October 25, 2026, 5:52 am
----------- Advertisement -----------
HomeNewsEntertainmentਅਕਸ਼ੇ ਕੁਮਾਰ ਆਪਣੇ ਪੈੱਟ ਡੌਗ ਦੇ ਨਾਲ ਇੰਝ ਮਸਤੀ ਕਰਦੇ ਆਏ ਨਜ਼ਰ,ਦੇਖੋ...

ਅਕਸ਼ੇ ਕੁਮਾਰ ਆਪਣੇ ਪੈੱਟ ਡੌਗ ਦੇ ਨਾਲ ਇੰਝ ਮਸਤੀ ਕਰਦੇ ਆਏ ਨਜ਼ਰ,ਦੇਖੋ ਵਾਇਰਲ ਵੀਡੀਓ

Published on

----------- Advertisement -----------

ਬਾਲੀਵੁੱਡ ਐਕਟਰ ਅਕਸ਼ੈ ਕੁਮਾਰ ਦਾ ਇੱਕ ਕਿਊਟ ਵੀਡੀਓ ਇੰਟਰਨੈੱਟ ‘ਤੇ ਕਾਫੀ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਚ ਅਕਸ਼ੇ ਕੁਮਾਰ ਆਪਣੇ ਪੈਟ ਡੌਗ (Pet Dog) ਦੇ ਨਾਲ ਮਸਤੀ ਕਰਦੇ ਹੋਏ ਦਿਖਾਈ ਦੇ ਰਹੇ ਹਨ । ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਦਰਸ਼ਕਾਂ ਦੇ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ ।ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅਕਸ਼ੇ ਕੁਮਾਰ ਆਪਣੇ ਪੈਟ ਡੌਗ ‘ਤੇ ਖੂਬ ਪਿਆਰ ਲੁਟਾ ਰਹੇ ਹਨ ਅਤੇ ਕੁੱਤਾ ਵੀ ਉਨ੍ਹਾਂ ਦੇ ਨਾਲ ਖੂਬ ਮਸਤੀ ਕਰ ਰਿਹਾ ਹੈ ਕਦੇ ਅਦਾਕਾਰ ਦੇ ਮੂੰਹ ਨੂੰ ਚੱਟ ਰਿਹਾ ਹੈ ਅਤੇ ਕਦੇ ਉਸ ਦੀ ਗੋਦ ‘ਚ ਬੈਠ ਰਿਹਾ ਹੈ।

https://www.instagram.com/reel/CYlJqAIlcK8/?utm_source=ig_embed&ig_rid=6c45499f-1668-4bd8-99e6-78b964509b5e

ਜਿਸ ਤੋਂ ਬਾਅਦ ਇਸ ਵੀਡੀਓ ‘ਤੇ ਹਰ ਕੋਈ ਆਪੋ ਆਪਣਾ ਪ੍ਰਤੀਕਰਮ ਦੇ ਰਿਹਾ ਹੈ । ਅਕਸ਼ੇ ਕੁਮਾਰ ਦੇ ਇਸ ਵੀਡੀਓ ‘ਤੇ ਇੱਕ ਯੂਜ਼ਰ ਨੇ ਲਿਖਿਆ ਕਿ ਭਾਜੀ ਤੁਸੀਂ ਗ੍ਰੇਟ ਹੋ, ਜਦੋਂਕਿ ਦੂਜੇ ਯੂਜ਼ਰ ਨੇ ਲਿਖਿਆ ਤੁਹਾਨੂੰ ਇੰਝ ਦੇਖਣਾ ਕਾਫੀ ਵਧੀਆ ਲੱਗਦਾ ਹੈ। ਵੀਡੀਓ ਨੂੰ ਸ਼ੇਅਰ ਕਰਦੇ ਹੋਏ ਅਕਸ਼ੇ ਕੁਮਾਰ ਨੇ ਲਿਖਿਆ, ‘ਲਾਖੋਂ ਮਿਲੇ, ਕੋਈ ਤੁਮ ਸਾ ਨਾ ਮਿਲਾ… ਲੱਖਾਂ ਪਿਆਰ ਦੇ ਗੀਤ ਵੀ ਇਸ ਬਿਨਾਂ ਸ਼ਰਤ ਪਿਆਰ ਦਾ ਮੁਕਾਬਲਾ ਨਹੀਂ ਕਰ ਸਕਦੇ। ਪਾਲਤੂ ਜਾਨਵਰ ਬਹੁਤ ਪਿਆਰੇ ਹੁੰਦੇ ਹਨ।’ ਅਕਸ਼ੇ ਕੁਮਾਰ ਦੇ ਇਸ ਵੀਡੀਓ ‘ਤੇ ਲੱਖਾਂ ਪ੍ਰਸ਼ੰਸਕਾਂ ਨੇ ਕੁਮੈਂਟ ਕੀਤੇ ਅਤੇ ਉਨ੍ਹਾਂ ਦੇ ਸੁਭਾਅ ਦੀ ਤਾਰੀਫ ਕੀਤੀ। ਵਰਕ ਫਰੰਟ ਦੀ ਗੱਲ ਕਰੀਏ ਤਾਂ ਅਕਸ਼ੇ ਕੁਮਾਰ ਦੀ ਫਿਲਮ ‘ਅਤਰੰਗੀ ਰੇ’ ਹਾਲ ਹੀ ‘ਚ ਰਿਲੀਜ਼ ਹੋਈ ਸੀ, ਜਿਸ ਨੂੰ ਕਾਫੀ ਪਿਆਰ ਮਿਲਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...

ਪੰਜਾਬ ‘ਤੇ ਬੋਲਣ ਤੋਂ ਪਹਿਲਾਂ ਭਾਜਪਾ ਸ਼ਾਸਤ ਰਾਜਾਂ ਵਿੱਚ ਨਸ਼ਾ ਖ਼ਤਮ ਕਰਕੇ ਦਿਖਾਉਣ ਅਮਿਤ ਸ਼ਾਹ – ਕੇਜਰੀਵਾਲ

ਨਵੀਂ ਦਿੱਲੀ, 22 ਅਕਤੂਬਰ:ਆਮ ਆਦਮੀ ਪਾਰਟੀ ਨੇ ਭਾਜਪਾ ਸ਼ਾਸਤ ਰਾਜਾਂ ਵਿੱਚ ਸ਼ਰੇਆਮ ਚੱਲ ਰਹੇ...

ਕਾਂਗਰਸ ਆਈ ਤਾਂ ਖੋਹ ਲਵੇਗੀ ਪੰਜਾਬੀਆਂ ਦੀਆਂ ਸਹੂਲਤਾਂ!,ਅਮਨ ਅਰੋੜਾ ਨੇ ਰਾਜਾ ਵੜਿੰਗ ਨੂੰ ਘੇਰਿਆ

ਚੰਡੀਗੜ੍ਹ; 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...