September 26, 2026, 7:25 pm
----------- Advertisement -----------
HomeNewsEntertainmentਅਲੀ ਅਸਗਰ ਨੇ ਸਾਲਾਂ ਬਾਅਦ ਕੀਤਾ ਵੱਡਾ ਖ਼ੁਲਾਸਾ,ਦੱਸਿਆ ਕਿਉਂ ਛੱਡਿਆ ਕਪਿਲ ਸ਼ਰਮਾ...

ਅਲੀ ਅਸਗਰ ਨੇ ਸਾਲਾਂ ਬਾਅਦ ਕੀਤਾ ਵੱਡਾ ਖ਼ੁਲਾਸਾ,ਦੱਸਿਆ ਕਿਉਂ ਛੱਡਿਆ ਕਪਿਲ ਸ਼ਰਮਾ ਦਾ ਸ਼ੋਅ

Published on

----------- Advertisement -----------

‘ਦਿ ਕਪਿਲ ਸ਼ਰਮਾ ਸ਼ੋਅ’ ‘ਚ ਕਈ ਅਜਿਹੇ ਕਿਰਦਾਰ ਹਨ, ਜਿਨ੍ਹਾਂ ਨੂੰ ਲੋਕ ਅੱਜ ਵੀ ਯਾਦ ਕਰਦੇ ਹਨ। ਇਨ੍ਹਾਂ ‘ਚੋਂ ਇਕ ਕਿਰਦਾਰ ਦਾ ਨਾਂ ‘ਦਾਦੀ’ ਹੈ। ਇਸ ਸ਼ੋਅ ‘ਚ ਦਾਦੀ ਦਾ ਕਿਰਦਾਰ ਮਸ਼ਹੂਰ ਐਕਟਰ ਅਲੀ ਅਸਗਰ ਨੇ ਨਿਭਾਇਆ ਸੀ। ਦਾਦੀ ਦੇ ਕਿਰਦਾਰ ਨੂੰ ਲੋਕਾਂ ਨੇ ਇੰਨਾ ਪਸੰਦ ਕੀਤਾ ਕਿ ਜਦੋਂ ਉਨ੍ਹਾਂ ਨੇ ਸ਼ੋਅ ਛੱਡਿਆ ਤਾਂ ਲੋਕਾਂ ਦੇ ਦਿਲ ਟੁੱਟ ਗਏ। ਇਸ ਦੇ ਨਾਲ ਹੀ ਹਾਲ ਹੀ ‘ਚ ਅਲੀ ਅਸਗਰ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਦੇ ਸ਼ੋਅ ਤੋਂ ਅਚਾਨਕ ਹਟਣ ਦਾ ਕਾਰਨ ਕੀ ਸੀ।

ਇੱਕ ਰਿਪੋਰਟ ਮੁਤਾਬਕ ਅਲੀ ਅਸਗਰ ਨੇ ‘ਦਿ ਕਪਿਲ ਸ਼ਰਮਾ ਸ਼ੋਅ’ ਕ੍ਰਿਏਟਿਵ ਡਿਫਰੈਂਸਿਜ਼ ਕਾਰਨ ਛੱਡਿਆ। ਅਦਾਕਾਰ ਨੇ ਕਿਹਾ, ‘ਇਹ ਦੁੱਖ ਵਾਲੀ ਗੱਲ ਹੈ। ਅਜਿਹੇ ਮੌਕੇ ਆਉਂਦੇ ਹਨ, ਜਦੋਂ ਤੁਸੀਂ ਦੋਰਾਹੇ ’ਤੇ ਖੜ੍ਹੇ ਹੁੰਦੇ ਹੋ। ਉਸ ਸਮੇਂ ਤੁਹਾਨੂੰ ਸਖ਼ਤ ਫ਼ੈਸਲਾ ਲੈਣਾ ਪੈਂਦਾ ਹੈ। ਮੈਂ ਸ਼ੋਅ ਨੂੰ ਤੇ ਸਟੇਜ ਨੂੰ ਮਿਸ ਕਰਦਾ ਹਾਂ। ਅਸੀਂ ਇਕ ਟੀਮ ਵਾਂਗ ਕੰਮ ਕੀਤਾ ਸੀ।’ ਅਦਾਕਾਰ ਨੇ ਅੱਗੇ ਕਿਹਾ, ‘ਪਰ ਇਕ ਸਮਾਂ ਆਇਆ, ਜਦੋਂ ਪ੍ਰੋਫੈਸ਼ਨਲ ਤੌਰ ’ਤੇ ਮੈਨੂੰ ਲੱਗਾ ਕਿ ਹੁਣ ਬਹੁਤ ਜ਼ਿਆਦਾ ਹੋ ਗਿਆ ਹੈ। ਕ੍ਰਿਏਟਿਵ ਡਿਫਰੈਂਸਿਜ਼ ਕਾਰਨ ਮੈਂ ਸ਼ੋਅ ਛੱਡਿਆ ਕਿਉਂਕਿ ਮੇਰਾ ਕਿਰਦਾਰ ਸਥਿਰ ਹੋ ਗਿਆ ਸੀ। ਮੇਰਾ ਕੰਮ ਰੁੱਕ ਗਿਆ ਸੀ। ਉਸ ’ਚ ਸੁਧਾਰ ਦਾ ਕੋਈ ਸਕੋਪ ਨਹੀਂ ਸੀ।’

----------- Advertisement -----------

ਸਬੰਧਿਤ ਹੋਰ ਖ਼ਬਰਾਂ

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...

ਬਟਾਲਾ ‘ਚ ਡਬਲ ਮਰਡਰ, ਬੰਦੇ ਨੇ ਆਪਣੀ ਪਤਨੀ ਤੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ

ਬਟਾਲਾ ਦੀ ਫਰੈਂਡਸ ਕਲੋਨੀ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ...

ਪੰਜਾਬ ਸਥਾਨਕ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਥਾਂ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 25 ਸਤੰਬਰ:ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ...

PAU ’ਚ 28 ਸਤੰਬਰ ਨੂੰ ਵੱਡਾ ਸਮਾਗਮ, ‘ਜਸ਼ਨ-ਏ-ਇਨਕਲਾਬ’ ਲਈ ਨੌਜਵਾਨਾਂ ’ਚ ਭਾਰੀ ਉਤਸ਼ਾਹ

ਚੰਡੀਗੜ੍ਹ 25 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਪੰਜਾਬ ਯੂਥ ਵੈਲਫੇਅਰ ਬੋਰਡ...