September 8, 2026, 6:04 pm
----------- Advertisement -----------
HomeNewsEntertainmentCardiac Arrest ਨੇ ਲਈ ਇੱਕ ਹੋਰ ਅਦਾਕਾਰ ਦੀ ਜਾ+ਨ, ਫਿਲਮ ਇੰਡਸਟਰੀ 'ਚ...

Cardiac Arrest ਨੇ ਲਈ ਇੱਕ ਹੋਰ ਅਦਾਕਾਰ ਦੀ ਜਾ+ਨ, ਫਿਲਮ ਇੰਡਸਟਰੀ ‘ਚ ਸੋਗ ਦੀ ਲਹਿਰ

Published on

----------- Advertisement -----------

ਫਿਲਮ ਇੰਡਸਟਰੀ ਤੋਂ ਇਕ ਬਹੁਤ ਹੀ ਬੁਰੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਸਾਰਿਆਂ ਦਾ ਦਿਲ ਤੋੜ ਦਿੱਤਾ ਹੈ। ਸਾਊਥ ਦੇ ਸੁਪਰਸਟਾਰ ਅਤੇ ਕਾਮੇਡੀਅਨ ਅੱਲੂ ਰਮੇਸ਼ ਹੁਣ ਇਸ ਦੁਨੀਆ ‘ਚ ਨਹੀਂ ਰਹੇ। ਤੇਲਗੂ ਅਦਾਕਾਰ ਅਤੇ ਕਾਮੇਡੀਅਨ ਅੱਲੂ ਰਮੇਸ਼ ਨੇ ਮੰਗਲਵਾਰ ਨੂੰ 52 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਏ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਦਿਲ ਦਾ ਦੌਰਾ ਪੈ ਗਿਆ ਸੀ। ਜਿਸ ਕਾਰਨ ਉਨਾਂ ਨੂੰ ਤੁਰੰਤ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਜਿਸ ਤੋਂ ਬਾਅਦ ਉਸ ਦੀ ਮੌਤ ਦੀ ਖਬਰ ਸਾਹਮਣੇ ਆਉਣ ਲੱਗੀ। ਅਭਿਨੇਤਾ ਆਪਣੀ ਮੌਤ ਦੇ ਸਮੇਂ ਆਪਣੇ ਜੱਦੀ ਸ਼ਹਿਰ ਵਿਸ਼ਾਖਾਪਟਨਮ ਵਿੱਚ ਸਨ। ਨਿਰਦੇਸ਼ਕ ਆਨੰਦ ਰਵੀ ਨੇ ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੇ ਬੇਵਕਤੀ ਦੇਹਾਂਤ ਦੀ ਖਬਰ ਸਾਂਝੀ ਕੀਤੀ, ਜਿਸ ਨਾਲ ਫਿਲਮ ਇੰਡਸਟਰੀ ਵਿੱਚ ਉਨ੍ਹਾਂ ਦੇ ਬਹੁਤ ਸਾਰੇ ਪ੍ਰਸ਼ੰਸਕਾਂ ਅਤੇ ਸਹਿਯੋਗੀਆਂ ਨੂੰ ਸਦਮਾ ਲੱਗਾ ਹੈ।
ਇਸ ਦੁਖਦ ਖ਼ਬਰ ਦੀ ਜਾਣਕਾਰੀ ਕਾਮੇਡੀਅਨ ਡਾਇਰੈਕਟਰ ਆਨੰਦ ਰਵੀ ਨੇ ਸੋਸ਼ਲ ਮੀਡੀਆ ‘ਤੇ ਲਿਖਿਆ, ‘ਤੁਸੀਂ ਪਹਿਲੇ ਦਿਨ ਤੋਂ ਹੀ ਮੇਰੇ ਸਭ ਤੋਂ ਵੱਡੇ ਸਮਰਥਕ ਹੋ, ਮੈਂ ਅਜੇ ਵੀ ਤੁਹਾਡੀ ਆਵਾਜ਼ ਮਹਿਸੂਸ ਕਰ ਸਕਦਾ ਹਾਂ। ਤੁਸੀਂ ਬਹੁਤ ਦਿਲਾਂ ਨੂੰ ਛੂਹਿਆ, ਤੁਹਾਨੂੰ ਭੁੱਲਣਾ ਬਹੁਤ ਔਖਾ ਹੈ..RIP.

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...