October 18, 2026, 1:29 pm
----------- Advertisement -----------
HomeNewsEntertainmentਅਫਸਾਨਾ ਖ਼ਾਨ ਅਤੇ ਸਾਜ਼ ਦੇ ਨਵੇਂ ਗੀਤ 'Behri Duniya' ਦਾ ਟੀਜ਼ਰ ਹੋਇਆ...

ਅਫਸਾਨਾ ਖ਼ਾਨ ਅਤੇ ਸਾਜ਼ ਦੇ ਨਵੇਂ ਗੀਤ ‘Behri Duniya’ ਦਾ ਟੀਜ਼ਰ ਹੋਇਆ ਰਿਲੀਜ਼

Published on

----------- Advertisement -----------

ਪੰਜਾਬੀ ਗਾਇਕ ਅਫਸਾਨਾ ਖਾਨ ਤੇ ਸਾਜ਼ ਇੰਨੀਂ ਦਿਨੀਂ ਆਪਣੇ ਵਿਆਹ ਨੂੰ ਲੈ ਕੇ ਕਾਫ਼ੀ ਚਰਚਾ ਵਿੱਚ ਹਨ। ਅਫਸਾਨਾ ਖ਼ਾਨ ( Afsana Khan) ਅਤੇ ਸਾਜ਼ (Saajz) ਦੀ ਆਵਾਜ਼ ‘ਚ ਨਵੇਂ ਗੀਤ ਦਾ ਟੀਜ਼ਰ ਜਾਰੀ ਹੋ ਚੁੱਕਿਆ ਹੈ । ਇਸ ਗੀਤ ‘ਚ ਪਰਮੀਸ਼ ਵਰਮਾ ਅਤੇ ਨਿੱਕੀ ਤੰਬੋਲੀ ਨਜ਼ਰ ਆਉਣਗੇ । ਗੀਤ ਦੇ ਬੋਲ ਪ੍ਰੀਤ ਸੁੱਖ ਨੇ ਲਿਖੇ ਹਨ । ਇਸ ਗੀਤ ਦਾ ਫੁਲ ਵੀਡੀਓ 15 ਫਰਵਰੀ ਨੂੰ ਰਿਲੀਜ਼ ਹੋਵੇਗਾ ।

YouTube player

ਇਸ ਤੋਂ ਪਹਿਲਾਂ ਇਸ ਗੀਤ ਦੇ ਟੀਜ਼ਰ ਨੂੰ ਵੇਖਣ ਤੋਂ ਤਾਂ ਇਹੀ ਲੱਗਦਾ ਹੈ ਕਿ ਇਹ ਗੀਤ ਸੈਡ ਸੌਂਗ ਹੋਵੇਗਾ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਅਫਸਾਨਾ ਖਾਨ ਅਤੇ ਸਾਜ਼ ਨੇ ਲੱਖ ਲੱਖ ਵਧਾਈਆਂ ਨਾਂਅ ਦਾ ਗੀਤ ਕੱਢਿਆ ਸੀ ।ਜਿਸ ਨੂੰ ਕਿ ਦਰਸ਼ਕਾਂ ਦੇ ਵੱਲੋਂ ਬਹੁਤ ਹੀ ਜ਼ਿਆਦਾ ਪਸੰਦ ਕੀਤਾ ਗਿਆ ਸੀ । ਅਫਸਾਨਾ ਖ਼ਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਸ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ਅਤੇ ਉਸ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ । ਉਸ ਨੇ ਹਰ ਤਰ੍ਹਾਂ ਦੇ ਗੀਤ ਗਾਏ ਹਨ ਬੁਲੰਦ ਆਵਾਜ਼ ਦੀ ਮਾਲਕ ਅਫਸਾਨਾ ਖਾਨ ਦੇ ਹਿੱਟ ਗੀਤਾਂ ਦੀ ਗੱਲ ਕਰੀਏ ਤਾਂ ਉਸ ਨੇ ‘ਧੱਕਾ’, ‘ਤਿੱਤਲੀਆਂ’ ਸਣੇ ਕਈ ਹਿੱਟ ਗੀਤ ਗਾਏ ਹਨ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...

ਪਰਵਿੰਦਰ ਝੋਟਾ ਕਤਲਕਾਂਡ ‘ਚ ਵੱਡਾ ਖੁਲਾਸਾ, 2 ਸਾਲਾਂ ਤੋਂ ਕਤਲ ਦੀ ਫਿਰਾਕ ‘ਚ ਸੀ ਅਸ਼ਵਨੀ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ...