September 16, 2026, 5:08 pm
----------- Advertisement -----------
HomeNewsEntertainmentਦਰਸ਼ਕਾਂ ਦੇ ਸਨਮੁਖ ਹੋਇਆ ਅਫਸਾਨਾ ਖ਼ਾਨ ਦਾ ਨਵਾਂ ਗੀਤ ‘Dhokebaaz’,ਦੇਖੋ ਵੀਡੀਓ

ਦਰਸ਼ਕਾਂ ਦੇ ਸਨਮੁਖ ਹੋਇਆ ਅਫਸਾਨਾ ਖ਼ਾਨ ਦਾ ਨਵਾਂ ਗੀਤ ‘Dhokebaaz’,ਦੇਖੋ ਵੀਡੀਓ

Published on

----------- Advertisement -----------

ਪੰਜਾਬੀ ਗਾਇਕਾ ਅਫਸਾਨਾ ਖ਼ਾਨ ਜੋ ਕਿ ਬੈਕ ਟੂ ਬੈਕ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਨ ਲਈ ਤਿਆਰ ਹੈ। ਜੀ ਹਾਂ ਅਫਸਾਨਾ ਖ਼ਾਨ ਨਵਾਂ ਗੀਤ ਧੋਖੇਬਾਜ਼ (Dhokebaaz) ਰਿਲੀਜ਼ ਹੋ ਗਿਆ ਹੈ। ਇਸ ਗੀਤ ਹੋਰ ਸ਼ਾਨਦਾਰ ਬਣਾਇਆ ਹੈ ਬਾਲੀਵੁੱਡ ਐਕਟਰ ਵਿਵੇਕ ਓਬਰਾਏ ਤੇ ਅਦਾਕਾਰਾ ਤ੍ਰਿਧਾ ਚੌਧਰੀ ਦੀ ਐਕਟਿੰਗ ਨੇ। ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਉਹ ਨਾਮੀ ਗੀਤਕਾਰ ਜਾਨੀ ਦੇ ਕਲਮ ‘ਚੋਂ ਨਿਕਲੇ ਹਨ ਤੇ ਮਿਊਜ਼ਿਕ ਵੀ ਜਾਨੀ ਨੇ ਦਿੱਤਾ ਹੈ। B2GETHERPROSਵੱਲੋਂ ਗਾਣੇ ਦਾ ਸ਼ਾਨਦਾਰ ਵੀਡੀਓ ਤਿਆਰ ਕੀਤਾ ਗਿਆ ਹੈ। ਇਸ ਮਿਊਜ਼ਿਕ ਵੀਡੀਓ ‘ਚ ਹੈ ਬਾਲੀਵੁੱਡ ਐਕਟਰ ਵਿਵੇਕ ਓਬਰਾਏ ਤੇ ਅਦਾਕਾਰਾ ਤ੍ਰਿਧਾ ਚੌਧਰੀ ਜੋ ਕਿ ਪ੍ਰੇਮੀ-ਪ੍ਰੇਮਿਕਾ ਦੇ ਰੂਪ ਚ ਨਜ਼ਰ ਆ ਰਹੇ ਹਨ।

YouTube player

ਪਰ ਗਲਤਫਹਿਮੀ ਕਰਕੇ ਇੱਕ ਦੂਜੇ ਤੋਂ ਦੂਰ ਹੋ ਜਾਂਦੇ ਹਨ। ਇਸ ਗੀਤ ਨੂੰ ਅਫਸਾਨਾ ਖ਼ਾਨ ਨੇ ਕੁੜੀ ਦੇ ਪੱਖ ਤੋਂ ਹੀ ਗਾਇਆ ਹੈ। ਜੋ ਕਿ ਆਪਣੇ ਪ੍ਰੇਮੀ ਵੱਲੋਂ ਦਿੱਤੇ ਧੋਖੇ ਨੂੰ ਬਿਆਨ ਕਰ ਰਹੀ ਹੈ। ਇਸ ਗੀਤ ਨੂੰ Vyrl Originals ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗਾਣੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਦੱਸ ਦਈਏ ਅਫਸਾਨਾ ਖ਼ਾਨ ਜੋ ਕਿ ਏਨੀਂ ਦਿਨੀਂ ਮੁੰਬਈ ਪਹੁੰਚੀ ਹੋਈ ਹੈ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਕਪਿਲ ਸ਼ਰਮਾ ਤੇ ਉਨ੍ਹਾਂ ਦੀ ਪਤਨੀ ਗਿੰਨੀ ਚਤਰਥ ਦੇ ਨਾਲ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਦੱਸ ਦਈਏ ਬੀਤੀ ਰਾਤ ਕਪਿਲ ਸ਼ਰਮਾ ਨੇ ਅਫਸਾਨਾ ਤੇ ਸਾਜ਼ ਨੂੰ ਰਾਤ ਦੇ ਖਾਣੇ ‘ਤੇ ਸੱਦਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਬਾੜੀਆਂ ਕਲਾਂ ‘ਚ ਮਾਈਕ ਨਾਲ ਕੀਤਾ ਗਿਆ ਹਮਲਾ

ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ‘ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ...

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵੱਲੋਂ ਹੰਗਾਮਾ, ਅਚਾਨਕ ਸਿਹਤ ਵਿਗੜਨ ਮਗਰੋਂ ਇੱਕ ਹਵਾਲਾਤੀ ਦੀ ਹੋਈ ਮੌਤ

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ 31 ਸਾਲਾ ਹਵਾਲਾਤੀ ਦੀ ਅਚਾਨਕ ਮੌਤ ਹੋ ਜਾਣ ਦਾ...

 ਕੈਨੇਡਾ ‘ਚ ਸਟੱਡੀ ਵੀਜ਼ਾ ਦੇ ਬਦਲੇ ਨਿਯਮ, ਹੁਣ ਖਰਚਣੇ ਪੈਣਗੇ ਵੱਧ ਪੈਸੇ!

ਸਟੱਡੀ ਵੀਜ਼ਾ ‘ਤੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਹੁਣ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ।...

ਬਹੁਤ ਮੁਸ਼ਕਲ ਨਾਲ ਬਚੇ…’ ਟਰਬੂਲੈਂਸ ਦੌਰਾਨ ਡਰੀ ਸ਼ਹਿਨਾਜ਼ ਗਿੱਲ, ਵੀਡੀਓ ਵਾਇਰਲ

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਜ਼ਿੰਦਗੀ...

ਮੋਹਾਲੀ ‘ਚ 500 ਰੁਪਏ ਦੇ ਨੋਟਾਂ ਦਾ ਲੰਗਰ: ਬੱਚਿਆਂ ਨੂੰ ਵੰਡਿਆ ਮੈਕਡੋਨਲਡ ਮੀਲ

ਚੰਡੀਗੜ੍ਹ ਵਿੱਚ ਪੈਟਰੋਲ ਦਾ ਲੰਗਰ ਲਗਾਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਰਾਜਾ ਦਿ ਕਿੰਗ...

ਰੇਹੜੀ ਵਾਲੇ ਤੋਂ ਲੈ ਕੇ ਵੱਡੇ ਵਪਾਰੀਆਂ ਤੱਕ… UPI ਪੇਮੈਂਟ ‘ਤੇ ਦੇਣਾ ਪਵੇਗਾ ਚਾਰਜ, ਡਿਟੇਲ ‘ਚ ਸਮਝੋ ਨਵੇਂ ਨਿਯਮ

ਜੇਕਰ ਤੁਸੀਂ ਸਬਜ਼ੀਆਂ ਖਰੀਦਣ ਤੋਂ ਲੈ ਕੇ ਵੱਡੇ ਖਰੀਦਦਾਰੀ ਬਿੱਲਾਂ ਦਾ ਭੁਗਤਾਨ ਕਰਨ ਤੱਕ...

 ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਬਾਦਲ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਆਪਣੇ ਉੱਪਰ...

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ੍ਰੀ ਅਨੰਦਪੁਰ ਸਾਹਿਬ, 15 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਕ ਵਾਰ ਫਿਰ...

ਕਾਂਗਰਸ ਲਾਸ਼ਾਂ ‘ਤੇ ਰਾਜਨੀਤੀ ਕਰਨੀ ਬੰਦ ਕਰੇ, ਪੰਜਾਬ 1984 ਵਿੱਚ ਆਪਣੇ ਰੋਲ ਨੂੰ ਨਹੀਂ ਭੁੱਲਿਆ: ਆਪ

ਚੰਡੀਗੜ੍ਹ, 15 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਕਾਂਗਰਸ ਵਲੋਂ ਆਪਣੇ ਰਿਕਾਰਡ...