September 6, 2026, 1:35 am
----------- Advertisement -----------
HomeNewsEntertainment14 ਸਾਲ ਬਾਅਦ ਸਿਲਵਰ ਸਕ੍ਰੀਨ 'ਤੇ ਵਾਪਸੀ ਕਰਨਗੇ ਫਰਦੀਨ ਖਾਨ; Makers ਨੇ...

14 ਸਾਲ ਬਾਅਦ ਸਿਲਵਰ ਸਕ੍ਰੀਨ ‘ਤੇ ਵਾਪਸੀ ਕਰਨਗੇ ਫਰਦੀਨ ਖਾਨ; Makers ਨੇ ਪੋਸਟਰ ਸ਼ੇਅਰ ਕਰ ਦਿੱਤੀ ਜਾਣਕਾਰੀ

Published on

----------- Advertisement -----------

ਬਾਲੀਵੁੱਡ ਅਦਾਕਾਰ ਫਰਦੀਨ ਖਾਨ 14 ਸਾਲ ਬਾਅਦ ਸੰਜੇ ਲੀਲਾ ਭੰਸਾਲੀ ਦੀ ਸੀਰੀਜ਼ ਹੀਰਾਮੰਡੀ ਨਾਲ ਵਾਪਸੀ ਕਰ ਰਹੇ ਹਨ। ਮੇਕਰਸ ਨੇ ਪੋਸਟਰ ਸ਼ੇਅਰ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਹ ਇਸ ਪੀਰੀਅਡ ਡਰਾਮਾ ਸੀਰੀਜ਼ ‘ਚ ਅਲੀ ਮੁਹੰਮਦ ਦੀ ਭੂਮਿਕਾ ਨਿਭਾਉਣਗੇ। ਫਰਦੀਨ ਨੂੰ ਆਖਰੀ ਵਾਰ 2010 ‘ਚ ਆਈ ਫਿਲਮ ‘ਦੁਲਹਾ ਮਿਲ ਗਿਆ’ ‘ਚ ਦੇਖਿਆ ਗਿਆ ਸੀ। ਉਦੋਂ ਤੋਂ ਫਰਦੀਨ ਫਿਲਮੀ ਪਰਦੇ ਤੋਂ ਗਾਇਬ ਸਨ।
ਦੱਸ ਦਈਏ ਕਿ ਫਰਦੀਨ ਨੇ 2001 ‘ਚ ਫਿਲਮ ‘ਪ੍ਰੇਮ ਅਗਨ’ ਨਾਲ ਬਾਲੀਵੁੱਡ ‘ਚ ਡੈਬਿਊ ਕੀਤਾ ਸੀ। ਇਸ ਫਿਲਮ ਦਾ ਨਿਰਦੇਸ਼ਨ ਉਨ੍ਹਾਂ ਦੇ ਪਿਤਾ ਫਿਰੋਜ਼ ਖਾਨ ਨੇ ਕੀਤਾ ਸੀ।ਫਰਦੀਨ ਆਪਣੇ ਕਰੀਅਰ ‘ਚ ‘ਨੋ ਐਂਟਰੀ’ ਅਤੇ ‘ਹੇ ਬੇਬੀ’ ਵਰਗੀਆਂ ਮਲਟੀ-ਸਟਾਰਰ ਫਿਲਮਾਂ ਦਾ ਹਿੱਸਾ ਰਹੇ। 2010 ‘ਚ ਰਿਲੀਜ਼ ਹੋਈ ‘ਦੁਲਹਾ ਮਿਲ ਗਿਆ’ ਉਸ ਦੀ ਆਖਰੀ ਫਿਲਮ ਸੀ।
ਦੱਸ ਦਈਏ ਕਿ ਆਉਣ ਵਾਲੀ ਸੀਰੀਜ਼ ਹੀਰਾਮੰਡੀ ‘ਚ ਮਨੀਸ਼ਾ ਕੋਇਰਾਲਾ, ਸੋਨਾਕਸ਼ੀ ਸਿਨਹਾ, ਅਦਿਤੀ ਰਾਓ ਹੈਦਰੀ, ਰਿਚਾ ਚੱਢਾ, ਸੰਜੀਦਾ ਸ਼ੇਖ, ਸ਼ਰਮੀਨ ਸਹਿਗਲ, ਫਰੀਦਾ ਜਲਾਲ ਵਰਗੀਆਂ ਅਭਿਨੇਤਰੀਆਂ ਨਜ਼ਰ ਆਉਣਗੀਆਂ। ਸੀਰੀਜ਼ ਦੇ ਕੁੱਲ 8 ਐਪੀਸੋਡ ਹੋਣਗੇ। ਇਹ ਸੀਰੀਜ਼ OTT ਪਲੇਟਫਾਰਮ Netflix ‘ਤੇ 1 ਮਈ, 2024 ਨੂੰ ਰਿਲੀਜ਼ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...