September 8, 2026, 9:31 pm
----------- Advertisement -----------
HomeNewsEntertainmentਅਕਸ਼ੇ ਕੁਮਾਰ ਦੇ ਨਾਲ ਵਾਪਰਿਆਂ ਹਾਦਸਾ, ਫ਼ਿਲਮ ‘ਬੜੇ ਮੀਆਂ ਛੋਟੇ ਮੀਆਂ’ ਦੀ...

ਅਕਸ਼ੇ ਕੁਮਾਰ ਦੇ ਨਾਲ ਵਾਪਰਿਆਂ ਹਾਦਸਾ, ਫ਼ਿਲਮ ‘ਬੜੇ ਮੀਆਂ ਛੋਟੇ ਮੀਆਂ’ ਦੀ ਸ਼ੂਟਿੰਗ ਦੌਰਾਨ ਜ਼ਖਮੀ ਹੋਏ ਅਦਾਕਾਰ

Published on

----------- Advertisement -----------

ਅਕਸ਼ੇ ਕੁਮਾਰ ਆਪਣੀਆਂ ਫਿਲਮਾਂ ਲਈ ਕਾਫੀ ਮਿਹਨਤ ਕਰਦੇ ਹਨ। ਉਹ ਬਾਲੀਵੁੱਡ ਦੇ ਬਿਹਤਰੀਨ ਐਕਸ਼ਨ ਹੀਰੋ ‘ਚੋਂ ਇਕ ਹਨ, ਇਸ ਸਮੇਂ ਉਨ੍ਹਾਂ ਦੇ ਪ੍ਰਸ਼ੰਸਕਾਂ ਲਈ ਬੁਰੀ ਖਬਰ ਹੈ। ਖਿਲਾੜੀ ਕੁਮਾਰ ਫਿਲਮ ‘ਬੜੇ ਮੀਆਂ ਛੋਟੇ ਮੀਆਂ’ ਦੀ ਸ਼ੂਟਿੰਗ ਦੌਰਾਨ ਜ਼ਖਮੀ ਹੋ ਗਏ ਹਨ । ਟਾਈਗਰ ਸ਼ਰਾਫ ਵੀ ਉਨ੍ਹਾਂ ਦੇ ਨਾਲ ਇਹ ਐਕਸ਼ਨ ਸੀਨ ਕਰ ਰਹੇ ਸਨ । ਅਕਸ਼ੇ ਕੁਮਾਰ ਨੂੰ ਸੱਟ ਲੱਗਣ ਤੋਂ ਬਾਅਦ ਹਾਲ ਦੀ ਘੜੀ ਇਸ ਫ਼ਿਲਮ ਦੇ ਐਕਸ਼ਨ ਸੀਨ ਦੀ ਸ਼ੂਟਿੰਗ ਰੋਕ ਦਿੱਤੀ ਗਈ ਹੈ । ਜਦੋਂ ਕਿ ਸ਼ੂਟਿੰਗ ਦੇ ਹੋਰਨਾਂ ਸੀਨਸ ਨੂੰ ਹੋਰਨਾਂ ਕਲਾਕਾਰਾਂ ਦੇ ਨਾਲ ਫ਼ਿਲਮਾਇਆ ਜਾ ਰਿਹਾ ਹੈ ।

ਫ਼ਿਲਮ ਦੀ ਸ਼ੂਟਿੰਗ ਸਕਾਟਲੈਂਡ ‘ਚ ਹੋ ਰਹੀ ਹੈ । ਇਸ ਫ਼ਿਲਮ ‘ਚ ਅਕਸ਼ੇ ਕੁਮਾਰ ਅਤੇ ਟਾਈਗਰ ਤੋਂ ਇਲਾਵਾ ਹੋਰ ਵੀ ਕਈ ਕਲਾਕਾਰ ਵੀ ਨਜ਼ਰ ਆਉਣਗੇ । ਫ਼ਿਲਮ ਦਾ ਨਿਰਦੇਸ਼ਨ ਅਲੀ ਅੱਬਾਸ ਜ਼ਫਰ ਕਰ ਰਹੇ ਹਨ । ਇਸ ਤੋਂ ਪਹਿਲਾਂ ਅਲੀ ਅੱਬਾਸ ਟਾਈਗਰ ਜ਼ਿੰਦਾ ਹੈ, ਸੁਲਤਾਨ, ਗੁੰਡੇ ਸਣੇ ਕਈ ਫ਼ਿਲਮਾਂ ਦਾ ਨਿਰਦੇਸ਼ਨ ਕਰ ਚੁੱਕੇ ਹਨ । ਤੁਹਾਨੂੰ ਦੱਸ ਦੇਈਏ ਕਿ ਅਕਸ਼ੈ ਕੁਮਾਰ, ਟਾਈਗਰ ਸ਼ਰਾਫ ਦੇ ਨਾਲ ਫਿਲਮ ‘ਬੜੇ ਮੀਆਂ ਛੋਟੇ ਮੀਆਂ’ ‘ਚ ਸੋਨਾਕਸ਼ੀ ਸਿਨਹਾ ਅਤੇ ਪ੍ਰਿਥਵੀਰਾਜ ਸੁਕੁਮਾਰਨ ਵੀ ਨਜ਼ਰ ਆਉਣਗੇ। ਫਿਲਮ ਦੇ ਪਹਿਲੇ ਸ਼ੈਡਿਊਲ ਦੀ ਸ਼ੂਟਿੰਗ ਮੁੰਬਈ ‘ਚ ਹੋ ਚੁੱਕੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...