June 13, 2026, 2:50 am
----------- Advertisement -----------
HomeNewsEntertainmentਬਾਲੀਵੁੱਡ 'ਚ ਐਂਟਰੀ ਕਰਨ ਜਾ ਰਹੀ ਹੈ ਨਿਆਸਾ ਦੇਵਗਨ? ਅਜੇ ਦੇਵਗਨ ਨੇ...

ਬਾਲੀਵੁੱਡ ‘ਚ ਐਂਟਰੀ ਕਰਨ ਜਾ ਰਹੀ ਹੈ ਨਿਆਸਾ ਦੇਵਗਨ? ਅਜੇ ਦੇਵਗਨ ਨੇ ਬੇਟੀ ਦੇ ਡੈਬਿਊ ਨੂੰ ਲੈ ਕੇ ਕਹੀ ਇਹ ਵੱਡੀ ਗੱਲ

Published on

----------- Advertisement -----------

ਨਵੀਂ ਦਿੱਲੀ— ਬਾਲੀਵੁੱਡ ‘ਚ ਇਨ੍ਹੀਂ ਦਿਨੀਂ ਕਈ ਨੌਜਵਾਨ ਸਟਾਰ ਕਿਡਜ਼ ਫਿਲਮ ਇੰਡਸਟਰੀ ‘ਚ ਐਂਟਰੀ ਕਰਨ ਜਾ ਰਹੇ ਹਨ ਤਾਂ ਕਈਆਂ ਨੇ ਉੱਥੇ ਐਂਟਰੀ ਕਰ ਲਈ ਹੈ। ਅਜਿਹੇ ਨਾਵਾਂ ਵਿੱਚ ਸ਼ਾਹਰੁਖ ਖਾਨ ਦੀ ਬੇਟੀ ਸੁਹਾਨਾ ਖਾਨ, ਬੋਨੀ ਕਪੂਰ ਦੀ ਬੇਟੀ ਖੁਸ਼ੀ ਕਪੂਰ, ਸੰਜੇ ਕਪੂਰ ਦੀ ਬੇਟੀ ਸ਼ਨਾਇਆ ਕਪੂਰ ਅਤੇ ਅਮਿਤਾਭ ਬੱਚਨ ਦੀ ਪੋਤੀ ਅਗਤਸਿਆ ਨੰਦਾ, ਮਲਾਇਕਾ ਅਪੋਡਾ ਦਾ ਬੇਟਾ ਅਰਹਾਨ, ਮਾਧੁਰੀ ਦੀਕਸ਼ਿਤ ਦਾ ਬੇਟਾ ਅਰਿਨ ਅਤੇ ਸੈਫ ਅਲੀ ਖਾਨ ਦੇ ਬੇਟੇ ਇਬਰਾਹਿਮ ਦਾ ਨਾਮ ਸ਼ਾਮਲ ਹੈ। ਹੁਣ ਖਬਰ ਹੈ ਕਿ ਅਜੇ ਦੇਵਗਨ ਅਤੇ ਕਾਜੋਲ ਦੀ ਬੇਟੀ ਨਿਆਸਾ ਦੇਵਗਨ ਵੀ ਬਾਲੀਵੁੱਡ ‘ਚ ਡੈਬਿਊ ਕਰਨ ਜਾ ਰਹੀ ਹੈ। ਜਿਸ ‘ਤੇ ਅਜੇ ਦੇਵਗਨ ਨੇ ਆਪਣੀ ਪ੍ਰਤੀਕਿਰਿਆ ਸਾਂਝੀ ਕੀਤੀ ਹੈ। ਅਜੇ ਦੇਵਗਨ ਨੇ ਆਪਣੀ 19 ਸਾਲ ਦੀ ਬੇਟੀ ਨਿਆਸਾ ਦੇ ਡੈਬਿਊ ਨੂੰ ਲੈ ਕੇ ਚੱਲ ਰਹੀਆਂ ਅਫਵਾਹਾਂ ‘ਤੇ ਰੋਕ ਲਗਾ ਦਿੱਤੀ ਹੈ।

ਇਸ ਬਾਰੇ ਗੱਲ ਕਰਦੇ ਹੋਏ ਅਭਿਨੇਤਾ ਨੇ ਕਿਹਾ ਹੈ ਕਿ ‘ਨਿਆਸਾ ਵੀ ਕਿਸ਼ੋਰ ਹੈ ਅਤੇ ਉਹ ਬਾਹਰ ਪੜ੍ਹਾਈ ਕਰ ਰਹੀ ਹੈ, ਨਾਲ ਹੀ ਆਪਣੀ ਜ਼ਿੰਦਗੀ ਦਾ ਆਨੰਦ ਲੈ ਰਹੀ ਹੈ। ਉਸ ਨੇ ਅਜੇ ਤੱਕ ਇਸ ਬਾਰੇ ਕੁਝ ਨਹੀਂ ਸੋਚਿਆ। ਨਿਆਸਾ ਨੇ ਮੈਨੂੰ ਜਾਂ ਕਾਜੋਲ ਨੂੰ ਇਹ ਨਹੀਂ ਦੱਸਿਆ ਹੈ ਕਿ ਉਸ ਦੇ ਕਰੀਅਰ ਦੀ ਆਖਰੀ ਚੋਣ ਕੀ ਹੋਵੇਗੀ। ਜੇਕਰ ਉਹ ਫਿਲਮ ਇੰਡਸਟਰੀ ‘ਚ ਕਰੀਅਰ ਬਣਾਉਣ ਦਾ ਫੈਸਲਾ ਕਰਦੀ ਹੈ ਤਾਂ ਇਹ ਉਸ ਦੀ ਪਸੰਦ ਹੋਵੇਗੀ। ਮਾਪੇ ਹੋਣ ਦੇ ਨਾਤੇ, ਅਸੀਂ ਹਮੇਸ਼ਾ ਉਸਦਾ ਸਮਰਥਨ ਕਰਾਂਗੇ। ਤੁਹਾਨੂੰ ਦੱਸ ਦੇਈਏ ਕਿ ਅਜੇ ਦੇਵਗਨ ਵੀ ਆਪਣੇ ਪਿਤਾ ਮਰਹੂਮ ਵੀਰੂ ਦੇਵਗਨ ਦੇ ਸੁਪਨੇ ਨੂੰ ਪੂਰਾ ਕਰਨ ਲਈ ਐਕਟਰ ਬਣੇ ਸਨ। ਉਨ੍ਹਾਂ ਨੇ ਅਦਾਕਾਰ ਬਣਨ ਲਈ ਪਹਿਲਾਂ ਤੋਂ ਕੋਈ ਯੋਜਨਾ ਨਹੀਂ ਬਣਾਈ ਸੀ। ਅਭਿਨੇਤਾ ਦੇ ਪਿਤਾ ਚਾਹੁੰਦੇ ਸਨ ਕਿ ਅਜੈ ਇੱਕ ਨਿਰਦੇਸ਼ਕ ਦੇ ਤੌਰ ‘ਤੇ ਨਹੀਂ ਬਲਕਿ ਇੱਕ ਅਦਾਕਾਰ ਵਜੋਂ ਨਾਮ ਕਮਾਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦਿਹਾਂਤ, 49 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਭਾਰਤ ਦੇ ਦਿੱਗਜ਼ ਨਿਸ਼ਾਨੇਬਾਜ਼ ਰਹੇ ਜਸਪਾਲ ਰਾਣਾ ਹੁਣ ਇਸ ਦੁਨੀਆ ਵਿਚ ਨਹੀ ਰਹੇ। ਦਿੱਲੀ...

ਪੰਜਾਬੀ ਗਾਇਕ ਆਰ ਨੈਤ ਦੇ ਨਵੇਂ ਗੀਤ REEL ‘ਤੇ ਵਿਵਾਦ, ਸ਼ਿਵ ਸੈਨਾ ਦਾ ਆਰੋਪ – ਹਿੰਦੂਆਂ ਦੀ ਆਸਥਾ ਨਾਲ ਖਿਲਵਾੜ, ਦਿੱਤੀ ਸ਼ਿਕਾਇਤ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਆਰ. ਨੈਤ ਆਪਣੇ ਨਵੇਂ ਗੀਤ “ਰੀਲ” ਨੂੰ ਲੈ...

ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਦੀ ਬੇਅਦਬੀ ਕਰਨ...

ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਕਤਲ ਕੀਤੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ...

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...