September 10, 2026, 7:31 am
----------- Advertisement -----------
HomeNewsEntertainmentਅਫਸਾਨਾ ਖ਼ਾਨ ਤੇ ਸਾਜ਼ ਦਾ ਰੋਮਾਂਟਿਕ ਵੀਡੀਓ ਸੋਸ਼ਲ ਮੀਡੀਆ ‘ਤੇ ਹੋ ਰਿਹਾ...

ਅਫਸਾਨਾ ਖ਼ਾਨ ਤੇ ਸਾਜ਼ ਦਾ ਰੋਮਾਂਟਿਕ ਵੀਡੀਓ ਸੋਸ਼ਲ ਮੀਡੀਆ ‘ਤੇ ਹੋ ਰਿਹਾ ਵਾਇਰਲ

Published on

----------- Advertisement -----------

ਅਫਸਾਨਾ ਖ਼ਾਨ ਜੋ ਕਿ ਬਹੁਤ ਜਲਦ ਵਿਆਹ ਵਿਆਹ ਕਰਵਾਉਣ ਜਾ ਰਹੀ ਹੈ। ਜੀ ਹਾਂ ਅਫਸਾਨਾ ਜੋ ਕਿ ਆਪਣੇ ਮੰਗੇਤਰ ਸਾਜ਼ ਦੇ ਨਾਲ ਵਿਆਹ ਦੇ ਬੰਧਨ ਚ ਬੱਝਣ ਜਾ ਰਹੀ ਹੈ। ਜਿਸ ਕਰਕੇ ਇਹ ਜੋੜੀ ਵਿਆਹ ਦੇ ਕਾਰਡ ਵੰਡ ਰਹੇ ਨੇ। ਦੋਵਾਂ ਦਾ ਇੱਕ ਰੋਮਾਂਟਿਕ ਵੀਡੀਓ (Romantic Video) ਸੋਸ਼ਲ ਮੀਡੀਆ ਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ ।ਜਿਸ ‘ਚ ਅਫਸਾਨਾ ਖ਼ਾਨ ਆਪਣੇ ਮੰਗੇਤਰ ਦੇ ਨਾਲ ਕਾਰ ‘ਚ ਬੈਠੀ ਹੋਈ ਨਜ਼ਰ ਆ ਰਹੀ ਹੈ ।ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਅਫਸਾਨਾ ਖਾਨ ਨੇ ਲਿਖਿਆ ਕਿ ਸਾਜ ਕੀ ਸਰੀਵਲੀ । ਇਸ ਵੀਡੀਓ ਨੂੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ‘ਤੇ ਆਪੋ ਆਪਣਾ ਪ੍ਰਤੀਕਰਮ ਦੇ ਰਹੇ ਹਨ ।

ਦੱਸ ਦਈਏ ਕਿ ਅਫਸਾਨਾ ਖ਼ਾਨ ਅਤੇ ਸਾਜ਼ ਜਲਦ ਹੀ ਵਿਆਹ ਦੇ ਬੰਧਨ ‘ਚ ਬੱਝਣ ਜਾ ਰਹੇ ਹਨ । ਇਸ ਤੋਂ ਇਲਾਵਾ, ਕੁਝ ਦਿਨ ਪਹਿਲਾਂ, ਉਸਨੂੰ ਡਿਜ਼ਾਈਨਰ ਮਨੀਸ਼ ਮਲਹੋਤਰਾ ਦੇ ਦਫਤਰ ਵਿੱਚ ਦੇਖਿਆ ਗਿਆ ਸੀ, ਜਿਸ ਤੋਂ ਪ੍ਰਸ਼ੰਸਕ ਪਹਿਲਾਂ ਹੀ ਅੰਦਾਜ਼ਾ ਲਗਾ ਰਹੇ ਸਨ ਕਿ ਦੋਵੇਂ ਵਿਆਹ ਦੀਆ ਤਿਆਰੀਆਂ ਕਰ ਰਹੇ ਹਨ। ਪ੍ਰਸ਼ੰਸਕ ਅਫਸਾਨਾ ਤੇ ਸਾਜ਼ ਦੇ ਵਿਆਹ ਲਈ ਬਹੁਤ ਹੀ ਉਤਸ਼ਾਹਿਤ ਹਨ। ਬਿੱਗ ਬੌਸ 15 ਦੌਰਾਨ ਅਫਸਾਨਾ ਨੂੰ ਅਕਸਰ ਆਪਣੇ ਮੰਗੇਤਰ ਸਾਜ਼ ਬਾਰੇ ਗੱਲ ਕਰਦੇ ਹੋਏ ਦੇਖਿਆ ਜਾਂਦਾ ਸੀ ਕਿ ਕਿਵੇਂ ਉਹ ਉਸਦੇ ਨਾਲ ਵਿਆਹ ਕਰਨ ਲਈ ਇੰਤਜ਼ਾਰ ਨਹੀਂ ਕਰ ਸਕਦੀ ਸੀ। ਆਖਰਕਾਰ, ਅਫਸਾਨਾ ਤੇ ਸਾਜ਼ ਵਿਆਹ ਲਈ ਪੂਰੀ ਤਰ੍ਹਾਂ ਤਿਆਰ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...