October 25, 2026, 1:21 am
----------- Advertisement -----------
HomeNewsEntertainmentਜਨਮਦਿਨ ਮੌਕੇ ਜਾਣੋ ਕਿੰਝ ਇੱਕ ਫ਼ਿਲਮ ਨੇ ਬਦਲ ਦਿੱਤੀ ਸੀ ਅਜੇ ਦੇਵਗਨ...

ਜਨਮਦਿਨ ਮੌਕੇ ਜਾਣੋ ਕਿੰਝ ਇੱਕ ਫ਼ਿਲਮ ਨੇ ਬਦਲ ਦਿੱਤੀ ਸੀ ਅਜੇ ਦੇਵਗਨ ਦੀ ਕਿਸਮਤ

Published on

----------- Advertisement -----------

ਅਦਾਕਾਰ ਅਜੇ ਦੇਵਗਨ ਅੱਜ 2 ਅਪ੍ਰੈਲ ਨੂੰ ਆਪਣਾ ਜਨਮਦਿਨ ਸੈਲੀਬ੍ਰੇਟ ਕਰ ਰਹੇ ਹਨ। ਅਜੇ ਦੇਵਗਨ ਯਾਨੀ ਵਿਸ਼ਾਲ ਦੇਵਗਨ ਦਾ ਜਨਮ 2 ਅਪ੍ਰੈਲ 1969 ਨੂੰ ਪੰਜਾਬ ‘ਚ ਹੋਇਆ ਸੀ। ਅਦਾਕਾਰ ਅਜੇ ਦੇਵਗਨ ਨੇ 22 ਸਾਲ ਦੀ ਉਮਰ ਵਿੱਚ ਫਿਲਮ ਫੂਲ ਔਰ ਕਾਂਟੇ ਨਾਲ ਬਾਲੀਵੁੱਡ ਵਿੱਚ ਡੈਬਿਊ ਕੀਤਾ ਸੀ। ਉਸਨੇ ਆਪਣੇ ਕਰੀਅਰ ਵਿੱਚ ਗੰਭੀਰ ਭੂਮਿਕਾਵਾਂ ਤੋਂ ਲੈ ਕੇ ਐਕਸ਼ਨ ਅਤੇ ਕਾਮੇਡੀ ਤੱਕ ਕਈ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ ਅਤੇ ਅੱਜ ਉਹ ਆਪਣੀ ਦਮਦਾਰ ਅਦਾਕਾਰੀ ਦੇ ਬਲਬੂਤੇ ਹਿੰਦੀ ਫਿਲਮ ਇੰਡਸਟਰੀ ਦੇ ਵੱਡੇ ਸਿਤਾਰਿਆਂ ਵਿੱਚੋਂ ਇੱਕ ਹੈ।

ਫਿਲਮ ‘ਫੂਲ ਔਰ ਕਾਂਟੇ’ ਦੀ ਸਫਲਤਾ ਤੋਂ ਬਾਅਦ ਅਜੇ ਦੇਵਗਨ ਦੀ ਇਮੇਜ ਐਕਸ਼ਨ ਹੀਰੋ ਦੀ ਬਣ ਗਈ ਸੀ। ਇਸ ਤੋਂ ਬਾਅਦ ਅਜੇ ਨੇ ਪਿੱਛੇ ਮੁੜ ਕੇ ਨਹੀਂ ਦੇਖਿਆ ਅਤੇ ਸਫਲਤਾ ਦੀਆਂ ਪੌੜੀਆਂ ਚੜ੍ਹਦੇ ਰਹੇ। ਅਜੇ ਦੇਵਗਨ ਨੇ ਐਕਸ਼ਨ ਹੀਰੋ ਵਜੋਂ ਆਪਣੀ ਪਛਾਣ ਬਣਾਈ ਹੈ। ਅਜੇ ਦੇਵਗਨ ਦੇ ਹੇਅਰ ਸਟਾਈਲ ਨੇ ਵੀ ਨੌਜਵਾਨਾਂ ‘ਚ ਕਾਫੀ ਪ੍ਰਸਿੱਧੀ ਹਾਸਲ ਕੀਤੀ।

ਫਿਰ ਸਾਲ 1998 ‘ਚ ਅਜੇ ਦੇਵਗਨ ਨੂੰ ਮਹੇਸ਼ ਭੱਟ ਦੀ ਫਿਲਮ ‘ਜ਼ਖਮ’ ‘ਚ ਕੰਮ ਕਰਨ ਦਾ ਮੌਕਾ ਮਿਲਿਆ। ਇਸ ਫਿਲਮ ਲਈ ਉਨ੍ਹਾਂ ਨੂੰ ਸਰਵੋਤਮ ਅਦਾਕਾਰ ਦੇ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਸੀ। ਅਜੇ ਦੇਵਗਨ ਨੇ ਕਈ ਤਰ੍ਹਾਂ ਦੇ ਕਿਰਦਾਰਾਂ ਵਿੱਚ ਆਪਣੀ ਜਾਨ ਪਾਈ ਹੈ। ਸ਼ਾਇਦ ਇਹੀ ਕਾਰਨ ਹੈ ਕਿ ਉਸ ਨੂੰ ਦੋ ਵਾਰ ਸਰਵੋਤਮ ਅਦਾਕਾਰ ਦੇ ਰਾਸ਼ਟਰੀ ਫਿਲਮ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...

ਪੰਜਾਬ ‘ਤੇ ਬੋਲਣ ਤੋਂ ਪਹਿਲਾਂ ਭਾਜਪਾ ਸ਼ਾਸਤ ਰਾਜਾਂ ਵਿੱਚ ਨਸ਼ਾ ਖ਼ਤਮ ਕਰਕੇ ਦਿਖਾਉਣ ਅਮਿਤ ਸ਼ਾਹ – ਕੇਜਰੀਵਾਲ

ਨਵੀਂ ਦਿੱਲੀ, 22 ਅਕਤੂਬਰ:ਆਮ ਆਦਮੀ ਪਾਰਟੀ ਨੇ ਭਾਜਪਾ ਸ਼ਾਸਤ ਰਾਜਾਂ ਵਿੱਚ ਸ਼ਰੇਆਮ ਚੱਲ ਰਹੇ...

ਕਾਂਗਰਸ ਆਈ ਤਾਂ ਖੋਹ ਲਵੇਗੀ ਪੰਜਾਬੀਆਂ ਦੀਆਂ ਸਹੂਲਤਾਂ!,ਅਮਨ ਅਰੋੜਾ ਨੇ ਰਾਜਾ ਵੜਿੰਗ ਨੂੰ ਘੇਰਿਆ

ਚੰਡੀਗੜ੍ਹ; 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...