November 11, 2026, 2:21 pm
----------- Advertisement -----------
HomeNewsEntertainmentਅਕਸ਼ੈ ਕੁਮਾਰ ਦੀ ਪਹਿਲੀ ਤੇਲਗੂ ਫਿਲਮ ਦੀ ਸ਼ੂਟਿੰਗ ਹੋਈ ਸ਼ੁਰੂ; ਫਿਲਮ ਨਿਰਮਾਤਾ...

ਅਕਸ਼ੈ ਕੁਮਾਰ ਦੀ ਪਹਿਲੀ ਤੇਲਗੂ ਫਿਲਮ ਦੀ ਸ਼ੂਟਿੰਗ ਹੋਈ ਸ਼ੁਰੂ; ਫਿਲਮ ਨਿਰਮਾਤਾ ਨੇ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

Published on

----------- Advertisement -----------

ਬਾਲੀਵੁੱਡ ਅਭਿਨੇਤਾ ਅਕਸ਼ੈ ਕੁਮਾਰ ਦੀ ਆਉਣ ਵਾਲੀ ਪਹਿਲੀ ਤੇਲਗੂ ਫਿਲਮ ਕੰਨੱਪਾ ਦੀ ਸ਼ੂਟਿੰਗ ਸ਼ੁਰੂ ਹੋ ਗਈ ਹੈ, ਅਕਸ਼ੈ ਕੁਮਾਰ ਫਿਲਮ ਨਿਰਮਾਤਾ ਵਿਸ਼ਨੂੰ ਮੰਚੂ ਦੀ ਫਿਲਮ ਕੰਨੱਪਾ ਰਾਹੀਂ ਤਮਿਲ ਸਿਨੇਮਾ ਵਿੱਚ ਐਂਟਰੀ ਕਰਨ ਜਾ ਰਹੇ ਹਨ। ਜਿਸ ਦੀ ਸ਼ੂਟਿੰਗ ਸ਼ੁਰੂ ਹੋ ਚੁੱਕੀ ਹੈ। ਵਿਸ਼ਨੂੰ ਮੰਚੂ ਨੇ ਇਕ ਪੋਸਟ ਰਾਹੀਂ ਇਹ ਜਾਣਕਾਰੀ ਦਿੱਤੀ ਹੈ।
ਵਿਸ਼ਨੂੰ ਮੰਚੂ ਨੇ ਸੋਸ਼ਲ ਮੀਡੀਆ ‘ਤੇ ਅਕਸ਼ੈ ਨਾਲ ਇੱਕ ਵੀਡੀਓ ਪੋਸਟ ਕੀਤਾ ਹੈ। ਵੀਡੀਓ ਦੇ ਕੈਪਸ਼ਨ ‘ਚ ਉਨ੍ਹਾਂ ਨੇ ਲਿਖਿਆ, ਕੰਨੱਪਾ ਦਾ ਸਫਰ ਹੋਰ ਵੀ ਰੋਮਾਂਚਕ ਹੋ ਗਿਆ ਹੈ। ਅਸੀਂ ਤੇਲਗੂ ਫਿਲਮ ਇੰਡਸਟਰੀ ਵਿੱਚ ਅਕਸ਼ੈ ਕੁਮਾਰ ਦਾ ਸਵਾਗਤ ਕਰਦੇ ਹਾਂ। ਅਸੀਂ ਕੰਨੱਪਾ ਨਾਲ ਤੇਲਗੂ ਫਿਲਮ ਵਿੱਚ ਅਕਸ਼ੈ ਕੁਮਾਰ ਦੇ ਡੈਬਿਊ ਦਾ ਐਲਾਨ ਕਰਨ ਲਈ ਬਹੁਤ ਉਤਸ਼ਾਹਿਤ ਹਾਂ। ਇੱਕ ਦਿਲਚਸਪ ਅਨੁਭਵ ਲਈ ਤਿਆਰ ਰਹੋ ਜੋ ਤੁਸੀਂ ਕਦੇ ਨਹੀਂ ਭੁੱਲੋਗੇ।’
ਦੱਸ ਦਈਏ ਕਿ ਉਨ੍ਹਾਂ ਤੋਂ ਇਲਾਵਾ ਮਲਿਆਲਮ ਸੁਪਰਸਟਾਰ ਮੋਹਨ ਲਾਲ ਵੀ ਇਸ ਫਿਲਮ ਦਾ ਹਿੱਸਾ ਹਨ ਅਤੇ ਅਦਾਕਾਰਾ ਨੂਪੁਰ ਸੈਨਨ, ਨਯਨਥਾਰਾ ਅਤੇ ਮੋਹਨ ਬਾਬੂ ਵੀ ਇਸ ਫਿਲਮ ‘ਚ ਨਜ਼ਰ ਆਉਣਗੇ। ਫਿਲਮ ‘ਕਨੱਪਾ’ ਸੱਚੀ ਕਹਾਣੀ ‘ਤੇ ਆਧਾਰਿਤ ਹੈ, ਜੋ ਭਗਵਾਨ ਸ਼ਿਵ ਦੇ ਅਟੁੱਟ ਭਗਤ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ ਐੱਸ.ਐੱਸ.ਪੀ. ਦੋਸ਼ੀ ਕਰਾਰ

 1992 ਦੇ ਬਹੁ-ਚਰਚਿਤ ਟਰਾਂਸਪੋਰਟਰ ਅਮਰੀਕ ਸਿੰਘ ਸਕਰੀ ਦੇ ਲਾਪਤਾ ਹੋਣ ਦੇ ਕਰੀਬ 34 ਸਾਲ ਪੁਰਾਣੇ...