September 7, 2026, 9:46 pm
----------- Advertisement -----------
HomeNewsEntertainmentਇਸ ਕਾਰਨ ਆਮਿਰ ਖਾਨ ਨੇ ਲਿਆ ਸੀ ਐਕਟਿੰਗ ਛੱਡਣ ਦਾ ਫੈਸਲਾ, ਖ਼ੁਦ...

ਇਸ ਕਾਰਨ ਆਮਿਰ ਖਾਨ ਨੇ ਲਿਆ ਸੀ ਐਕਟਿੰਗ ਛੱਡਣ ਦਾ ਫੈਸਲਾ, ਖ਼ੁਦ ਅਦਾਕਾਰ ਨੇ ਕੀਤਾ ਖੁਲਾਸਾ

Published on

----------- Advertisement -----------

ਆਮਿਰ ਖਾਨ ਨੂੰ ਬਾਲੀਵੁੱਡ ‘ਚ ਮਿਸਟਰ ਪਰਫੈਕਸ਼ਨਿਸਟ ਕਿਹਾ ਜਾਂਦਾ ਹੈ। ਆਮਿਰ ਬਾਲੀਵੁੱਡ ਦੇ ਅਜਿਹੇ ਸਟਾਰ ਹਨ, ਜੋ ਕਈ ਸਾਲਾਂ ਤੋਂ ਬਾਲੀਵੁੱਡ ‘ਚ ਚਮਕ ਰਹੇ ਹਨ। ਹਾਲ ਹੀ ‘ਚ ਉਨ੍ਹਾਂ ਨੇ ਆਪਣਾ 57ਵਾਂ ਜਨਮਦਿਨ ਸੈਲੀਬ੍ਰੇਟ ਕੀਤਾ ਹੈ। ਆਮਿਰ ਖਾਨ ਨੇ ਆਪਣੇ ਕਰੀਅਰ ‘ਚ ਕਈ ਸੁਪਰਹਿੱਟ ਫਿਲਮਾਂ ਦਿੱਤੀਆਂ ਹਨ। ਪਰ ਕੀ ਤੁਸੀਂ ਜਾਣਦੇ ਹੋ ਕਿ ਇੱਕ ਸਮਾਂ ਸੀ ਜਦੋਂ ਆਮਿਰ ਨੇ ਫਿਲਮਾਂ ਅਤੇ ਐਕਟਿੰਗ ਨੂੰ ਛੱਡਣ ਦਾ ਮਨ ਬਣਾ ਲਿਆ ਸੀ। ਕੀ ਤੁਸੀਂ ਹੈਰਾਨ ਹੋ? ਪਰ ਇਹ ਸੱਚ ਹੈ, ਇਸ ਗੱਲ ਦਾ ਖੁਲਾਸਾ ਖੁਦ ਆਮਿਰ ਖਾਨ ਨੇ ਗੱਲਬਾਤ ਦੌਰਾਨ ਕੀਤਾ ਹੈ।

ਆਮਿਰ ਖਾਨ ਨੇ ਕਿਹਾ, ‘ਜਦੋਂ ਮੈਂ ਕਲਾਕਾਰ ਬਣਿਆ ਤਾਂ ਮੈਨੂੰ ਲੱਗਾ ਕਿ ਮੇਰਾ ਪਰਿਵਾਰ ਮੇਰੇ ਨਾਲ ਹੈ, ਹਾਲਾਂਕਿ ਬਾਅਦ ‘ਚ ਮੈਂ ਉਨ੍ਹਾਂ ਨੂੰ ਹਲਕੇ ਤੌਰ ‘ਤੇ ਲੈਣਾ ਸ਼ੁਰੂ ਕਰ ਦਿੱਤਾ ਅਤੇ ਮੈਂ ਦਰਸ਼ਕਾਂ ਦਾ ਦਿਲ ਜਿੱਤਣ ਦੀ ਕੋਸ਼ਿਸ਼ ਕਰ ਰਿਹਾ ਸੀ, ਜਦੋਂ ਤੁਸੀਂ ਕੁਝ ਸ਼ੁਰੂ ਕਰਦੇ ਹੋ ਤਾਂ ਤੁਸੀਂ ਸਖਤ ਮਿਹਨਤ ਕਰਦੇ ਹੋ। ਪਰ ਮੈਨੂੰ ਲੱਗਦਾ ਹੈ ਕਿ ਮੈਂ ਇਹ ਪਿਛਲੇ 30 ਸਾਲਾਂ ਤੋਂ ਕਰ ਰਿਹਾ ਹਾਂ। ਆਮਿਰ ਖਾਨ ਨੇ ਅੱਗੇ ਕਿਹਾ, ‘ਮੇਰਾ ਮਤਲਬ ਸੀ, ਮੈਂ ਆਪਣੇ ਬਾਰੇ ਚਿੰਤਾ ਕਰ ਰਿਹਾ ਸੀ, ਮੈਂ ਆਪਣੇ ਬੱਚਿਆਂ ਦੇ ਨਾਲ ਸੀ ਪਰ ਅਜਿਹਾ ਨਹੀਂ ਸੀ ਜਿਸ ਤਰ੍ਹਾਂ ਹੋਣਾ ਚਾਹੀਦਾ ਸੀ।

ਹੁਣ ਮੈਂ ਅਜਿਹਾ ਕਰ ਰਿਹਾ ਹਾਂ, ਮੈਂ ਮਹਿਸੂਸ ਕੀਤਾ ਹੈ। ਹੁਣ ਮੈਂ 56-57 ਦਾ ਹਾਂ, ਮੈਂ ਹੈਰਾਨ ਹਾਂ। ਜੇਕਰ ਮੈਨੂੰ 86 ਸਾਲ ਦੀ ਉਮਰ ‘ਚ ਇਸ ਗੱਲ ਦਾ ਅਹਿਸਾਸ ਹੁੰਦਾ ਤਾਂ ਕੀ ਹੁੰਦਾ। ਹੁਣ ਮੈਂ ਘੱਟੋ-ਘੱਟ ਉਸ ਗਲਤੀ ਨੂੰ ਸੁਧਾਰ ਸਕਦਾ ਹਾਂ। ਮੈਨੂੰ ਨਹੀਂ ਪਤਾ ਕਿ ਮੇਰੇ ਬੱਚੇ ਕੀ ਚਾਹੁੰਦੇ ਹਨ, ਇਹ ਮੇਰੇ ਲਈ ਵੱਡੀ ਸਮੱਸਿਆ ਹੈ।” ਆਮਿਰ ਖਾਨ ਨੇ ਕਈ ਫਿਲਮਾਂ ‘ਚ ਕੰਮ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...