August 24, 2026, 3:11 pm
----------- Advertisement -----------
HomeNewsEntertainmentਫ਼ਿਲਮ Cuttputlliਦਾ ਸਾਥੀਆ ਗੀਤ ਹੋਇਆ ਰਿਲੀਜ਼, ਫੈਨਜ਼ ਨੂੰ ਪਸੰਦ ਆਈ ਅਕਸ਼ੇ -ਰਕੁਲਪ੍ਰੀਤ...

ਫ਼ਿਲਮ Cuttputlliਦਾ ਸਾਥੀਆ ਗੀਤ ਹੋਇਆ ਰਿਲੀਜ਼, ਫੈਨਜ਼ ਨੂੰ ਪਸੰਦ ਆਈ ਅਕਸ਼ੇ -ਰਕੁਲਪ੍ਰੀਤ ਦੀ ਕੈਮਿਸਟਰੀ

Published on

----------- Advertisement -----------

ਮੁੰਬਈ : ਅਕਸ਼ੇ ਕੁਮਾਰ ਅਤੇ ਰਕੁਲ ਪ੍ਰੀਤ ਸਿੰਘ ਸਟਾਰਰ ਫਿਲਮ ‘ਕਠਪੁਤਲੀ ‘ ਦਾ ਟ੍ਰੇਲਰ ਜਦੋਂ ਤੋਂ ਰਿਲੀਜ਼ ਹੋਇਆ ਹੈ, ਉਦੋਂ ਤੋਂ ਹੀ ਪ੍ਰਸ਼ੰਸਕ ਫਿਲਮ ਦੇ ਰਿਲੀਜ਼ ਹੋਣ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਹ ਫਿਲਮ 2 ਸਤੰਬਰ ਨੂੰ Disney+Hotstar ‘ਤੇ ਰਿਲੀਜ਼ ਹੋਵੇਗੀ। ਇਸ ਫਿਲਮ ‘ਚ ਅਕਸ਼ੈ ਪਹਿਲੀ ਵਾਰ ਅਦਾਕਾਰਾ ਰਕੁਲ ਪ੍ਰੀਤ ਨਾਲ ਸਕ੍ਰੀਨ ਸ਼ੇਅਰ ਕਰਦੇ ਨਜ਼ਰ ਆਉਣਗੇ। ਇਸ ਫਿਲਮ ‘ਚ ਅਭਿਨੇਤਾ ਪੁਲਸ ਵਾਲੇ ਦੀ ਭੂਮਿਕਾ ‘ਚ ਨਜ਼ਰ ਆਉਣਗੇ। ਫਿਲਮ ਦੀ ਰਿਲੀਜ਼ ਤੋਂ ਪਹਿਲਾਂ ਮੇਕਰਸ ਨੇ ‘ਕਠਪੁਤਲੀ ‘ ਦਾ ਨਵਾਂ ਗੀਤ ‘ਸਾਥੀਆ’ ਰਿਲੀਜ਼ ਕਰ ਦਿੱਤਾ ਹੈ। ਗਾਣੇ ‘ਚ ਅਕਸ਼ੇ ਅਤੇ ਰਕੁਲ ਪ੍ਰੀਤ ਇਕ-ਦੂਜੇ ਨਾਲ ਕਾਫੀ ਚੰਗੇ ਲੱਗ ਰਹੇ ਹਨ। ਗੀਤ ‘ਚ ਦੋਵਾਂ ਦੀ ਕੈਮਿਸਟਰੀ ਦੇਖਣ ਯੋਗ ਹੈ। ਕੁਝ ਹੀ ਮਿੰਟਾਂ ‘ਚ ਰਿਲੀਜ਼ ਹੋਏ ਇਸ ਗੀਤ ਨੂੰ ਹੁਣ ਤੱਕ ਹਜ਼ਾਰਾਂ ਵਿਊਜ਼ ਮਿਲ ਚੁੱਕੇ ਹਨ।

YouTube player

ਆਓ ਤੁਹਾਨੂੰ ਦਿਖਾਉਂਦੇ ਹਾਂ ਇਸ ਰੋਮਾਂਟਿਕ ਗੀਤ ਦੀ ਧਮਾਕੇਦਾਰ ਵੀਡੀਓ। ਫਿਲਮ ‘ਕਠਪੁਤਲੀ’ ‘ਚ ਅਕਸ਼ੈ ਕੁਮਾਰ ਕਾਫੀ ਵੱਖਰੇ ਅੰਦਾਜ਼ ‘ਚ ਨਜ਼ਰ ਆਉਣਗੇ। ਉਨ੍ਹਾਂ ਦੇ ਚਹੇਤੇ ਪ੍ਰਸ਼ੰਸਕ ਅਕਸ਼ੈ ਨੂੰ ਪੁਲਿਸ ਦੀ ਭੂਮਿਕਾ ਨਿਭਾਉਂਦੇ ਦੇਖਣਗੇ। ਫਿਲਮ ਦੀ ਕਹਾਣੀ ਇੱਕ ਪੁਲਿਸ ਮੁਲਾਜ਼ਮ ਦੀ ਹੈ ਜੋ ਅਪਰਾਧੀਆਂ ਨੂੰ ਫੜਨ ਲਈ ਹਰ ਹੱਦ ਪਾਰ ਕਰਨ ਲਈ ਤਿਆਰ ਰਹਿੰਦਾ ਹੈ। ਫਿਲਮ ਦੇ ਟ੍ਰੇਲਰ ‘ਚ ਦਿਖਾਏ ਗਏ ਇਕ ਸੀਨ ‘ਚ ਅਕਸ਼ੈ ਇਕ ਕਮਰੇ ‘ਚ ਕਾਫੀ ਗੰਭੀਰ ਮੂਡ ‘ਚ ਨਜ਼ਰ ਆ ਰਹੇ ਹਨ। ਜਿਸ ਵਿੱਚ, ਉਹ ਇੱਕ ਭਿਆਨਕ ਕਾਤਲ ‘ਤੇ ਆਪਣੀ ਖੋਜ ਕਰ ਰਿਹਾ ਹੈ। ਤੁਸੀਂ ਪਹਿਲਾਂ ਵੀ ਅਕਸ਼ੈ ਨੂੰ ਅਜਿਹਾ ਕਿਰਦਾਰ ਨਿਭਾਉਂਦੇ ਹੋਏ ਦੇਖਿਆ ਹੋਵੇਗਾ। ਪਰ, ਹਮੇਸ਼ਾ ਦੀ ਤਰ੍ਹਾਂ, ਅਕਸ਼ੈ ਇੱਕ ਵਾਰ ਫਿਰ ਆਪਣੇ ਰੋਲ ਨੂੰ ਵੱਖਰਾ ਟਚ ਦੇ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਰਸ਼ ਡੱਲਾ ਦੀ ਕਥਿਤ ਆਡੀਓ ਵਿੱਚ ਪੰਜਾਬੀ ਗਾਇਕ ਦਾ ਨਾਂਅ ਆਇਆ ਸਾਹਮਣੇ

ਅਰਸ਼ ਡੱਲਾ ਨੇ ਗੈਂਗਸਟਰ ਗੋਲਡੀ ਬਰਾੜ ਦੇ ਦੋਸ਼ਾਂ ਦਾ ਜਵਾਬ ਦਿੱਤਾ ਹੈ। ਉਸਨੇ ਕਿਹਾ,...

‘ਜੇ ਸੱਜਣ ਕੁਮਾਰ ਰੋਲ ਮਾਡਲ ਨੇ ਤਾਂ ਰਾਹੁਲ ਗਾਂਧੀ ਬੱਸ ਅੱਗੇ ਉਨ੍ਹਾਂ ਦੀ ਫੋਟੋ ਲਾ ਕੇ ਆਉਣ’ : ਧਾਲੀਵਾਲ

ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਦੇ ਮਾਮਲੇ...

ਮਜੀਠੀਆ ਤੋਂ ਬਾਅਦ ਬਾਦਲ-ਕੈਪਟਨ ਦੇ ਗੜ੍ਹਾਂ ’ਚ ਪਹੁੰਚਣਗੇ CM ਮਾਨ, 26 ਅਗਸਤ ਤੋਂ ਮੁੜ ‘ਲੋਕ ਮਿਲਣੀ’

ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਸੂਬੇ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ...

ਬੱਚਿਆਂ ਲਈ ਕਿਤਾਬਾਂ ਲੈਣ ਗਿਆ ਪੰਜਾਬੀ ਨੌਜਵਾਨ, ਇਟਲੀ ‘ਚ ਦਰਦਨਾਕ ਹਾਦਸੇ ਨੇ ਲਈ ਜਾਨ

ਇਟਲੀ ਤੋਂ ਪੰਜਾਬੀ ਭਾਈਚਾਰੇ ਲਈ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮੋਗਾ ਜ਼ਿਲ੍ਹੇ ਦੇ ਪਿੰਡ...

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ‘ਤੇ ਉੱਠੇ ਸਵਾਲ, ਸਾਬਕਾ ਮੇਅਰ ਨੇ PU ਪ੍ਰਸ਼ਾਸਨ ਤੋਂ ਮੰਗੀ ਜਾਂਚ

ਪੰਜਾਬ ਯੂਨੀਵਰਸਿਟੀ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਐੱਮ.ਏ. ਪਬਲਿਕ ਐਡਮਿਨਿਸਟ੍ਰੇਸ਼ਨ ਦੀ...

ਪੰਜਾਬ ਦੇ ਨੌਜਵਾਨ ਨੇ ਵਧਾਇਆ ਮਾਣ, ਕੈਨੇਡਾ ਪੁਲਿਸ ‘ਚ ਹੋਇਆ ਭਰਤੀ

ਸ਼ਿਵਾਲਿਕ ਹਿੱਲਜ਼ ਪਬਲਿਕ ਹਾਈ ਸਕੂਲ ਰੁਘਵਾਲ ਦੇ ਹੋਣਹਾਰ ਸਾਬਕਾ ਵਿਦਿਆਰਥੀ ਦੀਪਕ ਕੁਮਾਰ ਪੁੱਤਰ ਮਲਕੀਤ...

ਮਹਿੰਗਾਈ ਦਾ ਵੱਡਾ ਝਟਕਾ: ਆਟਾ, ਖੰਡ ਤੇ ਤੇਲ ਸਭ ਹੋਇਆ ਮਹਿੰਗਾ, ਆਮ ਜਨਤਾ ਦਾ ਗੁਜ਼ਾਰਾ ਹੋਇਆ ਔਖਾ!

ਰਸੋਈ ਦੇ ਜ਼ਰੂਰੀ ਸਾਮਾਨ ਦੀਆਂ ਵਧਦੀਆਂ ਕੀਮਤਾਂ ਨੇ ਆਮ ਲੋਕਾਂ ਦਾ ਬਜਟ ਪੂਰੀ ਤਰ੍ਹਾਂ...

ਮੁੰਬਈ ‘ਚ ਗਣੇਸ਼ ਉਤਸਵ ਤੋਂ ਪਹਿਲਾਂ ਵੱਡਾ ਹਾਦਸਾ, 22 ਫੁੱਟ ਦੀ ਪ੍ਰਤਿਮਾ ਡਿੱਗਣ ਨਾਲ 2 ਦੀ ਮੌਤ; 5 ਜ਼ਖ਼ਮੀ

ਦੱਖਣੀ ਮੁੰਬਈ ਦੇ ਭੁਲੇਸ਼ਵਰ ਇਲਾਕੇ ਵਿਚ ਸ਼ਨੀਵਾਰ ਰਾਤ ਨੂੰ ਗਣੇਸ਼ ਪ੍ਰਤਿਮਾ ਦੇ ਆਗਮਨ ਜਲੂਸ...