September 5, 2026, 12:36 am
----------- Advertisement -----------
HomeNewsEntertainmentਵਿਆਹ ਦੀਆਂ ਤਿਆਰੀਆਂ 'ਚ ਰੁੱਝੇ ਆਲੀਆ ਭੱਟ ਤੇ ਰਣਬੀਰ ਕਪੂਰ? ਦੇਖੋ ਵਾਇਰਲ...

ਵਿਆਹ ਦੀਆਂ ਤਿਆਰੀਆਂ ‘ਚ ਰੁੱਝੇ ਆਲੀਆ ਭੱਟ ਤੇ ਰਣਬੀਰ ਕਪੂਰ? ਦੇਖੋ ਵਾਇਰਲ ਫੋਟੋ

Published on

----------- Advertisement -----------

ਬਾਲੀਵੁੱਡ ਦੀ ਮਸ਼ਹੂਰ ਜੋੜੀ ‘ਚੋਂ ਇਕ ਅਦਾਕਾਰਾ ਆਲੀਆ ਭੱਟ ਅਤੇ ਰਣਬੀਰ ਕਪੂਰ ਇਨ੍ਹੀਂ ਦਿਨੀਂ ਲਗਾਤਾਰ ਸੁਰਖੀਆਂ ‘ਚ ਹਨ। ਇਹ ਜੋੜੀ ਆਪਣੀ ਆਉਣ ਵਾਲੀ ਫਿਲਮ ਦੇ ਨਾਲ-ਨਾਲ ਆਪਣੇ ਵਿਆਹ ਦੀਆਂ ਖਬਰਾਂ ਨੂੰ ਲੈ ਕੇ ਕਾਫੀ ਚਰਚਾ ‘ਚ ਹੈ। ਪਿਛਲੇ ਕਈ ਦਿਨਾਂ ਤੋਂ ਦੋਹਾਂ ਦੇ ਵਿਆਹ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਅਜਿਹੇ ‘ਚ ਇਕ ਵਾਰ ਫਿਰ ਰਣਬੀਰ ਅਤੇ ਆਲੀਆ ਦੇ ਵਿਆਹ ਦੀਆਂ ਖਬਰਾਂ ਨੇ ਜ਼ੋਰ ਫੜ ਲਿਆ ਹੈ। ਹਾਲ ਹੀ ‘ਚ ਇਸ ਜੋੜੇ ਦੀ ਇਕ ਤਸਵੀਰ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਜਿਸ ਤੋਂ ਬਾਅਦ ਇੱਕ ਵਾਰ ਫਿਰ ਰਣਬੀਰ ਅਤੇ ਆਲੀਆ ਦੇ ਵਿਆਹ ਨੂੰ ਲੈ ਕੇ ਤਰ੍ਹਾਂ-ਤਰ੍ਹਾਂ ਦੀਆਂ ਕਿਆਸ ਲਗਾਏ ਜਾ ਰਹੇ ਹਨ।

ਦਰਅਸਲ, ਹਾਲ ਹੀ ‘ਚ ਮਸ਼ਹੂਰ ਸਾੜੀ ਡਿਜ਼ਾਈਨਰ ਬੀਨਾ ਕੰਨਨ ਨੇ ਸੋਸ਼ਲ ਮੀਡੀਆ ‘ਤੇ ਆਪਣੀ ਇਕ ਤਸਵੀਰ ਸ਼ੇਅਰ ਕੀਤੀ ਹੈ। ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀ ਗਈ ਇਸ ਤਸਵੀਰ ‘ਚ ਉਨ੍ਹਾਂ ਨਾਲ ਰਣਬੀਰ ਕਪੂਰ ਅਤੇ ਆਲੀਆ ਭੱਟ ਵੀ ਨਜ਼ਰ ਆ ਰਹੇ ਹਨ। ਇਸ ਪੋਸਟ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ, ਆਲੀਆ ਭੱਟ ਅਤੇ ਰਣਬੀਰ ਕਪੂਰ ਦੇ ਨਾਲ। ਇਸ ਤਸਵੀਰ ਦੇ ਸਾਹਮਣੇ ਆਉਣ ਤੋਂ ਬਾਅਦ ਤੋਂ ਹੀ ਸੋਸ਼ਲ ਮੀਡੀਆ ‘ਤੇ ਦੋਹਾਂ ਦੇ ਵਿਆਹ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਹਨ। ਬੀਨਾ ਕੰਨਨ ਨਾਲ ਰਣਬੀਰ ਅਤੇ ਆਲੀਆ ਦੀ ਤਸਵੀਰ ਸਾਹਮਣੇ ਆਉਂਦੇ ਹੀ ਸੋਸ਼ਲ ਮੀਡੀਆ ‘ਤੇ ਅਟਕਲਾਂ ਹਨ ਕਿ ਦੋਵਾਂ ਨੇ ਆਪਣੇ ਵਿਆਹ ਦੀ ਖਰੀਦਦਾਰੀ ਸ਼ੁਰੂ ਕਰ ਦਿੱਤੀ ਹੈ। ਇੰਨਾ ਹੀ ਨਹੀਂ ਕਈ ਲੋਕ ਤਾਂ ਇਹ ਵੀ ਕਹਿੰਦੇ ਹਨ ਕਿ ਇਹ ਜੋੜਾ ਜਲਦ ਹੀ ਵਿਆਹ ਕਰਨ ਵਾਲਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੋਈ ਸਰਗਰਮ, ਅਗਲੇ 10 ਦਿਨਾਂ ‘ਚ ਪੰਜਾਬ ਦੌਰੇ ‘ਤੇ ਆਉਣਗੇ ਰਾਹੁਲ ਗਾਂਧੀ

ਜਿਵੇਂ-ਜਿਵੇਂ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਸਰਗਰਮ...