September 7, 2026, 2:57 am
----------- Advertisement -----------
HomeNewsEntertainmentਕੜਾਕੇ ਦੀ ਠੰਡ 'ਚ ਬਰਫੀਲੇ ਪਾਣੀ ਨਾਲ ਨਹਾਉਂਦੀ ਨਜ਼ਰ ਆਈ ਸ਼ਾਹਰੁਖ ਖਾਨ...

ਕੜਾਕੇ ਦੀ ਠੰਡ ‘ਚ ਬਰਫੀਲੇ ਪਾਣੀ ਨਾਲ ਨਹਾਉਂਦੀ ਨਜ਼ਰ ਆਈ ਸ਼ਾਹਰੁਖ ਖਾਨ ਦੀ ਇਹ ਅਦਾਕਾਰਾ

Published on

----------- Advertisement -----------

ਅਦਾਕਾਰਾ ਮੇਘਾ ਗੁਪਤਾ ਨੇ ਸ਼ਾਹਰੁਖ ਖਾਨ ਨਾਲ ਫਿਲਮ ‘ਫੈਨ’ ‘ਚ ਕੰਮ ਕੀਤਾ ਸੀ , ਜਿਸ ਨਾਲ ਉਨ੍ਹਾਂ ਨੂੰ ਜ਼ਬਰਦਸਤ ਪ੍ਰਸਿੱਧੀ ਮਿਲੀ। ਉਹ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ। ਮੇਘਾ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਜੁੜੇ ਰਹਿਣ ਲਈ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ, ਜਿਸ ਨੂੰ ਕਾਫੀ ਪਸੰਦ ਕੀਤਾ ਜਾਂਦਾ ਹੈ। ਹੁਣ ਉਸ ਨੇ ਆਪਣੀਆਂ ਕੁਝ ਅਜਿਹੀਆਂ ਤਸਵੀਰਾਂ ਪੋਸਟ ਕੀਤੀਆਂ ਹਨ, ਜਿਨ੍ਹਾਂ ਨੂੰ ਦੇਖ ਕੇ ਪ੍ਰਸ਼ੰਸਕਾਂ ਦੇ ਹੋਸ਼ ਉੱਡ ਗਏ ਹਨ।

https://www.instagram.com/p/CYDXdtbIrxO/

ਇਹਨਾਂ ਤਸਵੀਰਾਂ ‘ਚ ਉਹ ਬਰਫੀਲੇ ਪਾਣੀ ‘ਚ ਨਹਾਉਂਦੀ ਨਜ਼ਰ ਆ ਰਹੀ ਹੈ। ਇਸ ਕੜਾਕੇ ਦੀ ਠੰਢ ਵਿੱਚ ਅਜਿਹਾ ਕਰਨਾ ਹਰ ਕਿਸੇ ਦੇ ਵੱਸ ਦੀ ਗੱਲ ਨਹੀਂ ਹੈ। ਉਸਨੇ ਇੱਕ ਵੀਡੀਓ ਵੀ ਪੋਸਟ ਕੀਤਾ ਹੈ, ਜਿਸ ਵਿੱਚ ਮੇਘਾ ਨੂੰ ਪਾਣੀ ਨਾਲ ਭਰੇ ਇੱਕ ਡਰੰਮ ਦੇ ਅੰਦਰ ਬੈਠਾ ਦੇਖਿਆ ਜਾ ਸਕਦਾ ਹੈ ਅਤੇ ਉਸਦੇ ਆਲੇ ਦੁਆਲੇ ਬਰਫ਼ ਦਿਖਾਈ ਦੇ ਰਹੀ ਹੈ। ਉਸ ਨੇ ਪੂਰੇ 7 ਮਿੰਟ ਇਸ ਬਰਫੀਲੇ ਪਾਣੀ ਵਿਚ ਬਿਤਾਏ ਹਨ।

ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਉਸ ਨੇ ਕੈਪਸ਼ਨ ‘ਚ ਲਿਖਿਆ, ‘ਓਵਰ ਰਾਈਡਿੰਗ ਮਾਈ ਰਿਫਲੈਕਸ। ਕੈਪਸ਼ਨ ਵਿੱਚ ਮੇਘਾ ਨੇ ਇਹ ਵੀ ਦੱਸਿਆ ਕਿ ਉਸਨੇ ਇਹ ਸੈਸ਼ਨ 7 ਮਿੰਟ ਤੱਕ ਕੀਤਾ ਹੈ। ਮੇਘਾ ਗੁਪਤਾ ਦੇ ਇਸ ਵੀਡੀਓ ‘ਤੇ ਫੈਨਜ਼ ਰਿਐਕਸ਼ਨ ਦੇ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...