June 27, 2026, 7:16 am
----------- Advertisement -----------
HomeNewsEntertainmentBigg Boss 16 ਦੇ ਘਰ ਤੋਂ ਬਾਹਰ ਆਉਣ ਤੋਂ ਬਾਅਦ ਸੁੰਬੁਲ ਨੂੰ...

Bigg Boss 16 ਦੇ ਘਰ ਤੋਂ ਬਾਹਰ ਆਉਣ ਤੋਂ ਬਾਅਦ ਸੁੰਬੁਲ ਨੂੰ ਮਿਲਿਆ ਘਰਦਿਆਂ ਵੱਲੋਂ ਇਹ ਸ਼ਾਨਦਾਰ ਸਰਪ੍ਰਾਈਜ਼

Published on

----------- Advertisement -----------
ਬਿੱਗ ਬੌਸ 16 ਦਾ ਫਿਨਾਲੇ ਸਾਹਮਣੇ ਆ ਗਿਆ ਹੈ। ਬਿੱਗ ਬੌਸ 16 ‘ਚ ਟੀਵੀ ਦੀ ਅਦਾਕਾਰਾ ਸੁੰਬੁਲ ਤੌਕੀਰ ਖਾਨ ਦਾ ਸਫ਼ਰ ਖ਼ਤਮ ਹੋ ਗਿਆ ਹੈ। ਬਿੱਗ ਬੌਸ ਦੇ ਘਰ ‘ਚ ਸੁੰਬੁਲ ਦੀ ਗੇਮ ਨੂੰ ਦਰਸ਼ਕਾਂ ਵੱਲੋਂ ਕਾਫ਼ੀ ਪਸੰਦ ਕੀਤਾ ਗਿਆ ਸੀ। ਫਿਨਾਲੇ ਤੋਂ ਕੁੱਝ  ਦਿਨ ਪਹਿਲਾਂ ਹੀ ਘੱਟ ਵੋਟਾਂ ਦੇ ਕਾਰਨ ਸ਼ੋਅ ‘ਚੋਂ ਸੁੰਬੁਲ ਨੂੰ ਕੱਢ ਦਿੱਤਾ ਗਿਆ। 
ਦੱਸ ਦਈਏ ਕਿ ਸ਼ੋਅ ਤੋਂ ਬਾਹਰ ਆਉਣ ਤੋਂ ਬਾਅਦ ਸੁੰਬੁਲ ਨੂੰ ਆਪਣੇ ਘਰ ਇੱਕ ਸ਼ਾਨਦਾਰ ਸਰਪ੍ਰਾਈਜ਼ ਮਿਲਿਆ, ਜਿਸ ਨੂੰ ਦੇਖ ਕੇ ਆਦਾਕਾਰਾ ਖੁਸ਼ ਹੋ ਗਈ। ਜਦੋਂ ਸੁੰਬੁਲ ਬਿੱਗ ਬੌਸ ਦੇ ਘਰ ਨੂੰ ਅਲਵੀਦਾ ਕਹਿ ਕੇ ਆਪਣੇ ਘਰ ਵਾਪਿਸ ਆਈ, ਤਾਂ ਉਨ੍ਹਾਂ ਦੇ ਪਿਤਾ ਅਤੇ ਭੈਣ ਨੇ ਉਸਦਾ ਸ਼ਾਨਦਾਰ ਸਵਾਗਤ ਕੀਤਾ। ਜਿਸ ਦੀਆਂ ਤਸਵੀਰਾਂ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਪੋਸਟ ਕੀਤੀਆਂ ਹੈ। ਇਨ੍ਹਾਂ ਤਸਵੀਰਾਂ ਨੂੰ ਪੋਸਟ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ- “ਬਿਨਾਂ ਬੋਲੇ... ਮੇਰੇ ਸਾਰੇ ਲੋਕਾਂ ਦੇ ਧੰਨਵਾਦੀ ਨੋਟ ਲਿਖ ਕੇ ਮੇਰੀਆਂ ਅੱਖਾਂ ਵਿਚ ਹੰਝੂ ਆ ਗਏ ਹਨ। ਮੈਂ ਆਪਣੇ ਪਰਿਵਾਰ ਨੂੰ ਪਿੱਛੇ ਛੱਡ ਕੇ ਘਰ ਦੇ ਅੰਦਰ ਗਈ, ਪਰ ਮੈਂ ਬਾਹਰ ਆ ਕੇ ਦੇਖ ਰਹੀ ਹਾਂ ਕਿ ਮੇਰਾ ਪਰਿਵਾਰ ਵੱਡਾ ਹੋ ਗਿਆ ਹੈ। ਇਹ ਇੱਕ ਅਜਿਹੀ ਯਾਤਰਾ ਸੀ ਜਿਸਦੀ ਮੈਂ ਕਦੇ ਕਲਪਨਾ ਵੀ ਨਹੀਂ ਕੀਤੀ ਸੀ, ਅਤੇ ਇਹ ਹੁਣ ਤੱਕ ਦਾ ਸਭ ਤੋਂ ਵਧੀਆ ਅਨੁਭਵ ਸਾਬਤ ਹੋਇਆ। ਤੁਹਾਡੀ ਮਦਦ, ਮੇਰੇ ਦੋਸਤਾਂ ਅਤੇ ਪਰਿਵਾਰ ਦੇ ਸਹਿਯੋਗ ਤੋਂ ਬਿਨਾਂ, ਇਹ ਸਾਹਸ ਸੰਭਵ ਨਹੀਂ ਸੀ। ਮੈਂ ਇਸਦਾ ਜ਼ਿਕਰ ਕਰਨਾ ਨਿਸ਼ਚਤ ਕਰਾਂਗੀ ਅਤੇ ਮੇਰੇ ਦੁਆਰਾ ਪ੍ਰਾਪਤ ਕੀਤੇ ਅਨੁਭਵ ਨਾਲ ਤੁਹਾਨੂੰ ਸਾਰਿਆਂ ਨੂੰ ਮਾਣ ਮਹਿਸੂਸ ਕਰਨ ਲਈ ਹੋਰ ਵੀ ਸਖ਼ਤ ਕੋਸ਼ਿਸ਼ ਕਰਾਂਗੀ। ਮੇਰੀ ਬਿੱਗ ਬੌਸ ਯਾਤਰਾ ਇੱਥੇ ਖਤਮ ਹੁੰਦੀ ਹੈ; ਪਰ, ਮੇਰੀ ਅਸਲ ਯਾਤਰਾ ਅੱਜ ਸ਼ੁਰੂ ਹੋਵੇਗੀ। ਤੁਹਾਡੇ ਸਮਰਥਨ ਅਤੇ ਪਿਆਰ ਨਾਲ, ਮੈਨੂੰ ਯਕੀਨ ਹੈ ਕਿ ਮੈਂ ਕਿਸੇ ਵੀ ਟਰਾਫੀ ਤੋਂ ਪਰੇ ਹਾਸਿਲ ਕਰਾਂਗੀ, ਕਿਉਂਕਿ ਤੁਹਾਡਾ ਪਿਆਰ ਮੇਰੇ ਲਈ ਕਿਸੇ ਜਿੱਤ ਤੋਂ ਘੱਟ ਨਹੀਂ ਹੈ। ਉਨ੍ਹਾਂ ਦੇ ਨਿਰਸਵਾਰਥ ਸਮਰਥਨ ਲਈ ਸਾਰਿਆਂ ਦਾ ਧੰਨਵਾਦ।” 
ਦੱਸ ਦਈਏ ਕਿ ਬਿੱਗ ਬੌਸ ‘ਚ ਸੁੰਬੁਲ ਟਾਪ-7 ਪ੍ਰਤੀਯੋਗੀਆਂ ‘ਚ ਸ਼ਾਮਿਲ ਹੋਏ ਸੀ। ਪਰ ਘੱਟ ਵੋਟਾਂ ਦੇ ਕਾਰਨ ਉਨ੍ਹਾਂ ਨੂੰ ਇਸ ਹਫ਼ਤੇ ਸ਼ੋਅ ਤੋਂ ਬਾਹਰ ਹੋਣਾ ਪਿਆ। 
----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਸਿੱਧੂ ਨੂੰ ਮਰਵਾਉਣ ਲਈ Aujla ਪਹਿਲਾਂ ਬੰਦੇ ਲੱਭਦਾ ਸੀ’- ਰੈਪਰ ਸੁਲਤਾਨ ਦਾ ਕਰਨ ਔਜਲਾ ‘ਤੇ ਕਥਿਤ ਇਲਜ਼ਾਮ

ਰੈਪਰ ਸੁਲਤਾਨ ਨੇ ਗੀਤਕਾਰ ਕਰਨ ਔਜਲਾ ‘ਤੇ ਕਥਿਤ ਇਲਜ਼ਾਮ ਲਗਾਏ ਹਨ। ਉਨ੍ਹਾਂ ਦਾ ਇਕ...

Diljit Dosanjh ਦੇ ਸ਼ੋਅ ‘ਚ ਮੁੜ ਹੋਇਆ ਹੰਗਾਮਾ, ਵੱਖਵਾਦੀ ਸੰਗਠਨ ਦੇ ਬੰਦੇ ਨੇ ਸਟੇਜ ‘ਤੇ ਝੰਡਾ ਲਹਿਰਾ ਕੇ ਪਾਇਆ ਭੰਗੜਾ

ਇੰਗਲੈਂਡ ਵਿਚ ਹੋ ਰਹੇ ਦਿਲਜੀਤ ਦੁਸਾਂਝ ਦੇ ਸ਼ੋਅ ਵਿਚ ਵੱਡੀ ਘਟਨਾ ਵਾਪਰੀ ਹੈ ਜਿਥੇ...

ਪੰਜਾਬ ਤੇ ਚੰਡੀਗੜ੍ਹ ’ਚ ਗਰਮੀ ਕਰੇਗੀ ਬੁਰਾ ਹਾਲ, 6 ਦਿਨਾਂ ਲਈ ਹੀਟਵੇਵ ਦੀ ਚਿਤਾਵਨੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਤੇਜ਼ ਗਰਮੀ ਪੈਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਕਿਹਾ- ਕੁਝ ਹੀ ਸਮਾਂ ਹੈ

ਪੰਜਾਬ ਦੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਲਾਰੈਂਸ ਬਿਸ਼ਨੋਈ...

ਮਾਂ ਨਾਲ Sunny Deol ਦੀ ਭਾਵੁਕ ਤਸਵੀਰ ਵਾਇਰਲ, ਕੈਪਸ਼ਨ ਨੇ ਜਿੱਤਿਆ ਦਿਲ

ਬਾਲੀਵੁੱਡ ਅਦਾਕਾਰ Sunny Deol ਨੇ ਹਾਲ ਹੀ ਵਿੱਚ ਆਪਣੀ ਮਾਤਾ Prakash Kaur ਨਾਲ ਇੱਕ...

ਸਿੱਧੂ ਮੂਸੇਵਾਲਾ ਦੀ ਹਵੇਲੀ ਪਹੁੰਚੇ ਗਾਇਕ ਗੁਰਦਾਸ ਮਾਨ, ਨਿੱਕੇ ਸਿੱਧੂ ਨੇ ਲਗਾਏ ਪੈਰੀਂ ਹੱਥ

ਪੰਜਾਬੀ ਸੰਗੀਤ ਉਦਯੋਗ ਵਿੱਚ ਬਾਬਾ ਬੋਹੜ ਵਜੋਂ ਜਾਣੇ ਜਾਂਦੇ ਪ੍ਰਸਿੱਧ ਗਾਇਕ ਗੁਰਦਾਸ ਮਾਨ, ਅੱਜ...

ਲਿਵਾਸਾ ਹਸਪਤਾਲ ਵੱਲੋਂ ਲੁਧਿਆਣਾ ਵਿੱਚ 360 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ: ਸੰਜੀਵ ਅਰੋੜਾ

*ਚੰਡੀਗੜ੍ਹ, 11 ਮਾਰਚ 2026* :ਸੂਬੇ ਦੇ ਮਜ਼ਬੂਤ ਮੈਡੀਕਲ ਬੁਨਿਆਦੀ ਢਾਂਚੇ ਅਤੇ ਤੀਜੇ ਦਰਜੇ ਦੇ...

ਹਰਿਆਣਾ ਮਹਿਲਾ ਕਮਿਸ਼ਨ ਦੇ ਸਾਹਮਣੇ ਪੇਸ਼ ਨਹੀਂ ਹੋਏ ਰੈਪਰ ਬਾਦਸ਼ਾਹ, ਗ੍ਰਿਫਤਾਰੀ ਦੇ ਜਾਰੀ ਹੋਏ ਹੁਕਮ

ਰੈਪਰ ਬਾਦਸ਼ਾਹ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਉਨ੍ਹਾਂ ਦੀ ਗ੍ਰਿਫਤਾਰੀ ਦੇ...

ਪਹਾੜਾਂ ‘ਚ ਫਿਰ ਬਦਲਿਆ ਮੌਸਮ, ਕਈ ਥਾਵਾਂ ‘ਤੇ ਹੋਈ ਬਰਫ਼ਬਾਰੀ, ਘੁੰਮਣ ਗਏ ਸੈਲਾਨੀ ਹੋਏ ਬਾਗੋ-ਬਾਗ

ਮਨਾਲੀ ਵਿਚ ਕਈ ਥਾਵਾਂ ‘ਤੇ ਬਰਫਬਾਰੀ ਹੋਈ ਹੈ, ਜਿਸ ਕਰਕੇ ਸੈਲਾਨੀਆਂ ਜੋ ਘੁੰਮਣ ਲਈ...