November 12, 2026, 4:41 am
----------- Advertisement -----------
HomeNewsEntertainmentਅਦਾਕਾਰਾ ਮਹਿਮਾ ਚੌਧਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਮਾਂ ਦਾ ਹੋਇਆ ਦਿਹਾਂਤ

ਅਦਾਕਾਰਾ ਮਹਿਮਾ ਚੌਧਰੀ ‘ਤੇ ਟੁੱਟਿਆ ਦੁੱਖਾਂ ਦਾ ਪਹਾੜ, ਮਾਂ ਦਾ ਹੋਇਆ ਦਿਹਾਂਤ

Published on

----------- Advertisement -----------

ਮਨੋਰੰਜਨ ਜਗਤ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਅਦਾਕਾਰਾ ਮਹਿਮਾ ਚੌਧਰੀ ਦੀ ਮਾਂ ਨੇ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ ਹੈ। ਈ ਟਾਈਮਜ਼ ਦੀ ਰਿਪੋਰਟ ਮੁਤਾਬਕ ਮਹਿਮਾ ਦੀ ਮਾਂ ਕੁਝ ਮਹੀਨਿਆਂ ਤੋਂ ਬੀਮਾਰ ਸੀ। ਇਸ ਦੌਰਾਨ ਅਚਾਨਕ ਮਹਿਮਾ ਦੀ ਮਾਂ ਨੂੰ ਸਾਹ ਸੰਬੰਧੀ ਦਿੱਕਤ ਆਈ ਅਤੇ ਉਨ੍ਹਾਂ ਨੇ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ। ਮਹਿਮਾ ਅਤੇ ਉਸਦੀ ਧੀ ਅਰਿਆਨਾ ਦੋਵੇਂ ਇਸ ਸਮੇਂ ਕਾਫੀ ਦੁਖੀ ਹਨ। ਅਦਾਕਾਰਾ ਅਤੇ ਚੌਧਰੀ ਪਰਿਵਾਰ ਦੇ ਅਧਿਕਾਰਤ ਬਿਆਨ ਦਾ ਅਜੇ ਇੰਤਜ਼ਾਰ ਹੈ।
ਦੱਸ ਦਈਏ ਕਿ ਮਹਿਮਾ ਦੀ ਆਪਣੀ ਮਾਂ ਨਾਲ ਇਕ ਖਾਸ ਸਾਂਝ ਸੀ। ਉਹ ਅਕਸਰ ਆਪਣੇ ਸੋਸ਼ਲ ਮੀਡੀਆ ‘ਤੇ ਥ੍ਰੋਬੈਕ ਪਰਿਵਾਰਕ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਇਸ ਤੋਂ ਪਹਿਲਾਂ ਮਹਿਮਾ ਦੇ ਕੈਂਸਰ ਬਾਰੇ ਵੀ ਜਾਣਕਾਰੀ ਸਾਹਮਣੇ ਆਈ ਸੀ। ਮਹਿਮਾ ਚੌਧਰੀ ਦੇ ਕੈਂਸਰ ਦਾ ਖੁਲਾਸਾ ਅਨੁਪਮ ਖੇਰ ਨੇ 9 ਜੂਨ 2022 ਨੂੰ ਕੀਤਾ ਸੀ। ਫਿਲਮ ‘ਸਿਗਨੇਚਰ’ ਦੌਰਾਨ ਮਹਿਮਾ ਚੌਧਰੀ ਨੇ ਅਨੁਪਮ ਖੇਰ ਨਾਲ ਆਪਣਾ ਦਰਦ ਸਾਂਝਾ ਕੀਤਾ ਅਤੇ ਦੱਸਿਆ ਕਿ ਉਹ ਬ੍ਰੈਸਟ ਕੈਂਸਰ ਵਰਗੀ ਸਮੱਸਿਆ ਤੋਂ ਪੀੜਤ ਹੈ। ਅਦਾਕਾਰਾ ਨੇ ਇਹ ਵੀ ਦੱਸਿਆ ਸੀ ਕਿ ਉਸ ਦਾ ਇਲਾਜ ਚੱਲ ਰਿਹਾ ਹੈ। ਕੈਂਸਰ ਵਰਗੀ ਵੱਡੀ ਸਮੱਸਿਆ ਨਾਲ ਜੂਝਦਿਆਂ ਮਹਿਮਾ ਵੱਲੋਂ ਦਿਖਾਈ ਗਈ ਹਿੰਮਤ ਸ਼ਲਾਘਾਯੋਗ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...