September 9, 2026, 5:36 am
----------- Advertisement -----------
HomeNewsEntertainmentਜਨਮਦਿਨ ਮੌਕੇ ਆਮਿਰ ਖ਼ਾਨ ਨੂੰ ਉਹਨਾਂ ਦੀ ਐਕਸ ਵਾਈਫ ਨੇ ਦਿੱਤਾ ਬੇਹੱਦ...

ਜਨਮਦਿਨ ਮੌਕੇ ਆਮਿਰ ਖ਼ਾਨ ਨੂੰ ਉਹਨਾਂ ਦੀ ਐਕਸ ਵਾਈਫ ਨੇ ਦਿੱਤਾ ਬੇਹੱਦ ਅਨੋਖਾ ਤੋਹਫ਼ਾ

Published on

----------- Advertisement -----------

ਦਿੱਗਜ ਅਦਾਕਾਰ ਆਮਿਰ ਖਾਨ ਅਤੇ ਕਿਰਨ ਰਾਓ 15 ਸਾਲ ਇਕੱਠੇ ਰਹਿਣ ਤੋਂ ਬਾਅਦ ਪਿਛਲੇ ਸਾਲ ਵੱਖ ਹੋ ਗਏ ਸਨ। ਬਾਲੀਵੁੱਡ ਦੇ ਮਿਸਟਰ ਪਰਫੈਕਸ਼ਨਿਸਟ ਆਮਿਰ ਖ਼ਾਨ (Aamir Khan) ਅੱਜ ਆਪਣਾ 57ਵਾਂ ਜਨਮਦਿਨ ਮਨਾ ਰਹੇ ਹਨ। ਇਸ ਮੌਕੇ ਆਮਿਰ ਦੇ ਸਹਿ ਕਲਾਕਾਰ ਤੇ ਫੈਨਜ਼ ਉਨ੍ਹਾਂ ਨੂੰ ਸੋਸ਼ਲ ਮੀਡੀਆ ਰਾਹੀਂ ਵਧਾਈਆਂ ਦੇ ਰਹੇ ਹਨ। ਇਸ ਖ਼ਾਸ ਮੌਕੇ ਉੱਤੇ ਆਮਿਰ ਖ਼ਾਨ ਦੀ ਐਕਸ ਵਾਈਫ ਕਿਰਨ ਰਾਓ ਨੇ ਆਮਿਰ ਨੂੰ ਇੱਕ ਖ਼ਾਸ ਤੋਹਫਾ ਦਿੱਤਾ ਹੈ। ਆਮਿਰ ਨੇ ਇਸ ਤੋਹਫੇ ਨੂੰ ਆਪਣੀ ਜ਼ਿੰਦਗੀ ਦਾ ਸਭ ਤੋਂ ਕੀਮਤੀ ਤੋਹਫਾ ਦੱਸਿਆ ਹੈ। ਆਓ ਜਾਣਦੇ ਹਾਂ ਕਿ ਆਖਿਰ ਕਿਰਨ ਰਾਓ ਨੇ ਮਿਸਟਰ ਪਰਫੈਕਸ਼ਨਿਸਟ ਨੂੰ ਕੀ ਖ਼ਾਸ ਤੋਹਫਾ ਦਿੱਤਾ ਹੈ।

ਆਮਿਰ ਖ਼ਾਨ ਅਤੇ ਕਿਰਨ ਰਾਓ ਨੇ ਭਾਵੇਂ ਆਪਣੇ ਤਲਾਕ ਦਾ ਐਲਾਨ ਕਰ ਦਿੱਤਾ ਹੋਵੇ ਪਰ ਦੋਵੇਂ ਅਜੇ ਵੀ ਚੰਗੇ ਦੋਸਤ ਹਨ। ਜਿਵੇਂ ਕਿ ਆਮਿਰ ਅੱਜ ਆਪਣਾ ਜਨਮਦਿਨ ਮਨਾ ਰਿਹਾ ਹੈ, ਅਭਿਨੇਤਾ ਨੇ ਆਪਣੀ ਐਕਸ ਵਾਈਫ ਕਿਰਨ ਰਾਓ ਤੋਂ ਮਿਲੇ ਸਭ ਤੋਂ ਵਧੀਆ ਤੋਹਫ਼ੇ ਬਾਰੇ ਗੱਲ ਕੀਤੀ। ਉਨ੍ਹਾਂ ਨੇ ਕਿਹਾ ਸੀ ਕੀ ਤੁਸੀਂ ਅੰਦਾਜ਼ਾ ਲਗਾ ਸਕਦੇ ਹੋ ਕਿ ਇਹ ਕੀ ਹੈ? ਆਮਿਰ ਨੇ ਆਪਣੇ ਇੱਕ ਇੰਟਰਵਿਊ ਦੇ ਦੌਰਾਨ ਖੁਲਾਸਾ ਕੀਤਾ ਹੈ। ਆਮਿਰ ਨੇ ਦੱਸਿਆ ਕਿ ਉਨ੍ਹਾਂ ਦੀ ਐਕਸ ਵਾਈਫ ਕਿਰਨ ਰਾਓ ਨੇ ਉਨ੍ਹਾਂ ਨੂੰ ਜਨਮਦਿਨ ਦਾ ਹੁਣ ਤੱਕ ਦਾ ਸਭ ਤੋਂ ਵਧੀਆ ਤੋਹਫਾ ਦਿੱਤਾ ਹੈ। ਉਨ੍ਹਾਂ ਨੇ ਦੱਸਿਆ ਕਿ ਹਾਲ ਹੀ ‘ਚ ਉਨ੍ਹਾਂ ਦੀ ਆਪਣੀ ਸਾਬਕਾ ਪਤਨੀ ਕਿਰਨ ਰਾਓ ਨਾਲ ਗੱਲਬਾਤ ਹੋਈ ਸੀ ਅਤੇ ਉਨ੍ਹਾਂ ਨੇ ਕਿਰਨ ਨੂੰ ਆਪਣੀਆਂ ਕਮੀਆਂ ਅਤੇ ਕਮਜ਼ੋਰੀਆਂ ਦੀ ਸੂਚੀ ਬਣਾਉਣ ਲਈ ਕਿਹਾ ਸੀ, ਜਿਸ ਨੂੰ ਉਹ ਸੁਧਾਰ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...