November 16, 2026, 7:47 pm
----------- Advertisement -----------
HomeNewsEntertainmentਫ਼ਿਲਮ 'ਐ ਦਿਲ ਹੈ ਮੁਸ਼ਕਿਲ' ਨੇ ਪੂਰੇ ਕੀਤੇ 6 ਸਾਲ, ਕਰਨ ਜੌਹਰ...

ਫ਼ਿਲਮ ‘ਐ ਦਿਲ ਹੈ ਮੁਸ਼ਕਿਲ’ ਨੇ ਪੂਰੇ ਕੀਤੇ 6 ਸਾਲ, ਕਰਨ ਜੌਹਰ ਨੇ ਸ਼ੇਅਰ ਕੀਤੀ ਭਾਵੁਕ ਪੋਸਟ

Published on

----------- Advertisement -----------

ਰਣਬੀਰ ਕਪੂਰ, ਐਸ਼ਵਰਿਆ ਰਾਏ ਬੱਚਨ ਅਤੇ ਅਨੁਸ਼ਕਾ ਸ਼ਰਮਾ ਸਟਾਰਰ ਫਿਲਮ ‘ਐ ਦਿਲ ਹੈ ਮੁਸ਼ਕਿਲ’ 6 ਸਾਲ ਪਹਿਲਾਂ ਅੱਜ ਦੇ ਦਿਨ ਯਾਨੀ 28 ਅਕਤੂਬਰ 2016 ਨੂੰ ਰਿਲੀਜ਼ ਹੋਈ ਸੀ। ਇਸ ਦੀ ਕਹਾਣੀ ਅਤੇ ਜਜ਼ਬਾਤ ਤੋਂ ਲੈ ਕੇ ਇਸ ਦੇ ਗੀਤਾਂ ਨੂੰ ਦਰਸ਼ਕਾਂ ਨੇ ਖੂਬ ਪਸੰਦ ਕੀਤਾ। ਇਹ ਫਿਲਮ ਕਰਨ ਜੌਹਰ ਦੇ ਦਿਲ ਦੇ ਬਹੁਤ ਕਰੀਬ ਹੈ। ਇਹ ਗੱਲ ਉਹ ਪਹਿਲਾਂ ਵੀ ਕਈ ਵਾਰ ਦੱਸ ਚੁੱਕੇ ਹਨ ਅਤੇ ਅੱਜ ਛੇ ਸਾਲ ਪੂਰੇ ਹੋਣ ‘ਤੇ ਨਿਰਮਾਤਾ-ਨਿਰਦੇਸ਼ਕ ਨੇ ਇਕ ਵੀਡੀਓ ਸ਼ੇਅਰ ਕੀਤੀ ਹੈ ਅਤੇ ਇਸ ਦੇ ਨਾਲ ਇਕ ਲੰਬੀ ਪੋਸਟ ਵੀ ਲਿਖੀ ਹੈ। ਕਰਨ ਜੌਹਰ ਨੇ ਆਪਣੇ ਇੰਸਟਾਗ੍ਰਾਮ ‘ਤੇ ਫਿਲਮ ‘ਐ ਦਿਲ ਹੈ ਮੁਸ਼ਕਿਲ’ ਦੇ ਇਕ ਸੀਨ ਦਾ ਵੀਡੀਓ ਸ਼ੇਅਰ ਕੀਤਾ ਹੈ। ਜਿਸ ‘ਚ ਰਣਬੀਰ ਕਪੂਰ ਦਾ ਕਹਿਣਾ ਹੈ ਕਿ ‘ਅਜਿਹਾ ਪਿਆਰ ਕਰਨਾ ਆਸਾਨ ਹੈ ਜਿਸ ਦੇ ਬਦਲੇ ‘ਚ ਪਿਆਰ ਨਹੀਂ ਮਿਲਦਾ’। ਇਸ ਸੀਨ ‘ਚ ਸ਼ਾਹਰੁਖ ਖਾਨ ਵੀ ਨਜ਼ਰ ਆ ਰਹੇ ਹਨ। ਇਸ ਤੋਂ ਇਲਾਵਾ ਵੀਡੀਓ ਦੇ ਬੈਕ ਗਰਾਊਂਡ ‘ਚ ‘ਚੰਨਾ ਮੇਰੀ ਆ’ ਗੀਤ ਵੀ ਸੁਣਿਆ ਜਾ ਸਕਦਾ ਹੈ। ਵੀਡੀਓ ਨੂੰ ਸ਼ੇਅਰ ਕਰਦੇ ਹੋਏ ਕਰਨ ਜੌਹਰ ਨੇ ਕੈਪਸ਼ਨ ‘ਚ ਲਿਖਿਆ- ‘ਇਸ ਫਿਲਮ ‘ਚ ਮੇਰੇ ਆਪਣੇ ਦਿਲ ਦਾ ਇਕ ਟੁਕੜਾ ਹੈ, ਜੋ ਪਿਆਰ, ਦੋਸਤੀ ਅਤੇ ਬੇਸ਼ੱਕ ਇਕਪਾਸੜ ਪਿਆਰ ਦੀਆਂ ਭਾਵਨਾਵਾਂ ਦੀ ਪੂਰੀ ਤਰ੍ਹਾਂ ਨਾਲ ਪੜਚੋਲ ਕਰਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...