November 4, 2026, 2:00 am
----------- Advertisement -----------
HomeNewsCoronavirusਅਦਾਕਾਰਾ ਸੋਨਾਲੀ ਸਹਿਗਲ ਹੋਈ ਕੋਵਿਡ ਪਾਜ਼ੀਟਿਵ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਅਦਾਕਾਰਾ ਸੋਨਾਲੀ ਸਹਿਗਲ ਹੋਈ ਕੋਵਿਡ ਪਾਜ਼ੀਟਿਵ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

Published on

----------- Advertisement -----------

ਅਦਾਕਾਰਾ ਸੋਨਾਲੀ ਸਹਿਗਲ ਕੋਰੋਨਾ ਦੀ ਲਪੇਟ ਵਿੱਚ ਆ ਗਈ ਹੈ। ਇਸ ਬਾਰੇ ਉਨ੍ਹਾਂ ਨੇ ਖੁਦ ਸੋਸ਼ਲ ਮੀਡੀਆ ‘ਤੇ ਪੋਸਟ ਸ਼ੇਅਰ ਕੀਤੀ ਹੈ। ਜਿਸ ਵਿੱਚ ਉਸਨੇ ਦੱਸਿਆ ਹੈ ਕਿ ਉਹ ਆਈਸੋਲੇਸ਼ਨ ਵਿੱਚ ਹੈ ਅਤੇ ਠੀਕ ਹੋ ਰਹੀ ਹੈ। ਇਸ ਦੇ ਨਾਲ ਹੀ ਸੋਨਾਲੀ ਨੇ ਪਿਛਲੇ ਕੁਝ ਦਿਨਾਂ ਵਿੱਚ ਉਸ ਦੇ ਸੰਪਰਕ ਵਿੱਚ ਆਏ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਆਪਣਾ ਕੋਵਿਡ ਟੈਸਟ ਕਰਵਾਉਣ।
ਸੋਨਾਲੀ ਸਹਿਗਲ ਨੇ ਆਪਣੀਆਂ ਦੋ ਫੋਟੋਆਂ ਸਾਂਝੀਆਂ ਕਰਦੇ ਹੋਏ ਲਿਖਿਆ, “2 ਸਾਲ ਪਹਿਲਾਂ ਕੋਰੋਨਾ ਵਾਇਰਸ ਦੇ ਸੰਪਰਕ ਵਿੱਚ ਆਉਣ ਤੋਂ ਬਾਅਦ, ਹੁਣ ਮੈਂ ਇੱਕ ਵਾਰ ਫਿਰ ਆਈਸੋਲੇਸ਼ਨ ਵਿੱਚ ਹਾਂ ਅਤੇ ਠੀਕ ਹੋ ਰਹੀ ਹਾਂ। ਇਹ ਸੰਦੇਸ਼ ਸਾਨੂੰ ਯਾਦ ਦਿਵਾਉਂਦਾ ਹੈ ਕਿ ਕਿਸ ਤਰ੍ਹਾਂ ਕੋਵਿਡ ਸਾਡੀ ਜ਼ਿੰਦਗੀ ਵਿੱਚ ਘੁਸਪੈਠ ਕਰ ਰਿਹਾ ਹੈ। ਇਸ ਲਈ ਸਾਰੇ ਮਾਸਕ ਪਹਿਨੋ। ਇਹ ਲੜਾਈ ਹੋਰ ਲੰਬੀ ਹੋਣ ਵਾਲੀ ਹੈ। ਪਰ, ਅਸੀਂ ਇਹ ਲੜਾਈ ਜਿੱਤਾਂਗੇ। ਮਜ਼ਬੂਤ ​​ਰਹੋ ਅਤੇ ਸੁਰੱਖਿਅਤ ਰਹੋ।”

ਸੋਨਾਲੀ ਨੇ ਆਪਣੇ ਨੋਟ ‘ਚ ਅੱਗੇ ਲਿਖਿਆ, ‘ਮੈਨੂੰ ਆਪਣੀ ਇਮਿਊਨਿਟੀ ‘ਤੇ ਬਹੁਤ ਮਾਣ ਸੀ ਅਤੇ ਮੈਂ ਘੱਟ ਹੀ ਬੀਮਾਰ ਹੁੰਦੀ ਹਾਂ। ਪਰ, ਇਸ ਵਾਇਰਸ ਨਾਲ ਸੰਕਰਮਿਤ ਹੋਣ ਤੋਂ ਬਾਅਦ, ਹੁਣ ਮੈਨੂੰ ਬੁਖਾਰ ਹੋ ਰਿਹਾ ਹੈ।ਇਹ ਵਾਇਰਸ ਹਰ ਤਰ੍ਹਾਂ ਨਾਲ ਭਿਆਨਕ ਹੈ। ਪਰ, ਫਿਰ ਵੀ ਬਹੁਤ ਸਾਰੇ ਤਰਲ ਪਦਾਰਥ, ਵਿਟਾਮਿਨ, ਦਵਾਈਆਂ, ਧਿਆਨ ਅਤੇ ਪ੍ਰਾਰਥਨਾਵਾਂ ਇਸ ਤੋਂ ਬਾਹਰ ਆਉਣ ਵਿੱਚ ਮਦਦ ਕਰਨਗੇ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਤੁਸ਼ਾਰ ਕਪੂਰ ਨੂੰ 5 ਕਰੋੜ ਰੁਪਏ ਫਿਰੌਤੀ ਦੀ ਧਮਕੀ; ਬਿਸ਼ਨੋਈ ਗੈਂਗ ਦੇ ਨਾਮ ‘ਤੇ ਆਇਆ ਫੋਨ

ਬਾਲੀਵੁੱਡ ਅਦਾਕਾਰ ਤੁਸ਼ਾਰ ਕਪੂਰ ਨੂੰ ਇੱਕ ਧਮਕੀ ਭਰਿਆ ਕਾਲ ਆਇਆ। ਕਾਲ ਕਰਨ ਵਾਲੇ ਨੇ...

ਯੋ ਯੋ ਹਨੀ ਸਿੰਘ ਦੇ ਭਤੀਜੇ ਦੀ ਕਾਰ ਹਾਦਸੇ ਵਿੱਚ ਮੌਤ, ਰੈਪਰ ਨੇ ਜਤਾਇਆ ਦੁੱਖ

ਗਾਇਕ ਯੋ ਯੋ ਹਨੀ ਸਿੰਘ ਦੇ ਭਤੀਜੇ ਵਿਦਿਤ ਓਲਕ ਦੀ ਐਤਵਾਰ, 1 ਨਵੰਬਰ ਨੂੰ...

  ਦੁੱਗਣੇ ਹੋਏ ਪਿਆਜ਼ ਦੇ ਭਾਅ, ਖੰਡ ਤੇ ਤੇਲ ਵੀ ਹੋਏ ਮਹਿੰਗਾ, ਰਿਟੇਲ ਮਹਿੰਗਾਈ ਦਰ 5.54 ਫ਼ੀਸਦੀ ‘ਤੇ ਪਹੁੰਚੀ

ਭਾਰਤ ਵਿੱਚ ਸਤੰਬਰ ਦੌਰਾਨ ਖਾਣ-ਪੀਣ ਦੀਆਂ ਕੀਮਤਾਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ। ਪਿਆਜ਼, ਖੰਡ,...

ਦਿਲਜੀਤ ਦੋਸਾਂਝ ਦੇ ਕੰਸਰਟ ਲਈ ਦਿੱਲੀ ਮੈਟਰੋ ਦੀਆਂ ਸੇਵਾਵਾਂ ਅੱਧੀ ਰਾਤ ਤੱਕ ਰਹਿਣਗੀਆਂ ਜਾਰੀ

ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ‘ਔਰਾ ਇੰਡੀਆ ਟੂਰ 2026’ ਤਹਿਤ 30 ਅਕਤੂਬਰ ਨੂੰ ਜਵਾਹਰਲਾਲ...

ਸਕਾਟਲੈਂਡ ਦੇ ਮੁੱਖ ਮੰਤਰੀ ਜੌਹਨ ਸਵਿਨੀ ਵਲੋਂ ਆਮਿਰ ਖ਼ਾਨ ਤੇ ਕਰਨ ਜੌਹਰ ਨਾਲ ਮੁਲਾਕਾਤਾਂ

ਸਕਾਟਲੈਂਡ ਦੇ ਫਸਟ ਮਨਿਸਟਰ (ਮੁੱਖ ਮੰਤਰੀ) ਜੌਹਨ ਸਵਿਨੀ ਅਤੇ ਉਨ੍ਹਾਂ ਦੀ ਅਗਵਾਈ ਹੇਠਲੇ ਸਕਾਟਿਸ਼...

ਪੰਜਾਬੀ ਅਦਾਕਾਰਾ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਕੀਤਾ ਖੁਦ ਖੁਲਾਸਾ

'ਬਿੱਗ ਬੌਸ 14' ਦੀ ਸਾਬਕਾ ਮੁਕਾਬਲੇਬਾਜ਼ ਅਤੇ ਪੰਜਾਬੀ ਗਾਇਕਾ-ਅਦਾਕਾਰਾ ਸਾਰਾ ਗੁਰਪਾਲ ਨੇ ਸੋਸ਼ਲ ਮੀਡੀਆ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

ਦਿਲਜੀਤ ਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ‘ਤੇ ਲਿਖੇ ਮਿਲੇ ਖਾਲਿਸਤਾਨ ਪੱਖੀ ਨਾਅਰੇ, ਪੁਲਿਸ ਜਾਂਚ ‘ਚ ਜੁਟੀ

ਫਿਲੌਰ ਨੇੜੇ ਪੈਂਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਜਾਣ...