਣੀ ਅਕਾਲੀ ਦਲ’ ਤੇ ‘ਪੁਨਰ ਸੁਰਜੀਤ’ ਆਹਮੋ-ਸਾਹਮਣੇ, ਇੱਕੋ ਥਾਂ ਨੂੰ ਲੈ ਕੇ ਵਿਵਾਦ

ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 41ਵੀਂ ਬਰਸੀ ਸੰਗਰੂਰ ਦੇ ਪਿੰਡ...

*“ਪਹਿਲੀ ਵਾਰ ਕਿਸੇ ਸਰਕਾਰ ਨੇ ਮਾਵਾਂ-ਧੀਆਂ ਦੀਆਂ ਲੋੜਾਂ, ਸਨਮਾਨ ਅਤੇ ਹੱਕ ਨੂੰ ਦਿੱਤੀ ਪਹਿਲ”

ਅਮਰਗੜ੍ਹ ਹਲਕੇ ਵਿੱਚ ਅੱਜ ਤੀਆਂ ਦੇ ਪਵਿੱਤਰ ਤਿਉਹਾਰ 'ਤੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ...

ਆਜ਼ਾਦੀ ਦਾ 80ਵਾਂ ਦਿਹਾੜਾ ਪੰਜਾਬ ਦੀਆਂ ਔਰਤਾਂ ਦੀ ‘ਆਰਥਿਕ ਆਜ਼ਾਦੀ’ ਦਾ ਸਾਲ ਹੋਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਫ਼ਿਰੋਜ਼ਪੁਰ, 15 ਅਗਸਤ: ਫਿਰੋਜ਼ਪੁਰ ਕੈਂਟ ਬੋਰਡ ਸਟੇਡੀਅਮ ਵਿਖੇ 80ਵੇਂ ਆਜ਼ਾਦੀ ਦਿਹਾੜੇ ਦੇ ਰਾਜ ਪੱਧਰੀ...

ਕਿਸਾਨਾਂ ਦਾ ਅੱਜ ਦਿੱਲੀ ਵੱਲ ਮਾਰਚ ਦਾ ਐਲਾਨ, ਹਰਿਆਣਾ-ਪੰਜਾਬ ਸਰਹੱਦ ਸੀਲ; ਪੁਲਿਸ ਨੇ ਲਗਾਏ ਗਏ ਬੈਰੀਕੇਡ

ਕਿਸਾਨਾਂ ਦੇ ਅੱਜ ਦਿੱਲੀ ਵੱਲ ਮਾਰਚ ਕਰਨ ਦੇ ਐਲਾਨ ਦੇ ਮੱਦੇਨਜ਼ਰ, ਜੀਂਦ ਪ੍ਰਸ਼ਾਸਨ ਨੇ...

ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ’ਤੇ FDA ਸਖ਼ਤ, ਤਿੰਨ ਬਾਲੀਵੁੱਡ ਅਦਾਕਾਰਾਂ ਨੂੰ ਨੋਟਿਸ

ਮਹਾਰਾਸ਼ਟਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (FDA) ਨੇ ਚਿਊਇੰਗ ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ਨੂੰ ਲੈ...