September 11, 2026, 4:01 am
----------- Advertisement -----------
HomeNewsEntertainmentਫਿਲਹਾਲ ਜੇਲ 'ਚ ਹੀ ਰਹੇਗਾ ਰਾਖੀ ਸਾਵੰਤ ਦਾ ਪਤੀ ਆਦਿਲ, ਅਦਾਲਤ ਨੇ...

ਫਿਲਹਾਲ ਜੇਲ ‘ਚ ਹੀ ਰਹੇਗਾ ਰਾਖੀ ਸਾਵੰਤ ਦਾ ਪਤੀ ਆਦਿਲ, ਅਦਾਲਤ ਨੇ 20 ਫਰਵਰੀ ਤੱਕ ਵਧਾਈ ਕਸਟਡੀ

Published on

----------- Advertisement -----------

ਟੈਲੀਵਿਜ਼ਨ ਅਭਿਨੇਤਰੀ ਰਾਖੀ ਸਾਵੰਤ ਇਨ੍ਹੀਂ ਦਿਨੀਂ ਆਪਣੇ ਵਿਆਹ ਅਤੇ ਪਤੀ ਆਦਿਲ ਖਾਨ ਨੂੰ ਲੈ ਕੇ ਕਾਫੀ ਸੁਰਖੀਆਂ ਬਟੋਰ ਰਹੀ ਹੈ। 5 ਫਰਵਰੀ, 2023 ਨੂੰ, ਰਾਖੀ ਸਾਵੰਤ ਨੇ ਆਦਿਲ ਖਾਨ ਦੁਰਾਨੀ ‘ਤੇ ਹਮਲੇ, ਦਾਜ ਲਈ ਪਰੇਸ਼ਾਨੀ, ਧੋਖਾਧੜੀ, ਕੁੱਟਮਾਰ ਅਤੇ ਹੋਰ ਬਹੁਤ ਸਾਰੇ ਗੰਭੀਰ ਦੋਸ਼ ਲਗਾਏ। ਇਨ੍ਹਾਂ ਦੋਸ਼ਾਂ ਤੋਂ ਬਾਅਦ ਪੁਲਸ ਨੇ 7 ਫਰਵਰੀ ਨੂੰ ਆਦਿਲ ਖਾਨ ਨੂੰ 12 ਦਿਨਾਂ ਲਈ ਨਿਆਂਇਕ ਹਿਰਾਸਤ ‘ਚ ਲੈ ਲਿਆ ਸੀ। ਹੁਣ ਇੱਕ ਵਾਰ ਫਿਰ ਆਦਿਲ ਖਾਨ ਦੀ ਪੁਲਿਸ ਹਿਰਾਸਤ ਵਿੱਚ ਵਾਧਾ ਹੋਇਆ ਹੈ। ਅਦਾਲਤ ‘ਚ ਪੇਸ਼ੀ ਤੋਂ ਬਾਅਦ ਰਾਖੀ ਸਾਵੰਤ ਨੇ ਮੀਡੀਆ ਨਾਲ ਗੱਲਬਾਤ ਵੀ ਕੀਤੀ। ਦੱਸ ਦੇਈਏ ਕਿ ਆਦਿਲ ਖਾਨ ਦੁਰਾਨੀ 15 ਦਿਨਾਂ ਤੋਂ ਜੇਲ੍ਹ ਵਿੱਚ ਰਹਿ ਰਹੇ ਹਨ।

ਹੁਣ ਅੰਧੇਰੀ ਅਦਾਲਤ ‘ਚ ਹੋਈ ਸੁਣਵਾਈ ‘ਚ ਅਦਾਲਤ ਨੇ ਫਿਰ ਤੋਂ ਆਦਿਲ ਨੂੰ 20 ਫਰਵਰੀ ਤੱਕ ਪੁਲਸ ਹਿਰਾਸਤ ‘ਚ ਰੱਖਣ ਦਾ ਹੁਕਮ ਦਿੱਤਾ ਹੈ। ਰਾਖੀ ਦੇ ਵਕੀਲ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ, ‘ਅਸੀਂ ਕਈ ਦਿਨਾਂ ਤੋਂ ਕੋਸ਼ਿਸ਼ ਕਰ ਰਹੇ ਸੀ ਅਤੇ ਹੁਣ ਅਦਾਲਤ ਨੇ ਆਦਿਲ ਨੂੰ 20 ਫਰਵਰੀ ਤੱਕ ਪੁਲਿਸ ਹਿਰਾਸਤ ‘ਚ ਭੇਜ ਦਿੱਤਾ ਹੈ।’ ਅਦਾਲਤ ਵਿੱਚ ਪੇਸ਼ੀ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਰਾਖੀ ਨੇ ਕਿਹਾ, ਪੁਲਿਸ ਹਿਰਾਸਤ ਵਿੱਚ ਮਿਲਣਾ ਬਹੁਤ ਜ਼ਰੂਰੀ ਸੀ। ਮੇਰੇ ਵਕੀਲ ਮੇਰੇ ਭਰਾਵਾਂ ਵਰਗੇ ਹਨ। ਉਸਨੇ ਬਿਨਾਂ ਪੈਸੇ ਦੇ ਮੇਰੀ ਮਦਦ ਕੀਤੀ ਹੈ। ਰਾਖੀ ਨੇ ਇਹ ਵੀ ਦੱਸਿਆ ਕਿ ਆਦਿਲ ਉਸ ਨੂੰ ਗੁੱਸੇ ਨਾਲ ਦੇਖ ਰਿਹਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...