September 6, 2026, 3:41 am
----------- Advertisement -----------
HomeNewsEntertainmentਬਾਲੀਵੁੱਡ ਅਦਾਕਾਰ ਅਭਿਸ਼ੇਕ ਬੱਚਨ ਨੇ ਸ਼ੁਰੂ ਕੀਤੀ ਫਿਲਮ 'ਘੂਮਰ' ਦੀ ਸ਼ੂਟਿੰਗ,ਸ਼ੇਅਰ ਕੀਤੀ...

ਬਾਲੀਵੁੱਡ ਅਦਾਕਾਰ ਅਭਿਸ਼ੇਕ ਬੱਚਨ ਨੇ ਸ਼ੁਰੂ ਕੀਤੀ ਫਿਲਮ ‘ਘੂਮਰ’ ਦੀ ਸ਼ੂਟਿੰਗ,ਸ਼ੇਅਰ ਕੀਤੀ ਪੋਸਟ

Published on

----------- Advertisement -----------

ਅਭਿਸ਼ੇਕ ਬੱਚਨ ਬਾਲੀਵੁੱਡ ਦੇ ਉਨ੍ਹਾਂ ਅਦਾਕਾਰਾ ਵਿੱਚੋਂ ਇੱਕ ਹਨ ਜੋ ਆਪਣੇ ਵੱਖਰੇ ਅੰਦਾਜ਼ ਨਾਲ ਇੰਡਸਟਰੀ ਵਿੱਚ ਲੰਬੇ ਸਮੇਂ ਤੋਂ ਕੰਮ ਕਰ ਰਹੇ ਹਨ। ਅਦਾਕਾਰ ਨੇ ਇੰਸਟਾਗ੍ਰਾਮ ’ਤੇ ਇਕ ਪੋਸਟ ਸ਼ੇਅਰ ਕਰਕੇ ਆਪਣੇ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ, ਜਿਸ ’ਚ ਜਾਣਕਾਰੀ ਦਿੱਤੀ ਕਿ ਉਨ੍ਹਾਂ ਨੇ ਆਪਣੀ ਆਉਣ ਵਾਲੀ ਫਿਲਮ ‘ਘੂਮਰ’ ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ। ਅਭਿਨੇਤਾ ਨੇ ਆਪਣੇ ਇੰਸਟਾਗ੍ਰਾਮ ’ਤੇ ਫਿਲਮ ਘੂਮਰ ਦੀ ਸ਼ੂਟਿੰਗ ਸ਼ੁਰੂ ਹੋਣ ਬਾਰੇ ਇਕ ਤਸਵੀਰ ਤੇ ਪੋਸਟ ਸ਼ੇਅਰ ਕੀਤੀ ਹੈ।

ਫੋਟੋ ’ਚ ਭਗਵਾਨ ਗਣੇਸ਼ ਦੀ ਤਸਵੀਰ ਦਿਖਾਈ ਦੇ ਰਹੀ ਹੈ ਤੇ ਇਕ ਕਲੈਪਬੋਰਡ ਵੀ ਦਿਖਾਈ ਦੇ ਰਿਹਾ ਹੈ, ਜਿਸ ’ਚ ਫਿਲਮ ਦਾ ਨਾਂ ਘੂਮਰ ਲਿਖਿਆ ਹੋਇਆ ਹੈ। ਇਸ ਤਸਵੀਰ ਨੂੰ ਇੰਸਟਾਗ੍ਰਾਮ ’ਤੇ ਸ਼ੇਅਰ ਕਰਦੇ ਹੋਏ ਅਭਿਸ਼ੇਕ ਬੱਚਨ ਨੇ ਲਿਖਿਆ, ‘ਇਸ ਤੋਂ ਵਧੀਆ ਜਨਮ ਦਿਨ ਦਾ ਤੋਹਫ਼ਾ ਨਹੀਂ ਮੰਗ ਸਕਦਾ।’ ਜਨਮ ਦਿਨ ਸਭ ਤੋਂਂ ਵਧੀਆ ਬਿਤਾਇਆ ਜਾਂਦਾ ਹੈ।

ਜ਼ਿਕਰਯੋਗ ਹੈ ਕਿ ਫਿਲਮ ਦੇ ਕਿਰਦਾਰਾਂ ਤੇ ਕਹਾਣੀ ਨੂੰ ਲੈ ਕੇ ਨਿਰਮਾਤਾਵਾਂ ਵੱਲੋਂ ਕੋਈ ਅਧਿਕਾਰਤ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ। ਨਾਲ ਹੀ ਫਿਲਮ ਦੀ ਸਟਾਰ ਕਾਸਟ ਬਾਰੇ ਵੀ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ। ਫਿਲਮ ਦੇ ਐਲਾਨ ਤੋਂ ਬਾਅਦ ਹੀ ਅਭਿਸ਼ੇਕ ਬੱਚਨ ਦੇ ਪ੍ਰਸ਼ੰਸਕ ਫਿਲਮ ਨੂੰ ਲੈ ਕੇ ਉਤਸ਼ਾਹਿਤ ਨਜ਼ਰ ਆ ਰਹੇ ਹਨ। ਉਹ ਪੋਸਟ ’ਤੇ ਕਮੈਂਟ ਕਰਕੇ ਉਨ੍ਹਾਂ ਨੂੰ ਜਨਮ ਦਿਨ ਦੀਆਂਂ ਸ਼ੁਭਕਾਮਨਾਵਾਂ ਦੇ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...