November 13, 2026, 4:16 pm
----------- Advertisement -----------
HomeNewsEntertainmentਅਦਾਕਾਰਾ ਅਤੇ ਮਸ਼ਹੂਰ ਟੀਵੀ ਹੋਸਟ ਸੂਬੀ ਸੁਰੇਸ਼ ਦਾ ਹੋਇਆ ਦਿਹਾਂਤ

ਅਦਾਕਾਰਾ ਅਤੇ ਮਸ਼ਹੂਰ ਟੀਵੀ ਹੋਸਟ ਸੂਬੀ ਸੁਰੇਸ਼ ਦਾ ਹੋਇਆ ਦਿਹਾਂਤ

Published on

----------- Advertisement -----------

ਮਨੋਰੰਜਨ ਜਗਤ ‘ਚ ਇੱਕ ਤੋਂ ਬਾਅਦ ਇੱਕ ਬੁਰੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਦੱਸ ਦਈਏ ਕਿ ਹੁਣ ਇੱਕ ਹੋਰ ਬੁਰੀ ਖ਼ਬਰ ਸਾਹਮਣੇ ਆ ਰਹੀ ਹੈ। ਹੁਣ ਮਨੋਰੰਜਨ ਜਗਤ ਦੀ ਇੱਕ ਹੋਰ ਅਦਾਕਾਰਾ ਨੇ ਇਸ ਦੁਨੀਆ ਨੂੰ ਅਲਵਿਦਾ ਬੋਲ ਦਿੱਤਾ ਹੈ। ਜਿਸ ਦਾ ਨਾਮ ਸੁਬੀ ਸੁਰੇਸ਼ ਹੈ। ਮਨੋਰੰਜਨ ਜਗਤ ਅਤੇ ਐਂਕਰਿੰਗ ਦੀ ਦੁਨੀਆ ਦਾ ਮੰਨਿਆ ਪ੍ਰਮੰਨਿਆ ਚੁਹਰਾ ਸਾਡੇ ਦਰਮਿਆਨ ਮੌਜੂਦ ਨਹੀਂ ਹੈ। ਮਨੋਰੰਜਨ ਜਗਤ ‘ਚ ਇਸ ਸਮੇਂ ਸੋਗ ਦੀ ਲਹਿਰ ਹੈ। ਆਦਾਕਾਰਾ ਨੇ 34 ਸਾਲ ਦੀ ਉਮਰ ‘ਚ ਹੀ ਇਸ ਦੁਨੀਆ ਨੂੰ ਹਮੇਸ਼ਾ ਲਈ ਅਲਵਿਦਾ ਆਖ ਦਿੱਤਾ ਹੈ। ਸੂਬੀ ਕਥਿਤ ਤੌਰ ‘ਤੇ ਕੁਝ ਸਮੇਂ ਤੋਂ ਜਿਗਰ ਦੀ ਬੀਮਾਰੀ ਤੋਂ ਪੀੜਤ ਸਨ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਸੂਬੀ ਨੇ 34 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਿਆ। ਉਨ੍ਹਾਂ ਦੇ ਦਿਹਾਂਤ ‘ਤੇ ਮਨੋਰੰਜਨ ਜਗਤ ਦੀਆਂ ਕਈ ਹਸਤੀਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਦੱਸ ਦਈਏ ਕਿ ਉਨ੍ਹਾਂ ਨੇ ਕਈ ਫਿਲਮਾਂ ਦੇ ਨਾਲ-ਨਾਲ ਟੀਵੀ ਸੋਅਜ਼ ਨੂੰ ਹੋਸਟ ਕੀਤਾ ਹੈ। ਛੋਟੇ ਤੋਂ ਲੈ ਕੇ ਵੱਡੇ ਪਰਦੇ ਤੱਕ, ਅਦਾਕਾਰਾ ਨੇ ਆਪਣੀ ਪ੍ਰਤਿਭਾ ਲਈ ਪ੍ਰਸ਼ੰਸਾ ਜਿੱਤੀ ਹੈ। ਸੂਬੀ ਦੇ ਪ੍ਰਸ਼ੰਸਕ ਲੱਖਾਂ ਵਿੱਚ ਹਨ ਜੋ ਇਸ ਸਮੇਂ ਆਪਣੀ ਪਸੰਦੀਦਾ ਅਦਾਕਾਰਾ ਦੇ ਜਾਣ ਤੋਂ ਬਾਅਦ ਸਦਮੇ ਵਿੱਚ ਹਨ।ਉਨ੍ਹਾਂ ਦੇ ਦਿਹਾਂਤ ਦੇ ਕਾਰਨ ਇੰਡਸਟਰੀ ਦੇ ਸਿਤਾਰੇ ਵੀ ਹੈਰਾਨ ਹਨ।  

----------- Advertisement -----------

ਸਬੰਧਿਤ ਹੋਰ ਖ਼ਬਰਾਂ

ਤੁਸ਼ਾਰ ਕਪੂਰ ਨੂੰ 5 ਕਰੋੜ ਰੁਪਏ ਫਿਰੌਤੀ ਦੀ ਧਮਕੀ; ਬਿਸ਼ਨੋਈ ਗੈਂਗ ਦੇ ਨਾਮ ‘ਤੇ ਆਇਆ ਫੋਨ

ਬਾਲੀਵੁੱਡ ਅਦਾਕਾਰ ਤੁਸ਼ਾਰ ਕਪੂਰ ਨੂੰ ਇੱਕ ਧਮਕੀ ਭਰਿਆ ਕਾਲ ਆਇਆ। ਕਾਲ ਕਰਨ ਵਾਲੇ ਨੇ...

ਯੋ ਯੋ ਹਨੀ ਸਿੰਘ ਦੇ ਭਤੀਜੇ ਦੀ ਕਾਰ ਹਾਦਸੇ ਵਿੱਚ ਮੌਤ, ਰੈਪਰ ਨੇ ਜਤਾਇਆ ਦੁੱਖ

ਗਾਇਕ ਯੋ ਯੋ ਹਨੀ ਸਿੰਘ ਦੇ ਭਤੀਜੇ ਵਿਦਿਤ ਓਲਕ ਦੀ ਐਤਵਾਰ, 1 ਨਵੰਬਰ ਨੂੰ...

ਦਿਲਜੀਤ ਦੋਸਾਂਝ ਦੇ ਕੰਸਰਟ ਲਈ ਦਿੱਲੀ ਮੈਟਰੋ ਦੀਆਂ ਸੇਵਾਵਾਂ ਅੱਧੀ ਰਾਤ ਤੱਕ ਰਹਿਣਗੀਆਂ ਜਾਰੀ

ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ‘ਔਰਾ ਇੰਡੀਆ ਟੂਰ 2026’ ਤਹਿਤ 30 ਅਕਤੂਬਰ ਨੂੰ ਜਵਾਹਰਲਾਲ...

ਸਕਾਟਲੈਂਡ ਦੇ ਮੁੱਖ ਮੰਤਰੀ ਜੌਹਨ ਸਵਿਨੀ ਵਲੋਂ ਆਮਿਰ ਖ਼ਾਨ ਤੇ ਕਰਨ ਜੌਹਰ ਨਾਲ ਮੁਲਾਕਾਤਾਂ

ਸਕਾਟਲੈਂਡ ਦੇ ਫਸਟ ਮਨਿਸਟਰ (ਮੁੱਖ ਮੰਤਰੀ) ਜੌਹਨ ਸਵਿਨੀ ਅਤੇ ਉਨ੍ਹਾਂ ਦੀ ਅਗਵਾਈ ਹੇਠਲੇ ਸਕਾਟਿਸ਼...

ਪੰਜਾਬੀ ਅਦਾਕਾਰਾ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਕੀਤਾ ਖੁਦ ਖੁਲਾਸਾ

'ਬਿੱਗ ਬੌਸ 14' ਦੀ ਸਾਬਕਾ ਮੁਕਾਬਲੇਬਾਜ਼ ਅਤੇ ਪੰਜਾਬੀ ਗਾਇਕਾ-ਅਦਾਕਾਰਾ ਸਾਰਾ ਗੁਰਪਾਲ ਨੇ ਸੋਸ਼ਲ ਮੀਡੀਆ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

ਦਿਲਜੀਤ ਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ‘ਤੇ ਲਿਖੇ ਮਿਲੇ ਖਾਲਿਸਤਾਨ ਪੱਖੀ ਨਾਅਰੇ, ਪੁਲਿਸ ਜਾਂਚ ‘ਚ ਜੁਟੀ

ਫਿਲੌਰ ਨੇੜੇ ਪੈਂਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਜਾਣ...

ਰਾਜਵੀਰ ਜਵੰਧਾ ਦੀ ਪਹਿਲੀ ਬਰਸੀ ‘ਤੇ ਪਰਿਵਾਰ ਨੇ ਪਾਈ ਭਾਵੁਕ ਪੋਸਟ

ਅੱਜ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਰਾਜਵੀਰ ਜਵੰਧਾ ਦੀ ਮੌਤ ਨੂੰ ਇੱਕ ਸਾਲ ਹੋ...