October 24, 2026, 12:58 am
----------- Advertisement -----------
HomeNewsEntertainmentਅਜੇ ਦੇਵਗਨ ਦੀ ਫਿਲਮ 'ਹੀਰੋਪੰਤੀ 2' ਨੂੰ ਦੇ ਰਹੀ ਹੈ ਮੁਕਾਬਲਾ, 'ਰਨਵੇ'...

ਅਜੇ ਦੇਵਗਨ ਦੀ ਫਿਲਮ ‘ਹੀਰੋਪੰਤੀ 2’ ਨੂੰ ਦੇ ਰਹੀ ਹੈ ਮੁਕਾਬਲਾ, ‘ਰਨਵੇ’ ਨਾਮ ਅਤੇ ਕਮਾਈ ਦੋਵਾਂ ‘ਚ ਹੈ ਅੱਗੇ

Published on

----------- Advertisement -----------

ਅਜੇ ਦੇਵਗਨ ਅਤੇ ਅਮਿਤਾਭ ਬੱਚਨ ਦੀ ਫਿਲਮ ‘ਰਨਵੇ 34’ 29 ਅਪ੍ਰੈਲ ਨੂੰ ਰਿਲੀਜ਼ ਹੋ ਗਈ ਹੈ। ਫਿਲਮ ਨੂੰ ਰਿਲੀਜ਼ ਹੋਏ ਇਕ ਹਫਤਾ ਹੋਣ ਵਾਲਾ ਹੈ। ਅਜੇ ਦੀ ਇਸ ਫਿਲਮ ਦਾ ਪ੍ਰਸ਼ੰਸਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸਨ। ਇਸ ਦੇ ਨਾਲ ਹੀ ਇਸ ਫਿਲਮ ਦਾ ਸਿਨੇਮਾਘਰਾਂ ‘ਚ ਦਬਦਬਾ ਹੈ। ਖਾਸ ਗੱਲ ਇਹ ਹੈ ਕਿ ਰਨਵੇਅ ਦੇ ਨਾਲ ਹੀ ਟਾਈਗਰ ਸ਼ਰਾਫ ਦੀ ਫਿਲਮ ਹੀਰੋਪੰਤੀ 2 ਵੀ ਰਿਲੀਜ਼ ਹੋ ਚੁੱਕੀ ਹੈ। ਦੋਹਾਂ ਫਿਲਮਾਂ ‘ਚ ਕੰਡੇਦਾਰ ਮੁਕਾਬਲਾ ਦੇਖਣ ਨੂੰ ਮਿਲ ਸਕਦਾ ਹੈ ਪਰ ‘ਹੀਰੋਪੰਤੀ 2’ ਦੀ ਰਫਤਾਰ ਧੀਮੀ ਹੋਣ ਕਾਰਨ ਰਨਵੇ ਆਪਣੀ ਕਮਾਈ ਕਰਨ ‘ਚ ਕਾਮਯਾਬ ਰਹੀ।
ਪਹਿਲਾ ਦਿਨ 1: 3.4 ਕਰੋੜ ਰੁਪਏ
ਦੂਜਾ ਦਿਨ 2 – 5.1 ਕਰੋੜ ਰੁਪਏ
ਤੀਜਾ ਦਿਨ 3 – 6.3 ਕਰੋੜ ਰੁਪਏ
ਚੋਥਾ ਦਿਨ 4 – 2.4 ਕਰੋੜ ਰੁਪਏ
ਪੰਜਵਾਂ ਦਿਨ 5 – 3.54 ਕਰੋੜ ਰੁਪਏ
ਦੂਜੇ ਪਾਸੇ ਜੇਕਰ ਈਦ ਦੇ ਛੇਵੇਂ ਅਤੇ ਖਾਸ ਦਿਨ ਦੀ ਗੱਲ ਕਰੀਏ ਤਾਂ ਛੇਵੇਂ ਦਿਨ ਫਿਲਮ ਦੀ ਕਮਾਈ 2 ਕਰੋੜ ਰੁਪਏ ਰਹੀ ਹੈ। ਦੂਜੇ ਪਾਸੇ ਜੇਕਰ ਫਿਲਮ ਦੇ ਕੁੱਲ ਕਲੈਕਸ਼ਨ ਦੀ ਗੱਲ ਕਰੀਏ ਤਾਂ ਫਿਲਮ ਨੇ ਹੁਣ ਤੱਕ 22.76 ਕਰੋੜ ਰੁਪਏ ਦਾ ਕਾਰੋਬਾਰ ਕਰ ਲਿਆ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਫਿਲਮ ‘ਚ ਅਜੇ ਦੇਵਗਨ ਤੋਂ ਇਲਾਵਾ ਬੋਮਨ ਇਰਾਨੀ, ਰਕੁਲਪ੍ਰੀਤ ਸਿੰਘ, ਆਕਾਂਕਸ਼ਾ ਸਿੰਘ ਅਹਿਮ ਭੂਮਿਕਾਵਾਂ ‘ਚ ਨਜ਼ਰ ਆ ਰਹੇ ਹਨ। ਫਿਲਮ ‘ਚ ਅਜੇ ਦੇਵਗਨ ਦਾ ਜ਼ਬਰਦਸਤ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅਜੇ ਦੇਵਗਨ RRR ਵਿੱਚ ਨਜ਼ਰ ਆਏ ਸਨ। ਇਸ ਦੇ ਨਾਲ ਹੀ ਅਜੇ ਦੇਵਗਨ ਇਨ੍ਹੀਂ ਦਿਨੀਂ ਹਿੰਦੀ ਭਾਸ਼ਾ ਨੂੰ ਲੈ ਕੇ ਚਰਚਾ ‘ਚ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...