September 4, 2026, 9:41 pm
----------- Advertisement -----------
HomeNewsEntertainmentਪਹਿਲੀ ਨਜ਼ਰੇ ਹੂ-ਬ-ਹੂ ਅਮਿਤਾਭ ਬੱਚਨ ਲੱਗਣ ਵਾਲਾ ਕੌਣ ਹੈ ਇਹ ਵਿਅਕਤੀ, ਪੜ੍ਹੋ...

ਪਹਿਲੀ ਨਜ਼ਰੇ ਹੂ-ਬ-ਹੂ ਅਮਿਤਾਭ ਬੱਚਨ ਲੱਗਣ ਵਾਲਾ ਕੌਣ ਹੈ ਇਹ ਵਿਅਕਤੀ, ਪੜ੍ਹੋ ਵਾਇਰਲ ਫੋਟੋ ਦਾ ਸੱਚ

Published on

----------- Advertisement -----------

ਇੰਨ੍ਹੀ ਦਿਨੀਂ ਇਕ ਅਫਗਾਨ ਸ਼ਰਨਾਰਥੀ ਦੀ ਕਈ ਸਾਲ ਪੁਰਾਣੀ ਫੋਟੋ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਇਹ ਫੋਟੋ ਦੁਨੀਆ ਦੇ ਮਸ਼ਹੂਰ ਫੋਟੋਗ੍ਰਾਫਰ ਸਟੀਵ ਮੈਕਕਰੀ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਤੇ ਸਾਂਝੀ ਕੀਤੀ ਹੈ। ਇਸ ਤਸਵੀਰ ਦੇ ਸਾਹਮਣੇ ਆਉਂਦੇ ਹੀ ਇੰਟਰਨੈੱਟ ‘ਤੇ ਇਕ ਵਾਰ ਫਿਰ ਅਜਿਹੀ ਹਲਚਲ ਮਚ ਗਈ ਹੈ ਕਿ ਤਸਵੀਰ ‘ਚ ਦਿਖਾਈ ਦੇਣ ਵਾਲੇ ਵਿਅਕਤੀ ਬਾਲੀਵੁੱਡ ਐਕਟਰ ਅਮਿਤਾਭ ਬੱਚਨ ਹਨ।


ਅਫਗਾਨ ਸ਼ਰਨਾਰਥੀ ਦੀ ਇਹ ਤਸਵੀਰ ਇੰਨੀ ਦਮਦਾਰ ਹੈ ਕਿ ਤੁਸੀਂ ਇਸ ਨੂੰ ਦੇਖ ਕੇ ਨਜ਼ਰਾਂ ਨਹੀਂ ਹਟਾ ਸਕੋਗੇ। ਫੋਟੋ ‘ਚ ਨਜ਼ਰ ਆ ਰਹੇ ਵਿਅਕਤੀ ਨੇ ਸਿਰ ‘ਤੇ ਇਸ ਤਰ੍ਹਾਂ ਪੱਗ ਬੰਨ੍ਹੀ ਹੋਈ ਹੈ ਕਿ ਉਸ ਦੀ ਫੋਟੋ ਵਿਚ ਜਾਨ ਪੈ ਜਾਏ। ਵਿਅਕਤੀ ਦੀ ਇਕ ਅੱਖ ਪਗੜੀ ਨਾਲ ਢੱਕੀ ਹੋਈ ਹੈ ਜਦਕਿ ਦੂਜੀ ਤੇ ਚਸ਼ਮਾ ਹੈ ਜੇਕਰ ਤੁਹਾਨੂੰ ਯਾਦ ਹੋਵੇ ਤਾਂ ਕੁਝ ਸਾਲ ਪਹਿਲਾਂ ਸਾਲ 2018 ‘ਚ ਇਹੀ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਸੀ। ਉਸ ਸਮੇਂ ਇਸ ਫੋਟੋ ਨੂੰ ਦੇਖ ਕੇ ਲੋਕਾਂ ਨੇ ਦਾਅਵਾ ਕੀਤਾ ਸੀ ਕਿ ਇਹ ਤਸਵੀਰ ਅਮਿਤਾਭ ਦੀ ਹੀ ਹੈ।
ਪਰ ਦੱਸ ਦਈਏ ਕਿ ਇਹ ਵਾਇਰਲ ਫੋਟੋ ਨਾ ਤਾਂ ਅਮਿਤਾਭ ਦੀ ਅਗਲੀ ਫਿਲਮ ਦਾ ਲੁੱਕ ਹੈ ਅਤੇ ਨਾ ਹੀ ਫਿਲਮ ‘ਠਗਸ ਆਫ ਹਿੰਦੋਸਤਾਨ’ ਦੇ ਕਿਸੇ ਸੀਨ ਦੀ ਹੈ। ਫੋਟੋ ਦੇ ਕੈਪਸ਼ਨ ‘ਚ ਫੋਟੋਗ੍ਰਾਫਰ ਨੇ ਦੱਸਿਆ ਹੈ ਕਿ ਇਹ ਤਸਵੀਰ ਇਕ ਅਫਗਾਨ ਸ਼ਰਨਾਰਥੀ ਦੀ ਹੈ, ਜੋ ਕਿ ਪਾਕਿਸਤਾਨ ‘ਚ ਰਹਿੰਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੋਈ ਸਰਗਰਮ, ਅਗਲੇ 10 ਦਿਨਾਂ ‘ਚ ਪੰਜਾਬ ਦੌਰੇ ‘ਤੇ ਆਉਣਗੇ ਰਾਹੁਲ ਗਾਂਧੀ

ਜਿਵੇਂ-ਜਿਵੇਂ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਸਰਗਰਮ...