August 4, 2026, 3:57 am
----------- Advertisement -----------
HomeNewsEntertainmentਅਦਾਕਾਰ ਗੌਹਰ ਖਾਨ ਬਣਨ ਜਾ ਰਹੀ ਹੈ ਮਾਂ, ਇਸ ਤਰ੍ਹਾਂ ਸਾਂਝੀ ਕੀਤੀ...

ਅਦਾਕਾਰ ਗੌਹਰ ਖਾਨ ਬਣਨ ਜਾ ਰਹੀ ਹੈ ਮਾਂ, ਇਸ ਤਰ੍ਹਾਂ ਸਾਂਝੀ ਕੀਤੀ ਖੁਸ਼ਖ਼ਬਰੀ

Published on

----------- Advertisement -----------

ਅਦਾਕਾਰ ਗੌਹਰ ਖਾਨ ਕਾਫ਼ੀ ਸੁਰਖਿਆ ’ਚ ਰਹਿੰਦੀ ਹੈ। ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਨਾਲ ਅਜਿਹੀ ਖੁਸ਼ਖ਼ਬਰੀ ਸਾਂਝੀ ਕੀਤੀ ਹੈ, ਜਿਸ ਨੂੰ ਸੁਣ ਕੇ ਪ੍ਰਸ਼ੰਸਕ ਕਾਫ਼ੀ ਖੁਸ਼ ਹਨ। ਅਦਾਕਾਰ ਨੇ ਦੱਸਿਆ ਕਿ ਉਹ ਮਾਂ ਬਣਨ ਜਾ ਰਹੀ ਹੈ। ਉਨਾਂ ਨੇ ਇਸ ਖੁਸ਼ਖਬਰੀ ਦੀ ਵੀਡੀਓ ਆਪਣੇ ਇੰਸਟਾਗ੍ਰਾਮ ’ਤੇ ਸ਼ੇਅਰ ਕੀਤੀ ਹੈ। ਆਦਾਕਾਰ ਨੇ ਆਪਣੇ ਪਤੀ ਜ਼ੈਦ ਦਰਬਾਰ ਨੂੰ ਟੈਗ ਕਰਦੇ ਹੋਏ ਸੋਸ਼ਲ ਮੀਡੀਆ ’ਤੇ ਇੱਕ ਐਨੀਮੇਟਡ ਵੀਡੀਓ ਸ਼ੇਅਰ ਕੀਤੀ ਹੈ। ਇਸ ਵੀਡੀਓ ’ਤੇ ਲਿਖਿਆ ਹੋਇਆ ਹੈ ਕਿ, ਜਦੋ Z ਅਤੇ G ਮਿਲੇ ਅਸੀਂ ਇੱਕ ਤੋਂ ਦੋ ਹੋ ਗਏ ਸੀ ਅਤੇ ਹੁਣ ਅਸੀਂ 3 ਹੋਣ ਜਾ ਰਹੇ ਹਾਂ। ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਗੌਹਰ ਖਾਨ ਨੇ ਲਿਖਿਆ, ‘ਤੁਹਾਡੇ ਪਿਆਰ ਅਤੇ ਆਸ਼ੀਰਵਾਦ ਦੀ ਲੋੜ ਹੈ।’ ਗੌਹਰ ਦੀ ਇਸ ਪੋਸਟ ’ਤੇ ਪ੍ਰਸ਼ੰਸਕਾਂ ਦੇ ਨਾਲ-ਨਾਲ ਕਲਾਕਾਰ ਵੀ ਵਧਾਈਆਂ ਦੇ ਰਹੇ ਹਨ।

ਦੱਸ ਦਈਏ ਕਿ ਗੌਹਰ ਖਾਨ ਅਤੇ ਜ਼ੈਦ ਦਾ ਵਿਆਹ ਸਾਲ 2020 ’ਚ ਹੋਇਆ ਸੀ। ਦੋਵਾਂ ਦੀ ਮੁਲਾਕਾਤ ਲਾਕਡਾਊਨ ਦੌਰਾਨ ਹੋਈ ਸੀ। ਗੌਹਰ ਖਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਗੌਹਰ ਖਾਨ ਇਨ੍ਹੀ ਦਿਨੀਂ ਛੋਟੇ ਪਰਦੇ ਨੂੰ ਛੱਡ ਕੇ ਵੈੱਬ ਅਤੇ OTT ਪਲੇਟਫਾਰਮ ’ਤੇ ਧੂਮ ਮਚਾ ਰਹੀ ਹੈ। ਉਹ ਕਈ ਟੀਵੀ ਸ਼ੋਅਜ਼ ’ਚ ਵੀ ਕੰਮ ਕਰ ਚੁੱਕੀ ਹੈ।    

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੇਰੇ ਪੁੱਤ ਸਿੱਧੂ ਦੀ ਫੈਨ following PM ਮੋਦੀ ਦੀ ਫੈਨ following ਦੇ ਬਰਾਬਰ ਹੈ’ : ਬਲਕੌਰ ਸਿੱਧੂ

ਕਾਂਗਰਸ ਪਾਰਟੀ ਵੱਲੋਂ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਬਰਨਾਲਾ ਵਿਖੇ ਸਮਾਗਮ ਕਰਵਾਇਆ ਗਿਆ।...

ਮਾਂ ਦੀ ਅੰਤਿਮ ਵਿਦਾਈ ‘ਤੇ ਭੁੱਬਾਂ ਮਾਰ ਰੋਏ ਗਾਇਕ ਜੱਸੀ ਗਿੱਲ, ਦੁੱਖ ਵੰਡਾਉਣ ਪਹੁੰਚੇ ਸਾਥੀ ਕਲਾਕਾਰ

ਬੀਤੇ ਦਿਨ ਮਸ਼ਹੂਰ ਪੰਜਾਬੀ ਗਾਇਕ ਜੱਸੀ ਗਿੱਲ ਦੀ ਮਾਤਾ ਰਵਿੰਦਰ ਕੌਰ ਦਾ ਦਿਹਾਂਤ ਹੋ...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਪੰਜਾਬੀ ਗਾਇਕ ਦੀ ਗੁੰਮਸ਼ੁਦਗੀ ‘ਤੇ ਹਾਈਕੋਰਟ ਸਖ਼ਤ, ਹਰਭਜਨ ਸ਼ੇਰਾ ਨੂੰ ਕੋਰਟ ‘ਚ ਪੇਸ਼ ਕਰਨ ਦੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬੀ ਗਾਇਕ ਹਰਭਜਨ ਸ਼ੇਰਾ ਦੇ ਲਾਪਤਾ ਦੇ ਮਾਮਲੇ...

ਜਲੰਧਰ ‘ਚ ਮੇਲੇ ਦੌਰਾਨ ਪ੍ਰਸ਼ੰਸਕਾਂ ‘ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਬੋਲੇ – ਡੰਡਿਆਂ ਨਾਲ ਹੀ ਮੰਨੋਗੇ

ਜਲੰਧਰ 'ਚ ਇੱਕ ਮੇਲੇ ਦੌਰਾਨ ਪੰਜਾਬੀ ਗਾਇਕ ਖਾਨ ਸਾਬ ਦੇ ਪ੍ਰਸ਼ੰਸਕਾਂ 'ਤੇ ਭੜਕ ਜਾਣ...

“ਪੰਜਾਬ ਨੇ ਹਰ ਕੰਮ ਦਾ ਠੇਕਾ ਥੋੜ੍ਹੀ ਲਿਆ ਹੈ…”, CJP ਦੇ ਧਰਨੇ ‘ਤੇ ਬੱਬੂ ਮਾਨ ਦਾ ਬਿਆਨ, ਬੋਲੇ- ਹੁਣ ਸਾਨੂੰ ਦਿਮਾਗ ਵਰਤਣਾ ਪਵੇਗਾ

ਪੰਜਾਬੀ ਗਾਇਕ ਬੱਬੂ ਮਾਨ ਨੇ ‘ਕਾਕਰੋਚ ਜਨਤਾ ਪਾਰਟੀ’ ਦੇ ਧਰਨਾ ਪ੍ਰਦਰਸ਼ਨ ਬਾਰੇ ਆਪਣੀ ਪ੍ਰਤੀਕਿਰਿਆ...

ਤੀਜੇ ਵਿਆਹ ਮਗਰੋਂ ਆਮਿਰ ਖ਼ਾਨ ਨੂੰ ਨਾਮੀ ਗੈਂਗ ਵੱਲੋਂ ਜਾਨੋਂ ਮਾਰਨ ਦੀ ਧਮਕੀ, ਲਵ ਜਿਹਾਦ ਦਾ ਜ਼ਿਕਰ

ਬਾਲੀਵੁੱਡ ਅਦਾਕਾਰ ਆਮਿਰ ਖਾਨ ਨੂੰ ਤੀਜਾ ਵਿਆਹ ਕਰਾਉਣ ਤੋਂ ਬਾਅਦ ਇੱਕ ਨਾਮੀ ਗੈਂਗ ਵੱਲੋਂ...

ਪੰਜਾਬੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਦੀ ਖ਼ਬਰ ਨਿਕਲੀ ਅਫ਼ਵਾਹ

ਪੰਜਾਬੀ ਰੰਗਮੰਚ, ਰੇਡੀਓ, ਟੈਲੀਵੀਜ਼ਨ ਅਤੇ ਸਿਨੇਮਾ ਦੀ ਮਾਣਮੱਤੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਖਬਰ...