June 6, 2026, 6:03 pm
----------- Advertisement -----------
HomeNewsEntertainmentਪੰਜਾਬੀ ਇੰਡਸਟਰੀ ਤੋਂ ਆਈ ਇੱਕ ਹੋਰ ਬੁਰੀ ਖ਼ਬਰ ਅਦਾਕਾਰ ਸੁਰਿੰਦਰ ਸ਼ਰਮਾ ਦਾ...

ਪੰਜਾਬੀ ਇੰਡਸਟਰੀ ਤੋਂ ਆਈ ਇੱਕ ਹੋਰ ਬੁਰੀ ਖ਼ਬਰ ਅਦਾਕਾਰ ਸੁਰਿੰਦਰ ਸ਼ਰਮਾ ਦਾ ਹੋਇਆ ਦਿਹਾਂਤ

Published on

----------- Advertisement -----------

ਐਂਟਰਟੇਨਮੈਂਟ ਇੰਡਸਟਰੀ ਵਿੱਚ ਇੱਕ ਤੋਂ ਬਾਅਦ ਇੱਕ ਬੁਰੀ ਖ਼ਬਰ ਸਾਹਮਣੇ ਆ ਰਹੀ ਹੈ, ਭਾਵੇਂ ਇਹ ਖ਼ਬਰ ਬਾਲੀਵੁੱਡ ਤੋਂ ਹੋਵੇ ਜਾਂ ਫਿਰ ਪਾਲੀਵੁੱਡ ਤੋਂ । ਪੰਜਾਬੀ ਅਦਾਕਾਰ ਸੁਰਿੰਦਰ ਸ਼ਰਮਾ ਦਾ ਦਿਹਾਂਤ ਹੋ ਗਿਆ ਹੈ । ਪੰਜਾਬੀ ਇੰਡਸਟਰੀ ‘ਚ ਸੁਰਿੰਦਰ ਸ਼ਰਮਾ ਦਾ ਵੱਡਾ ਨਾਮ ਸੀ । ਉਨ੍ਹਾਂ ਨੇ ਅਨੇਕਾਂ ਹੀ ਕਾਮੇਡੀ ਸ਼ੋਅਜ ‘ਚ ਕੰਮ ਕੀਤਾ ਸੀ । ਉਨ੍ਹਾਂ ਨੇ ਕਈ ਕਾਮੇਡੀ ਸ਼ੋਅਜ਼ ‘ਚ ਕੰਮ ਕੀਤਾ ਸੀ । ਉਨ੍ਹਾਂ ਦੇ ਕਰੀਅਰ ‘ਚ ਪ੍ਰੇਮ ਨਾਥ ਦਾ ਵੱਡਾ ਹੱਥ ਰਿਹਾ ਹੈ ।

ਉਨ੍ਹਾਂ ਨੇ ਕਈ ਵੱਡੇ ਕਲਾਕਾਰਾਂ ਦੇ ਨਾਲ ਕੰਮ ਕੀਤਾ ਸੀ । ਉਨ੍ਹਾਂ ਨੇ ਕਈ ਵੱਡੇ ਕਲਾਕਾਰਾਂ ਜਿਵੇਂ ਦਾਰਾ ਸਿੰਘ, ਰਾਜਿੰਦਰ ਨਾਥ ਦੇ ਨਾਲ ਕੰਮ ਕੀਤਾ ਸੀ । ਇਸ ਤੋਂ ਇਲਾਵਾ ਪੰਜਾਬੀ ਅਦਾਕਾਰ ਵਰਿੰਦਰ ਦੇ ਨਾਲ ਵੀ ਕਈ ਫ਼ਿਲਮਾਂ ਕੀਤੀਆਂ ਅਤੇ ਕਈ ਫ਼ਿਲਮਾਂ ਵੀ ਲਿਖੀਆਂ ਸਨ । ਸੁਰਿੰਦਰ ਸ਼ਰਮਾ ਜੀ ਅਜਿਹੇ ਅਦਾਕਾਰ ਸਨ ।ਜਿਨ੍ਹਾਂ ਨੇ ਕਾਮੇਡੀ ਦੇ ਨਾਲ ਨਾਲ ਹਰ ਤਰ੍ਹਾਂ ਦੇ ਕਿਰਦਾਰ ਨਿਂਭਾਏ ਸਨ । ਉਨ੍ਹਾਂ ਨੇ ਨੱਬੇ ਦੇ ਦਹਾਕੇ ‘ਚ ਅਨੇਕਾਂ ਫ਼ਿਲਮਾਂ ‘ਚ ਕੰਮ ਕੀਤਾ ਸੀ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...