November 11, 2026, 4:48 pm
----------- Advertisement -----------
HomeNewsEntertainmentਜਲਦ ਵਿਆਹ ਦੇ ਬੰਧਨ ਚ ਬੱਝਣ ਜਾ ਰਹੀ ਹੈ ਤਾਪਸੀ ਪੰਨੂ, ਜਾਣੋ...

ਜਲਦ ਵਿਆਹ ਦੇ ਬੰਧਨ ਚ ਬੱਝਣ ਜਾ ਰਹੀ ਹੈ ਤਾਪਸੀ ਪੰਨੂ, ਜਾਣੋ ਕਦੋ ਅਤੇ ਕਿੱਥੇ ਹੋਵੇਗੀ Wedding

Published on

----------- Advertisement -----------

ਬਾਲੀਵੁੱਡ ‘ਚ ਇਨ੍ਹੀਂ ਦਿਨੀਂ ਵਿਆਹਾਂ ਦਾ ਸੀਜ਼ਨ ਚੱਲ ਰਿਹਾ ਹੈ। ਹਾਲ ਹੀ ਵਿੱਚ ਰੁਕਲ ਪ੍ਰੀਤ ਸਿੰਘ ਅਤੇ ਜੈਕੀ ਭਗਨਾਨੀ ਦਾ ਵਿਆਹ ਹੋਇਆ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਪੁਲਕਿਤ ਸਮਰਾਟ-ਕ੍ਰਿਤੀ ਖਰਬੰਦਾ ਵੀ ਮਾਰਚ ‘ਚ ਵਿਆਹ ਕਰਨ ਜਾ ਰਹੇ ਹਨ। ਇਸ ਦੌਰਾਨ ਹੁਣ ਤਾਪਸੀ ਪੰਨੂ ਬਾਰੇ ਵੀ ਅਜਿਹੀ ਹੀ ਖਬਰ ਆ ਰਹੀ ਹੈ। NDTV ਦੀ ਇੱਕ ਰਿਪੋਰਟ ਦੇ ਅਨੁਸਾਰ, ਤਾਪਸੀ ਅਤੇ ਉਸਦੇ ਬੁਆਏਫ੍ਰੈਂਡ ਮੈਥਿਆਸ ਬੋਏ ਨੇ ਵੀ ਵਿਆਹ ਕਰਨ ਦਾ ਫੈਸਲਾ ਕਰ ਲਿਆ ਹੈ।
ਖਬਰਾਂ ਮੁਤਾਬਕ ਤਾਪਸੀ ਕਰੀਬ 10 ਸਾਲਾਂ ਤੋਂ ਆਪਣੇ ਬੁਆਏਫ੍ਰੈਂਡ ਨਾਲ ਰਿਲੇਸ਼ਨਸ਼ਿਪ ‘ਚ ਹੈ ਅਤੇ ਹੁਣ ਉਨ੍ਹਾਂ ਨੇ ਸਾਲ 2024 ‘ਚ ਵਿਆਹ ਕਰਨ ਦਾ ਫੈਸਲਾ ਕੀਤਾ ਹੈ। ਦੋਵਾਂ ਦਾ ਵਿਆਹ ਅਗਲੇ ਮਹੀਨੇ ਯਾਨੀ ਮਾਰਚ ‘ਚ ਹੋਵੇਗਾ। ਇਹ ਵੀ ਕਿਹਾ ਜਾ ਰਿਹਾ ਹੈ ਕਿ ਤਾਪਸੀ ਨੇ ਵੀ ਆਪਣੇ ਵਿਆਹ ਲਈ ਰਾਜਸਥਾਨ ਨੂੰ ਚੁਣਿਆ ਹੈ, ਜਿੱਥੇ ਸ਼ਾਹੀ ਅੰਦਾਜ਼ ‘ਚ ਵਿਆਹ ਕਰਨ ਦੀ ਚਰਚਾ ਹੈ। ਇਹ ਪ੍ਰੋਗਰਾਮ ਉਦੈਪੁਰ ਵਿੱਚ ਹੋਵੇਗਾ।ਹਾਲਾਂਕਿ, ਇਸ ਸਬੰਧ ਵਿੱਚ ਤਾਪਸੀ ਜਾਂ ਉਸਦੇ ਬੁਆਏਫ੍ਰੈਂਡ ਮੈਥਿਆਸ ਵੱਲੋਂ ਅਜੇ ਤੱਕ ਕੋਈ ਵੀ ਬਿਆਨ ਨਹੀਂ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...