September 8, 2026, 4:45 am
----------- Advertisement -----------
HomeNewsEntertainmentਅਕਸ਼ੇ ਕੁਮਾਰ ਦੇ ਪ੍ਰਸ਼ੰਸਕਾ ਲਈ ਖੁਸ਼ਖਬਰੀ,ਫ਼ਿਲਮ ਬੱਚਨ ਪਾਂਡੇ ਦੇ ਟ੍ਰੇਲਰ ਦੀ ਰਿਲੀਜ਼...

ਅਕਸ਼ੇ ਕੁਮਾਰ ਦੇ ਪ੍ਰਸ਼ੰਸਕਾ ਲਈ ਖੁਸ਼ਖਬਰੀ,ਫ਼ਿਲਮ ਬੱਚਨ ਪਾਂਡੇ ਦੇ ਟ੍ਰੇਲਰ ਦੀ ਰਿਲੀਜ਼ ਡੇਟ ਹੋਈ ਲੀਕ !

Published on

----------- Advertisement -----------

ਬਾਲੀਵੁੱਡ ਅਭਿਨੇਤਾ ਅਕਸ਼ੇ ਕੁਮਾਰ ਨੇ ਕੁਝ ਦਿਨ ਪਹਿਲਾਂ ਆਪਣੀ ਆਉਣ ਵਾਲੀ ਫਿਲਮ ਬੱਚਨ ਪਾਂਡੇ ਦੀ ਰਿਲੀਜ਼ ਡੇਟ ਦਾ ਐਲਾਨ ਕੀਤਾ ਸੀ ਅਤੇ ਦੱਸਿਆ ਸੀ ਕਿ ਉਹ 18 ਮਾਰਚ 2022 ਨੂੰ ਆਪਣੀ ਫਿਲਮ ਦਰਸ਼ਕਾਂ ਦੇ ਸਾਹਮਣੇ ਲੈ ਕੇ ਆਉਣਗੇ। ਹੋਲੀ ਦੇ ਮੌਕੇ ‘ਤੇ ਰਿਲੀਜ਼ ਹੋਣ ਵਾਲੀ ਇਸ ਫਿਲਮ ਤੋਂ ਪ੍ਰਸ਼ੰਸਕਾਂ ਨੂੰ ਕਾਫੀ ਉਮੀਦਾਂ ਹਨ। ਜਦੋਂ ਤੋਂ ਫਿਲਮ ਦੀ ਰਿਲੀਜ਼ ਡੇਟ ਦਾ ਐਲਾਨ ਹੋਇਆ ਹੈ, ਪ੍ਰਸ਼ੰਸਕ ਇਸ ਦੇ ਟ੍ਰੇਲਰ ਦਾ ਇੰਤਜ਼ਾਰ ਕਰ ਰਹੇ ਹਨ, ਜਿਸ ਦੀ ਰਿਲੀਜ਼ ਡੇਟ ਲੀਕ ਹੋ ਗਈ ਹੈ।

ਇੱਕ ਮੀਡੀਆ ਪੋਰਟਲ ਦੇ ਅਨੁਸਾਰ, ਫਿਲਮ ਬੱਚਨ ਪਾਂਡੇ ਦਾ ਟ੍ਰੇਲਰ 9 ਫਰਵਰੀ 2022 ਨੂੰ ਰਿਲੀਜ਼ ਕੀਤਾ ਜਾਵੇਗਾ। ਫਿਲਮ ਨਾਲ ਜੁੜੇ ਇਕ ਸੂਤਰ ਨੇ ਪੋਰਟਲ ਨੂੰ ਜਾਣਕਾਰੀ ਦਿੱਤੀ ਹੈ, ‘ਬੱਚਨ ਪਾਂਡੇ ਦੀ ਟੀਮ ਨੇ 9 ਫਰਵਰੀ 2022 ਨੂੰ ਅਕਸ਼ੈ ਕੁਮਾਰ ਦੇ ਪ੍ਰਸ਼ੰਸਕਾਂ ਨੂੰ ਹੈਰਾਨ ਕਰਨ ਦੀ ਯੋਜਨਾ ਬਣਾਈ ਹੈ। ਨਿਰਮਾਤਾ ਚਾਹੁੰਦੇ ਹਨ ਕਿ ਬੱਚਨ ਪਾਂਡੇ ਦੀ ਰਿਲੀਜ਼ ਡੇਟ ਤੋਂ ਇਕ ਮਹੀਨਾ ਪਹਿਲਾਂ ਟ੍ਰੇਲਰ ਦਰਸ਼ਕਾਂ ਦੇ ਸਾਹਮਣੇ ਰਿਲੀਜ਼ ਕੀਤਾ ਜਾਵੇ।

ਫਿਲਮ ਬੱਚਨ ਪਾਂਡੇ ਦਾ ਟ੍ਰੇਲਰ ਐਕਸ਼ਨ, ਕਾਮੇਡੀ, ਰੋਮਾਂਸ ਅਤੇ ਡਰਾਮੇ ਨਾਲ ਭਰਿਆ ਹੋਇਆ ਹੋਵੇਗਾ । ਬੱਚਨ ਪਾਂਡੇ ਫਿਲਮ ‘ਚ ਅਕਸ਼ੇ ਕੁਮਾਰ ਦੇ ਨਾਲ-ਨਾਲ ਜੈਕਲੀਨ ਫਰਨਾਂਡੀਜ਼, ਕ੍ਰਿਤੀ ਸੈਨਨ, ਅਰਸ਼ਦ ਵਾਰਸੀ, ਸਨੇਹਲ ਡਾਬੀ, ਪੰਕਜ ਤ੍ਰਿਪਾਠੀ, ਪ੍ਰਤੀਕ ਬੱਬਰ ਮੁੱਖ ਭੂਮਿਕਾਵਾਂ ‘ਚ ਨਜ਼ਰ ਆਉਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...