July 22, 2026, 5:48 am
----------- Advertisement -----------
HomeNewsEntertainmentਹਸਪਤਾਲ 'ਚ ਭਰਤੀ ਹਿਨਾ ਖਾਨ ਨੇ ਸਾਂਝੀ ਕੀਤੀ motivational ਪੋਸਟ, ਜਾਣੋ ਕੀ...

ਹਸਪਤਾਲ ‘ਚ ਭਰਤੀ ਹਿਨਾ ਖਾਨ ਨੇ ਸਾਂਝੀ ਕੀਤੀ motivational ਪੋਸਟ, ਜਾਣੋ ਕੀ ਕਿਹਾ..

Published on

----------- Advertisement -----------

ਮਸ਼ਹੂਰ ਅਦਾਕਾਰਾ ਹਿਨਾ ਖਾਨ ਸਟੇਜ-3 ਛਾਤੀ ਦੇ ਕੈਂਸਰ ਤੋਂ ਪੀੜਤ ਹੈ। ਇਨ੍ਹੀਂ ਦਿਨੀਂ ਉਹ ਮੁੰਬਈ ਦੇ ਕੋਕਿਲਾਬੇਨ ਹਸਪਤਾਲ ‘ਚ ਦਾਖਲ ਹਨ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇੱਥੇ ਹਿਨਾ ਦੀ ਮਾਂ ਰੁਕਸਾਨਾ ਅਸਲਮ ਖਾਨ ਅਤੇ ਬੁਆਏਫ੍ਰੈਂਡ ਰੌਕੀ ਜੈਸਵਾਲ ਵੀ ਉਸਦੇ ਨਾਲ ਮੌਜੂਦ ਹਨ।

ਹਾਲ ਹੀ ‘ਚ ਇਕ ਪੋਸਟ ਸ਼ੇਅਰ ਕਰਦੇ ਹੋਏ ਅਦਾਕਾਰਾ ਨੇ ਲਿਖਿਆ, ‘ਮੈਂ ਆਪਣੇ ਸਫਰ ਦੀ ਖਿੜਕੀ ‘ਚੋਂ ਝਾਕ ਰਹੀ ਹਾਂ। ਇਹ ਪੋਸਟ ਉਹਨਾਂ ਸਾਰੀਆਂ ਔਰਤਾਂ ਅਤੇ ਮਰਦਾਂ ਲਈ ਹੈ ਜੋ ਕੈਂਸਰ ਨਾਲ ਲੜਾਈ ਲੜ ਰਹੇ ਹਨ।”
ਹਿਨਾ ਨੇ ਅੱਗੇ ਲਿਖਿਆ, ‘ਇਹ ਇਕ ਮੁਸ਼ਕਲ ਲੜਾਈ ਹੈ, ਜਿਸ ਲਈ ਬਹੁਤ ਹਿੰਮਤ ਦੀ ਲੋੜ ਹੈ। ਮੈਨੂੰ ਉਮੀਦ ਹੈ ਕਿ ਮੇਰਾ ਸਫ਼ਰ ਵੀ ਹਿੰਮਤ ਨਾਲ ਜਾਰੀ ਰਹੇਗਾ ਅਤੇ ਮੇਰੇ ਵਰਗੇ ਬਹੁਤ ਸਾਰੇ ਲੋਕਾਂ ਨੂੰ ਪ੍ਰੇਰਿਤ ਕਰੇਗਾ ਜੋ ਪੰਨੇ ਪਲਟਦੇ ਹੋਏ ਆਪਣੀ ਕਹਾਣੀ ਨੂੰ ਸੁੰਦਰ ਬਣਾਉਣ ਦੇ ਤਰੀਕੇ ਲੱਭਦੇ ਹਨ, ਬਸ ਹਮੇਸ਼ਾ ਯਾਦ ਰੱਖੋ ਕਿ ਸਾਨੂੰ ਕਦੇ ਵੀ ਘਬਰਾਉਣਾ ਨਹੀਂ ਚਾਹੀਦਾ।
ਦੱਸ ਦੇਈਏ ਕਿ ਅਦਾਕਾਰਾ ਹਿਨਾ ਖਾਨ ਨੇ ਬੀਤੇ ਸ਼ੁੱਕਰਵਾਰ ਨੂੰ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸ਼ੇਅਰ ਕੀਤੀ ਸੀ। ਜਿਸ ਵਿੱਚ ਉਸਨੇ ਦੱਸਿਆ ਕਿ ਉਹ ਛਾਤੀ ਦੇ ਕੈਂਸਰ ਤੋਂ ਪੀੜਤ ਹੈ। ਹਿਨਾ ਦੀ ਇਸ ਪੋਸਟ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸ਼ਕ ਅਤੇ ਲੱਖਾਂ ਚਾਹੁਣ ਵਾਲੇ ਲਗਾਤਾਰ ਹਿਨਾ ਦੇ ਜਲਦ ਠੀਕ ਹੋਣ ਲਈ ਦੁਆਵਾਂ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਿਛਲੀਆਂ ਸਰਕਾਰਾਂ ਨੇ ਸਿਰਫ਼ ਆਪਣੇ ਚਹੇਤਿਆਂ ਦੇ ਹੀ ਰਾਸ਼ਨ ਕਾਰਡ ਬਣਾਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 21 ਜੁਲਾਈ,2026*ਭੋਜਨ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਪੱਖਪਾਤ ਦੇ...

ਸੁਨਾਮ ਵਿਖੇ ਮੈਗਾ ਰੋਜ਼ਗਾਰ ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

*ਚੰਡੀਗੜ੍ਹ/ ਸੁਨਾਮ, 20 ਜੁਲਾਈ,2026*:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ...

ਪ੍ਰਧਾਨ ਮੰਤਰੀ ਜੀ, ਨੌਜਵਾਨਾਂ ਦੇ ਗੁੱਸੇ ਨੂੰ ਸੰਭਾਲੋ, ਇਹ ਨੌਜਵਾਨ ਤੁਹਾਡਾ ਹੰਕਾਰ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ- ਕੇਜਰੀਵਾਲ

*ਨਵੀਂ ਦਿੱਲੀ, 20 ਜੁਲਾਈ, 2026*ਦੇਸ਼ ਦੀ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ 'ਤੇ ਸਿੱਖਿਆ ਅਤੇ ਪ੍ਰੀਖਿਆ...

*ਪੰਜਾਬ ਦੀ ਮਿੱਟੀ ਬਹੁਤ ਉਪਜਾਊ ਹੈ, ਪਰ ਇੱਥੇ ਕਦੇ ਵੀ ਨਫ਼ਰਤ ਦੇ ਬੀਜ ਨਹੀਂ ਉੱਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਜਲੰਧਰ; 19 ਜੁਲਾਈ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਕੋਦਰ ਵਿਖੇ...

’ਸੇਫ਼ ਪੰਜਾਬ’ ਹੈਲਪਲਾਈਨ ਬਣੀ ਨਸ਼ਾ ਵਿਰੋਧੀ ਮੁਹਿੰਮ ਦੀ ਵਿਸ਼ੇਸ਼ ਪਛਾਣ

ਚੰਡੀਗੜ੍ਹ, 19 ਜੁਲਾਈ 2026:ਪੰਜਾਬ ਪੁਲਿਸ ਦੀ ਤਿੰਨ-ਪੱਖੀ ਰਣਨੀਤੀ—ਸਖ਼ਤ ਕਾਨੂੰਨੀ ਕਾਰਵਾਈ, ਜਨ-ਭਾਗੀਦਾਰੀ ਅਤੇ ਨਿਵਾਰਕ ਜਾਗਰੂਕਤਾ—ਆਪਣੀ...

•ਨੀਟ ਪ੍ਰੀਖਿਆ ਵਿੱਚ ਸਫਲਤਾ “ਸਿੱਖਿਆ ਕ੍ਰਾਂਤੀ” ਦੇ ਵਿਆਪਕ ਪ੍ਰਭਾਵ ਨੂੰ ਕਰਦੀ ਹੈ ਉਜਾਗਰ: ਸਿੱਖਿਆ ਮੰਤਰੀ

*ਚੰਡੀਗੜ੍ਹ, 19 ਜੁਲਾਈ 2026*ਪੰਜਾਬ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ...

ਇੱਕ ਅਗਸਤ ਨੂੰ ਭਗਵੰਤ ਮਾਨ ਸਰਕਾਰ ਨਵੀਂ ਰਜਿਸਟ੍ਰੇਸ਼ਨ ਵਾਲੀਆਂ 50 ਲੱਖ ਔਰਤਾਂ ਦੇ ਖਾਤਿਆਂ ਵਿੱਚ ਪਾਵੇਗੀ ਸਨਮਾਨ ਰਾਸ਼ੀ- ਕੇਜਰੀਵਾਲ

*ਮੁਕੇਰੀਆਂ, 19 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁਕੇਰੀਆਂ...